ਰੋਜ਼ ਅੱਧੀ ਰਾਤ ਨੂੰ ਇਸ ਗਾਂ ਨੂੰ ਮਿਲਣ ਆਉਂਦਾ ਸੀ ਤੇਂਦੂਆ…!

Uncategorized

ਰੋਜ਼ ਅੱਧੀ ਰਾਤ ਨੂੰ ਇਸ ਗਾਂ ਨੂੰ ਮਿਲਣ ਆਉਂਦਾ ਸੀ ਤੇਂਦੂਆ…!

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਦੇਖਦਿਆਂ ਹੋਇਆਂ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਵਾਇਰਲ ਹੁੰਦੀਆਂ ਹੀ ਰਹਿੰਦੀਆਂ ਹਨ ਉੱਥੇ ਹੀ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਕੁਝ ਜੰਗਲ ਦੇ ਨਾਲ ਲਗਦੇ ਇਲਾਕਿਆਂ ਦੇ ਵਿੱਚ ਲੋਕਾਂ ਦਾ ਪਰਵਾਸ ਹੁੰਦਾ ਹੈ ਅੱਜਕੱਲ੍ਹ ਤਾਂ ਵਧੇਰੇ ਮਾਤਰਾ ਦੇ ਵਿੱਚ ਲੋਕ ਹੁਣ ਜੰਗਲਾਂ ਦੀ ਵਿੱਚ ਜਾ ਕੇ ਵੀ ਰਹਿਣ ਲੱਗ ਪਏ ਹਨ

ਉੱਥੇ ਹੀ ਆਪਣਾ ਜੀਵਨ ਬਤੀਤ ਕਰਨ ਲੱਗ ਪਏ ਹਨ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਇੱਕ ਗਾਂ ਅਤੇ ਤੇਂਦੂਏ ਦੀਆਂ ਅਜਿਹੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਸਾਹਮਣੇ ਦੇਖਣ ਨੂੰ ਮਿਲੀਆਂ ਹਨ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਜਿਥੇ ਇਕ ਵਿਅਕਤੀ ਵੱਲੋਂ ਇਹ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਸਾਂਝੀਆਂ ਕੀਤੀਆਂ ਗਈਆਂ ਹਨ ਅਤੇ ਰੋਜ਼ਾਨਾ ਦੀ ਤਰ੍ਹਾਂ ਹੀ ਇਹ ਤੇਂਦੂਆ ਆਪਣੇ ਸ਼ਿਕਾਰ ਕਰਨ ਲਈ ਉਸ ਨਾਲ ਲੱਗਦੇ

ਇਲਾਕੇ ਦੇ ਵਿੱਚ ਜੰਗਲ ਤੋਂ ਬਾਹਰ ਆਉਂਦਾ ਸੀ ਜਿੱਥੇ ਕਿ ਵਸਣਗੇ ਲੋਕ ਰਹਿੰਦੇ ਸਨ ਅਤੇ ਰੋਜ਼ਾਨਾ ਦੀ ਤਰ੍ਹਾਂ ਹੀ ਉਸ ਗਾਂ ਦੇ ਕੋਲ ਆਉਣ ਤੋਂ ਬਾਅਦ ਉਸ ਗਾਂ ਵੱਲੋਂ ਉਸ ਨੂੰ ਆਪਣੇ ਬੱਚੇ ਦੀ ਤਰ੍ਹਾਂ ਹੀ ਸਮਝਿਆ ਜਾਂਦਾ ਸੀ ਅਤੇ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਦੀ ਦੁਨੀਆਂ ਦੇ ਵਿੱਚ ਅਜਿਹੇ ਜਾਨਵਰ ਵੀ ਹਨ ਜਿਹੜੇ ਕਿ ਹਮਦਰਦੀ ਰੱਖਦੇ ਹਨ

ਅਤੇ ਉਸ ਤੇਂਦੁਏ ਨੇ ਉਸ ਦੇ ਪਿਆਰ ਨੂੰ ਸਮਝਿਆ ਉਸ ਗਾਂ ਦੇ ਪਿਆਰ ਨੂੰ ਸਮਝਿਆ ਅਤੇ ਕਿਸ ਤਰੀਕੇ ਨਾਲ ਖਿੱਚੀਆਂ ਗਈਆਂ ਫੋਟੋਆਂ ਤੋਂ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਕਿੱਥੇ ਉਸ ਤੇਂਦੁਏ ਨੂੰ ਉਸ ਗਾਂ ਦਾ ਸ਼ਿਕਾਰ ਕਰਨਾ ਚਾਹੀਦਾ ਇਹ ਚਾਹੁੰਦਾ ਸੀ ਪਰ ਉਸ ਨੇ ਦੇਖੋ ਕਿਵੇਂ ਕਿਸ ਤਰੀਕੇ ਨਾਲ ਗਾਂ ਦੇ ਨਾਲ ਬੈਠਾ ਹੋਇਆ ਤਸਵੀਰਾਂ ਵਿੱਚ ਦਿਖਾਈ ਦੇ ਰਿਹਾ ਹੈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *