ਬਜ਼ੁਰਗ ਮਾਂ ਨੂੰ ਵਿੱਚ ਸੜਕ ਤੇ ਹੀ ਛੱਡ ਗਿਆ ਬੇਟਾ !

Uncategorized

ਬਜ਼ੁਰਗ ਮਾਂ ਨੂੰ ਵਿੱਚ ਸੜਕ ਤੇ ਹੀ ਛੱਡ ਗਿਆ ਬੇਟਾ !

ਦੋਸਤੋ ਜਿਵੇਂ ਤੁਹਾਨੂੰ  ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅੱਜ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤੰਜ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ ਦੋਸਤੋ ਜਿਵੇਂ ਤੁਹਾਨੂੰ ਪਤਾ ਏ ਕਿ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਬੁੱਢੀ

ਉਮਰ ਦੇ ਵਿਚ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜਿੱਥੇ ਕਿ ਬੁੱਢੀ ਉਮਰ ਦੇ ਜਦੋਂ ਮਾਪੇ ਹੋ ਜਾਂਦੇ ਹਨ ਉਨ੍ਹਾਂ ਦੇ ਬੱਚੇ ਉਨ੍ਹਾਂ ਨੂੰ ਇਸੇ ਤਰ੍ਹਾਂ ਹੀ ਲਾਵਾਰਸ ਛੱਡ ਦਿੰਦੇ ਹਨ ਉੱਥੇ ਹੀ ਅਜਿਹੀ ਮੰਦਭਾਗੀ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਇੰਦੌਰ ਤੂੰ ਜਿੱਥੇ ਕਿਹਾ ਜਾ ਰਿਹਾ ਹੈ ਕਿ ਇੰਦੌਰ ਨੇ ਹੋਰ ਕੰਮਾਂ ਕਾਰਾਂ ਦੇ ਵਿੱਚ ਤਾਂ ਬਹੁਤ ਸਾਰੀਆਂ ਅਜਿਹੀਆਂ ਵੱਡੀਆਂ ਉਪਲੱਬਧੀਆਂ ਇੰਦੌਰ ਸ਼ਹਿਰ ਨੇ ਪ੍ਰਾਪਤ ਕਰ ਲਈਆਂ ਹਨ ਪਰ ਜੇਕਰ ਇਨਸਾਨੀਅਤ ਦੀ ਗੱਲ ਕਰੀਏ ਤਾਂ ਬਹੁਤ ਸਾਰੇ ਲੋਕ ਅਜਿਹੇ ਹਨ ਕਿ ਇਨਸਾਨੀਅਤ ਨੂੰ ਹੀ ਭੁੱਲ ਚੁੱਕੇ ਹਨ

ਅਜਿਹੀ ਹੀ ਇੱਕ ਖ਼ਬਰ ਮਾਂ ਅਤੇ ਬੇਟੀ ਦੀ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈਆਂ ਤਸਵੀਰਾਂ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਇਕ ਬੇਟਾ ਆਪਣੀ ਪਤਨੀ ਦੇ ਨਾਲ ਇੱਕ ਆਪਣੀ ਪਚੱਨਵੇ ਸਾਲ ਦੀ ਬਜ਼ੁਰਗ ਮਾਂ ਨੂੰ ਦੇਰ ਰਾਤ ਹਨੇਰੇ ਹਨੇਰੇ ਦੇ ਵਿੱਚ ਇੱਕ ਕੰਬਲ ਦੇ ਕੇ ਇਸੇ ਤਰ੍ਹਾਂ ਹੀ ਸੜਕਾਂ ਦੀ ਵਿਚਕਾਰ ਛੱਡ ਜਾਂਦਾ ਹੈ

ਉਨ੍ਹਾਂ ਨੂੰ ਇਹ ਇੰਝ ਲੱਗਦਾ ਸੀ ਕਿ ਕੋਈ ਉਨ੍ਹਾਂ ਨੂੰ ਦੇਖ ਨਹੀਂ ਰਿਹਾ ਪਰ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈਆਂ ਤਸਵੀਰਾਂ ਤੂੰ ਤੁਸੀਂ ਅੰਦਾਜ਼ਾ ਲਗਾ ਸਕਦੇ ਹਾਂ ਕਿ ਕਿਸ ਤਰੀਕੇ ਦੇ ਨਾਲ ਉਸ ਵਿਅਕਤੀ ਵੱਲੋਂ ਆਪਣੀ ਮਾਂ ਨੂੰ ਹੀ ਛੱਡ ਦਿੱਤਾ ਗਿਆ ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਉਸ ਮਾਂ ਨੇ ਪਹਿਲਾਂ ਤਾਂ ਉਸ ਨੂੰ ਆਪਣੀ ਕੁੱਖ ਦੇ ਵਿੱਚ ਰੱਖਿਆ ਤੇ ਫਿਰ ਉਸ ਨੂੰ ਪਾਲ ਪਲੋਸ ਕੇ ਇੰਨਾ ਵੱਡਾ ਕੀਤਾ ਅੱਜ ਉਸ ਦੀ ਮਾਂ ਜਦੋਂ ਉਸ ਤੇ ਬੋਝ ਬਣੀ ਤਾਂ ਉਹ ਵਿਅਕਤੀ ਉਸ ਨੂੰ ਕਿਸ ਤਰੀਕੇ ਦੇ ਨਾਲ ਭਰੇ ਬਾਜ਼ਾਰ ਵਿੱਚ ਹੀ ਛੱਡ ਕੇ ਤੁਰ ਗਿਆ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *