ਪਿੰਡ ਦੇ ਬਾਹਰ ਟਰੱਕ ਨੂੰ ਦੇਖ ਲੋਕਾਂ ਨੂੰ ਹੋਇਆ ਸ਼ੱਕ !

Uncategorized

ਪਿੰਡ ਦੇ ਬਾਹਰ ਟਰੱਕ ਨੂੰ ਦੇਖ ਲੋਕਾਂ ਨੂੰ ਹੋਇਆ ਸ਼ੱਕ !

ਦੋਸਤ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਅੱਜ ਕੱਲ੍ਹ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਸੋਸ਼ਲ ਮੀਡੀਆ ਉੱਤੇ ਦੇਖਣ ਨੂੰ ਮਿਲ ਜਾਂਦੀਆਂ ਹਨ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੀਆਂ ਕਿ ਬਿਹਾਰ ਦੇ ਮੁਜ਼ੱਫ਼ਰਪੁਰ ਜ਼ਿਲ੍ਹੇ ਦੇ ਵਿੱਚੋਂ ਜਿੱਥੇ ਕਿ ਸਭ ਨੂੰ ਹੈਰਾਨ ਕਰ ਦੇਣ ਵਾਲੀ ਵੀਡੀਓ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕੀ ਇੱਕ ਟਰੱਕ ਡਰਾਈਵਰ ਅਤੇ ਉਸ ਦੇ ਕੰਡਕਟਰ ਵੱਲੋਂ ਕੀਤੀ ਜਾ ਰਹੀ ਕੁਝ ਜਿਹੀ ਨ ਸ਼ੇ ਦੀ

ਖੇਪ ਨੂੰ ਲੈ ਕੇ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਦੇਖਣ ਨੂੰ ਮਿਲੀਆਂ ਜਾਣਕਾਰੀ ਦੇ ਆਧਾਰ ਤੇ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਜਿੱਥੇ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਅੱਜਕੱਲ੍ਹ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਵੱਡੇ ਨਸ਼ਾ ਤਸਕਰਾਂ ਦੀਆਂ ਕੁਝ ਅਜਿਹੀਆਂ ਚੀਜ਼ਾਂ ਕੀਤੀਆਂ ਜਾਂਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਜਦੋਂ ਹੀ ਪੁਲਸ ਦੇ ਅਧਿਕਾਰੀਆਂ ਦੇ ਆਸ ਪਾਸ ਦੇ ਲੋਕਾਂ ਨੂੰ ਉਸ ਬਾਰੇ ਪਤਾ ਲੱਗਿਆ ਕਿ ਉਸ ਦੇ ਵਿੱਚ ਕੂੜੇ ਨਾਲ ਭਰੇ ਹੋਏ ਟਰੱਕ ਦੇ ਵਿੱਚ ਸ਼ਰਾਬ ਦੀਆਂ ਕੁਝ ਬੋਤਲਾਂ ਵੀ ਹਨ

ਤੁਸੀਂ ਦੇਖ ਸਕਦੇ ਹੋ ਕਿਸ ਤਰੀਕੇ ਦੇ ਨਾਲ ਕੁਝ ਜਿਹੇ ਗੈਰ ਸਮਾਜਿਕ ਅਨਸਰਾਂ ਵੱਲੋਂ ਨਸ਼ੇ ਦੀ ਦੁਰਵਰਤੋਂ ਕੀਤੀ ਜਾ ਰਹੀ ਸੀ ਅਤੇ ਗੈਰਕਾਨੂੰਨੀ ਢੰਗ ਨਾਲ ਇਹ ਨਸ਼ਾ ਵੇਚਿਆ ਜਾ ਰਿਹਾ ਸੀ ਅਤੇ ਜਦੋਂ ਹੀ ਲੋਕਾਂ ਨੂੰ ਪਤਾ ਸੀ ਤਾਂ ਉਥੋਂ ਸਾਰੀ ਹੀ ਉਹ ਕੰਡਕਟਰ ਅਤੇ ਟਰੱਕ ਡਰਾਈਵਰ ਫ਼ਰਾਰ ਹੋ ਗਏ ਅਤੇ ਪੁਲਸ ਦੇ ਅਧਿਕਾਰੀਆਂ ਵਲੋਂ ਇਸ ਟਰੱਕ ਨੂੰ ਜ਼ਬਤ ਕਰ ਲਿਆ ਗਿਆ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *