ਅਫ਼ਸਰਾਂ ਨੂੰ ਦੇਖ ਕੇ ਰੋ ਰਿਹਾ ਸੀ ਇਹ ਗ਼ਰੀਬ ਸਿਪਾਹੀ !

Uncategorized

ਅਫ਼ਸਰਾਂ ਨੂੰ ਦੇਖ ਕੇ ਰੋ ਰਿਹਾ ਸੀ ਇਹ ਗ਼ਰੀਬ ਸਿਪਾਹੀ !

ਦੋਸਤੋ ਪਤਾ ਹੀ ਹੈ ਕਿ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਬਹੁਤ ਸਾਰੀਆਂ ਖ਼ਬਰਾਂ ਸੋਸ਼ਲ ਮੀਡੀਆ ਉੱਤੇ ਦੇਖਣ ਨੂੰ ਮਿਲ ਹੀ ਜਾਂਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀ ਕਿ ਪੁਲਿਸ ਅਫ਼ਸਰ ਸਿਪਾਹੀ ਦੀ ਅਜਿਹੀ ਦਰਦਨਾਕ ਕਹਾਣੀ ਜਿਸ ਨੂੰ ਦੇਖ ਹਰ ਕੋਈ ਹੀ ਹੈਰਾਨ ਰਹਿ ਗਿਆ ਦੋਸਤ ਹਨ ਤੁਹਾਨੂੰ ਪਤਾ ਏ ਕਿ ਬਹੁਤ ਸਾਰੀਆਂ ਖ਼ਬਰਾਂ ਸੋਸ਼ਲ ਮੀਡੀਆ ਦੇ ਨਾਲ ਜੁਡ਼ੀਆਂ ਹੋੲੀਆਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਅਜਿਹਾ ਇਸ ਦੇ ਹੱਥਾਂ ਵਿਚ ਤੁਸੀਂ ਦੇਖ ਸਕਦੇ ਹੋ

ਕਿ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਤਸਵੀਰਾਂ ਤੇ ਇਸ ਸਿਪਾਹੀ ਨੇ ਮੈੱਸ ਵਿੱਚ ਬਣ ਰਹੇ ਗ਼ਲਤ ਖਰਾਬ ਖਾਣੇ ਦੇ ਕਰ ਕੇ ਜਿੱਥੇ ਉਨ੍ਹਾਂ ਵੱਲੋਂ ਇਹ ਸ਼ਿਕਾਇਤ ਕਰਨ ਤੇ ਉਸ ਨੂੰ ਕੁਝ ਜਿਹਾ ਵੱਡਾ ਮੁਖਤਿਆਰਾ ਭੁਗਤਣਾ ਪਿਆ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਜਦੋਂ ਇਸ ਸਿਪਾਹੀ ਨੂੰ ਦੇਖਿਆ ਗਿਆ ਕਿ ਉਥੋਂ ਦੇ ਮਹਿਕਮੇ ਵਿੱਚ ਮੈੱਸ ਦੇ ਵਿਚ ਗਲਤ ਖਾਣਾ ਖ਼ਰਾਬ ਖ਼ਾਨ ਪਰੋਸਿਆ ਜਾ ਰਿਹਾ ਸੀ ਤਾਂ ਉਸ ਨੇ ਇਸ ਦੀ ਸ਼ਿਕਾਇਤ ਕੀਤੀ ਅਤੇ ਉਥੋਂ ਦੇ ਅਧਿਕਾਰੀਆਂ ਨੇ ਉਨ੍ਹਾਂ ਦਾ ਟਰਾਂਸਫਰ ਸੀ ਸੌ ਕਿਲੋਮੀਟਰ ਦੂਰ ਹੀ ਕਰ ਦਿੱਤਾ

ਅਤੇ ਉਹ ਇਸ ਗੱਲ ਦੀ ਚਿੰਤਾ ਨੂੰ ਲੈ ਕੇ ਬੜਾ ਹੀ ਰੋ ਰਿਹਾ ਹੈ ਤੁਸੀਂ ਦੇਖ ਸਕਦੇ ਹੋ ਕਿ ਅੱਜਕੱਲ੍ਹ ਦੇ ਪ੍ਰਸ਼ਾਸਨ ਦੇ ਦੀਆਂ ਕੁਝ ਅਜਿਹੀਆਂ ਗੱਲਾਂ ਕਰਕੇ ਜਿੱਥੇ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਸੋਸ਼ਲ ਮੀਡੀਆ ਉੱਤੇ ਦੇਖਣ ਨੂੰ ਮਿਲ ਜਾਂਦੀਆਂ ਹਨ ਉਥੇ ਹੀ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਕਿਸ ਤਰੀਕੇ ਦੇ ਨਾਲ ਉਸ ਵਿਅਕਤੀ ਦੇ ਨਾਲ ਅਜਿਹਾ ਹੋਇਆ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *