ਮਾਂ ਤੇ ਟੁੱਟ ਕੇ ਡਿੱਗ ਗਈ ਬਿਜਲੀ ਦੀ ਤਾਰ ,ਬੱਚਿਆਂ ਦੇ ਸਾਹਮਣੇ ਹੀ ਤੜਪ ਤੜਪ ਕੇ ਦਮ ਤੋੜਿਆ !

Uncategorized

ਮਾਂ ਤੇ ਟੁੱਟ ਕੇ ਡਿੱਗ ਗਈ ਬਿਜਲੀ ਦੀ ਤਾਰ ,ਬੱਚਿਆਂ ਦੇ ਸਾਹਮਣੇ ਹੀ ਤੜਪ ਤੜਪ ਕੇ ਦਮ ਤੋੜਿਆ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਦੁਨੀਆਂ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸੋਸ਼ਲ ਮੀਡੀਆ ਉਤੇ ਦੇਖਣ ਨੂੰ ਮਿਲ ਹੀ ਜਾਂਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਅਸੀਂ ਤੁਹਾਨੂੰ ਦੱਸ ਦਈਏ ਕਿ ਜਿੱਥੇ ਇਕ ਔਰਤ ਤੇ ਬਿਜਲੀ ਡਿੱਗਣ ਦੀ ਕੁਝ ਅਜਿਹੀ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਉਨ੍ਹਾਂ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ ਦੋਸਤੋ ਦੇਸ਼ ਦੁਨੀਆਂ ਦੇ ਵਿੱਚ ਵਾਪਰਨ ਵਾਲੀਆਂ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆ ਹੀ ਜਾਂਦੀਆਂ ਹਨ

ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਦੱਸਦੇ ਕਿ ਬੁਲੰਦਸ਼ਹਿਰ ਯੂ ਪੀ ਤੋਂ ਅਜਿਹੀ ਮੰਦਭਾਗੀ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਇੱਕ ਔਰਤ ਦੇ ਉੱਤੇ ਬਿਜਲੀ ਦੀ ਤਾਰ ਡਿੱਗਣ ਕਰ ਕੇ ਉਸ ਦੀ ਤੜਪ ਤੜਪ ਕੇ ਉਨ੍ਹਾਂ ਦੇ ਬੱਚਿਆਂ ਦੇ ਸਾਹਮਣੇ ਹੀ ਮੌਤ ਹੋ ਗਈ ਕਿਉਂਕਿ ਦੋਸਤੋ ਬਿਜਲੀ ਦੀ ਤਾਰਾਂ ਵਿੱਚ ਇੰਨਾ ਜ਼ਿਆਦਾ ਗਿਆਰਾਂ ਹਜ਼ਾਰ ਵੋਲਟ ਦਾ ਕਰੰਟ ਸੀ ਕਿ ਉਸ ਨੂੰ ਹੋਰ ਕਿਸੇ ਤੋਂ ਵੀ ਛੁਡਾਉਣ ਦੀ ਕੋਸ਼ਿਸ਼ ਕੀਤੀ ਨਹੀਂ ਹੋਈ ਕਿਉਂਕਿ ਉਸ ਬਿਜਲੀ ਦੀਆਂ ਤਾਰਾਂ ਵਿੱਚ ਇੰਨਾ ਜ਼ਿਆਦਾ ਭਾਰੀ ਕਰੰਟ ਹੋਣ ਕਰਕੇ ਲੋਕਾਂ ਕੋਲੋਂ ਉਸ ਦੇ ਲਵੇ ਵੀ ਨਹੀਂ ਲੱਗਿਆ

ਦੋਸਤਾਂ ਨੂੰ ਪਤਾ ਹੀ ਹੈ ਕਿ ਦੇਸ਼ ਦੁਨੀਆ ਵਿਚ ਵਾਪਰਨ ਵਾਲੀਆਂ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਜਿਹੜੀਆਂ ਕਿ ਸਾਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਇਨ੍ਹਾਂ ਚੀਜ਼ਾਂ ਦੇ ਬਚਾਅ ਲਈ ਸਾਨੂੰ ਵਧੇਰੇ ਮਾਤਰਾ ਦੇ ਵਿੱਚ ਵਧੇਰੇ ਕਰਕੇ ਆਸ ਪਾਸ ਦੇ ਇਲਾਕੇ ਦੇ ਵਿਚ ਸਾਨੂੰ ਇਨ੍ਹਾਂ ਚੀਜ਼ਾਂ ਦਾ ਧਿਆਨ ਰੱਖਣ ਦੀ ਵਧੇਰੇ ਲੋੜ ਹੁੰਦੀ ਹੈ ਕਿਉਂਕਿ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ ਹੋਣ ਦੇ ਕਾਰਨਾਂ ਨੂੰ ਰੋਕਿਆ ਜਾ ਸਕੇ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *