ਸਿੱਧੂ ਮੂਸੇਵਾਲਾ ਕ ਤ ਲ ਕਾਂ ਡ ਮਾਮਲੇ ਚ ਵੱਡੀ ਅਪਡੇਟ !

Uncategorized

ਸਿੱਧੂ ਮੂਸੇਵਾਲਾ ਕ ਤ ਲ ਕਾਂ ਡ ਮਾਮਲੇ ਚ ਵੱਡੀ ਅਪਡੇਟ !

ਸਿੱਧੂ ਮੂਸੇਵਾਲਾ ਕ ਤ ਲ ਮਾਮਲੇ ਦੇ ਵਿੱਚ ਹਰ ਰੋਜ਼ ਨਵੇਂ ਨਵੇਂ ਅਜਿਹੇ ਹੈਰਾਨੀਜਨਕ ਖੁਲਾਸੇ ਸਾਹਮਣੇ ਆਏ ਤਿੱਨ ਤਿੱਨ ਸੌ ਦੇ ਕੇ ਸੁਣ ਕੇ ਹਰ ਕੋਈ ਹੈਰਾਨ ਹੈ ਜਿਵੇਂ ਕਿ ਪਹਿਲਾਂ ਤੁਹਾਨੂੰ ਦੱਸਿਆ ਸੀ ਜਦੋਂ ਗੈਂਗਸਟਰਾਂ ਨੂੰ ਗ੍ਰਿਫ਼ਤਾਰੀ ਦੀ ਸ਼ੁਰੂਆਤ ਹੋਈ ਸੀ ਜਦੋਂ ਸਿੱਧੂ ਸੂਲ ਕਤਲ ਮਾਮਲੇ ਤੋਂ ਬਾਅਦ ਐਂਟੀ ਗੈਂਗਸਟਰ ਟਾਸਕ ਫੋਰਸ ਸੀਏਆਈ ਸਟਾਫ ਅਤੇ ਪੰਜਾਬ ਪੁਲੀਸ ਹਰਕਤ ਵਿੱਚ ਆਈ ਸਿਫ਼ਤ ਉਦੋਂ ਵੀ ਅਕਲ ਸਾਹਮਣੇ ਇਹ ਸੀ ਕਿ ਸਿੱਧੂ ਅਸਲ ਕਤਲ ਮਾਮਲੇ ਦੇ ਵਿੱਚ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦੋ ਵੱਡੇ ਕਲਾਕਾਰਾਂ ਦਾ ਨਾਮ ਸ਼ਾਮਲ ਹੋ ਸਕਦੇ

ਇਹ ਗੈਂਗਸਟਰਾਂ ਨੇ ਖੁਲਾਸੇ ਕੀਤੇ ਸਨ ਤੇ ਦੋਸਤੋ ਇਸ ਵੇਲੇ ਇੱਕ ਕਾਲ ਰਿਕਾਰਡਿੰਗ ਵਾਇਰਲ ਹੋ ਰਹੀ ਹੈ ਜੋ ਕਿ ਕਿਸੇ ਗੈਂਗਸਟਰ ਦੀ ਦੱਸੀ ਜਾ ਰਹੀ ਹੈ ਜੋ ਕਿ ਗੱਲਬਾਤ ਵਿੱਚ ਪੰਜਾਬੀ ਸਿੰਗਰ ਦਿਲਪ੍ਰੀਤ ਢਿੱਲੋਂ ਦਾ ਨਾਮ ਲੈਂਦਿਆਂ ਹਾਲਾਂਕਿ ਅਨਲਿਮਟਿਡ ਗਿਆਨ ਇਸ ਗੱਲ ਦੀ ਪੁਸ਼ਟੀ ਨਹੀਂ ਕਰਦਾ ਕਿ ਇਸ ਕਾਲ ਰਿਕਾਰਡਿੰਗ ਦੀ ਪ੍ਰਵਾਨਗੀ ਕਿੰਨੀ ਕੁ ਸਹੀ ਹੈ ਇਸ ਵੇਲੇ ਕਲਰ ਕੋਡਿੰਗ ਕਾਫੀ ਤੇਜ਼ੀ ਦੇ ਨਾਲ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਆਓ ਤੁਹਾਨੂੰ ਇਸਰੋ ਨੇ ਇਹ ਕੌਣ ਕੌਣ ਹੈ ਜਿਸ ਨੂੰ ਸੁਣਨ ਤੋਂ ਬਾਅਦ ਤੁਸੀਂ ਆਪਣੇ ਪ੍ਰਚਾਰ ਕੁਮੈਂਟ ਸੈਕਸ਼ਨ ਵਿਚ ਕੀ ਤੁਹਾਨੂੰ ਇਸ ਮਸਲੇ ਤੇ ਕੀ ਲੱਗਦੈ

ਤੇ ਕਿਉਂਕਿ ਦੋਸਤ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਬਹੁਤ ਸਾਰੀਆਂ ਅਜਿਹੀਆਂ ਗੈਂਗਸਟਰ ਵਿਰੋਧੀ ਪਾਰਟੀਆਂ ਵੱਲੋਂ ਜਿਥੇ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਇੱਕ ਦੂਜੇ ਦੇ ਨਾਲ ਮਿਲ ਕੇ ਅਜਿਹੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਉਥੇ ਹੀ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਤੁਸੀਂ ਦੇਖ ਸਕਦੇ ਹਾਕੀ

ਸਿੱਧੂ ਮੁਸੇਵਾਲਾ ਕਤਲਕਾਂਡ ਮਾਮਲੇ ਦੇ ਨਾਲ ਬਹੁਤ ਸਾਰੀਆਂ ਜੁਡ਼ੀਆਂ ਹੋਈਆਂ ਅਜਿਹੀਆਂ ਖਬਰਾਂ ਸਾਹਮਣੇ ਦੇਖਣ ਨੂੰ ਮਿਲੀਆਂ ਹਨ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਕਤਲਕਾਂਡ ਮਾਮਲੇ ਵਿੱਚ ਨਿਕਲ ਕੇ ਸਾਹਮਣੇ ਆਈਆਂ ਉਥੇ ਹੀ ਇਕ ਗੈਂਗਸਟਰ ਦੀ ਵਾਰਦਾਤ ਕੀਤੀ ਹੋਈ ਅਜਿਹੀ ਸਾਹਮਣੇ ਨਿਕਲ ਗਈ ਜਿਹੜੀ ਕਿ ਕਾਲ ਰਿਕਾਰਡਿੰਗ ਸਾਹਮਣੇ ਆਈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *