ਨਾਲੀ ਦੇ ਵਿਚ ਪਈ ਰੋ ਰਹੀ ਸੀ ਦੋ ਘੰਟੇ ਦੀ ਮਾਸੂਮ ਬੱਚੀ !
ਬਿਹਾਰ ਦੇ ਭੋਜਪੁਰ ਜ਼ਿਲ੍ਹੇ ਦੇ ਇਕ ਅਜਿਹੀ ਮੰਦਭਾਗੀ ਖ਼ਬਰ ਸਾਹਮਣੇ ਨਿਕਲ ਗਈ ਹੈ ਜਿੱਥੇ ਕਿ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਦੇਸ਼ ਦੁਨੀਆਂ ਦੇ ਵਿੱਚ ਵਾਪਰਨ ਵਾਲੀਆਂ ਬਹੁਤ ਸਾਰੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਜਿੱਥੇ ਕਿ ਮਾਸੂਮ ਬੱਚਿਆਂ ਨੂੰ ਅਕਸਰ ਲੋਕਾਂ ਵੱਲੋਂ ਆਪਣੇ ਉੱਤੇ ਲੋਕਾਂ ਵੱਲੋਂ ਬੋਝ ਸਮਝ ਕੇ ਉਨ੍ਹਾਂ ਨੂੰ ਇੱਧਰ ਉੱਧਰ ਹੀ ਸੁੱਟ ਦਿੱਤਾ ਜਾਂਦਾ ਹੈ ਅਜਿਹੀ ਹੀ ਭੋਜਪੁਰ ਜ਼ਿਲ੍ਹੇ ਤੋਂ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਸਰਕਾਰੀ
ਹਸਪਤਾਲ ਦੇ ਵਿਚ ਇਕ ਸੋਟੀ ਮਾਸੂਮ ਬੱਚੀ ਦੇ ਜਨਮ ਲੈਂਦਿਆਂ ਹੀ ਉਸ ਦੇ ਪਰਿਵਾਰ ਵੱਲੋਂ ਉਸ ਨੂੰ ਗੰਦੀ ਨਾਲੀ ਦੇ ਵਿੱਚ ਸੁੱਟ ਦਿੱਤਾ ਜਾਂਦਾ ਹੈ ਦੋਸਤ ਜਾਣਕਾਰੀ ਦੇ ਆਧਾਰ ਤੇ ਅਸੀਂ ਤੁਹਾਨੂੰ ਦੱਸਦੀਏ ਕਿ ਜਿਥੇ ਲੋਕਾਂ ਵੱਲੋਂ ਇੱਕ ਪਾਸੇ ਤਾਂ ਦੁਰਗਾ ਅਸ਼ਟਮੀ ਵਾਲੇ ਦਿਨ ਅਤੇ ਹੋਰ ਅਸ਼ਟਮੀ ਵਾਲੇ ਦਿਨ ਲੜਕੀਆਂ ਦੀ ਪੂਜਾ ਕੀਤੀ ਜਾਂਦੀ ਹੈ ਪਰ ਇੱਕ ਪਾਸੇ ਲੋਕਾਂ ਵੱਲੋਂ ਇਨ੍ਹਾਂ ਮਾਸੂਮ ਬੱਚੀਆਂ ਨੂੰ ਆਪਣੇ ਤੇ ਬੋਝ ਸਮਝ ਕੇ ਇਨ੍ਹਾਂ ਨੂੰ ਜਨਮ ਲੈਂਦਿਆਂ ਹੀ ਮਾਰ ਦਿੱਤਾ ਜਾਂਦਾ ਹੈ
ਕਿਉਂਕਿ ਲੋਕਾਂ ਵੱਲੋਂ ਇਹ ਸਮਝਿਆ ਜਾਂਦਾ ਹੈ ਕਿ ਲੜਕੀਆਂ ਸਾਡਾ ਕੋਈ ਵਿਸਾਹ ਰਾਣੀ ਬਣਨਗੀਆਂ ਪਰ ਤੁਸੀਂ ਜੇਕਰ ਅੱਜਕੱਲ੍ਹ ਦੀ ਗੱਲ ਕਰੀਏ ਤਾਂ ਲੜਕਿਆਂ ਤੇ ਲੜਕੀਆਂ ਹੀ ਅੱਗੇ ਹਨ ਕਿਉਂਕਿ ਉਹ ਆਪਣੇ ਮਾਪਿਆਂ ਦੀ ਦੁੱਖ ਸੁੱਖ ਵਿੱਚ ਹਰ ਪਲ ਹਰ ਸਮੇਂ ਉਨ੍ਹਾਂ ਦੇ ਨਾਲ ਖੜਦੀਆਂ ਹਨ ਕਿਉਂਕਿ ਦੋਸਤੋ ਤੁਹਾਨੂੰ ਦੱਸ ਦਈਏ ਕਿ ਲੋਕਾਂ ਵੱਲੋਂ ਕੀਤੀਆਂ ਗਈਆਂ ਅਜਿਹੀਆਂ ਅਣਗਹਿਲੀਆਂ ਦੀ ਕਰਕੇ ਜਿਥੇ ਇਨ੍ਹਾਂ ਸੋਟੀ ਮਾਸੂਮ ਬੱਚੀਆਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪੈਂਦਾ ਹੈ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ