ਚਲਾਨ ਨਾ ਕੱਟ ਜਾਵੇ ਤਾਂ ਹੈਲਮੇਟ ਪਾ ਕੇ ਲੱਗਿਆ ਸਬਜ਼ੀ ਵੇਚਣ !
ਪਤਾ ਹੀ ਹੈ ਕਿ ਅੱਜਕੱਲ੍ਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਦਿਆਂ ਹੋਇਆਂ ਕੁਝ ਲੋਕਾਂ ਵੱਲੋਂ ਕੁਝ ਅਜਿਹੇ ਤਰੀਕੇ ਨਾਲ ਲਾਪ੍ਰਵਾਹੀਆਂ ਵਰਤੀਆਂ ਜਾ ਰਹੀਆਂ ਹਨ ਉੱਧਰ ਇਹ ਤੁਹਾਨੂੰ ਦੱਸਦੀ ਕਿ ਮੱਧ ਪ੍ਰਦੇਸ਼ ਦੇ ਪੁਲਸ ਅਧਿਕਾਰੀਆਂ ਵੱਲੋਂ ਹੁਣ ਕੁੱਝ ਅਜਿਹੇ ਸਾਥੀ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਟ੍ਰੈਫਿਕ ਨਿਯਮਾਂ ਵਿੱਚ ਬਦਲਾਅ ਕਰਨ ਦੇ ਸਬੰਧੀ ਕੁਝ ਅਜਿਹੇ ਨਵੇਂ ਦਿਸ਼ਾ ਨਿਰਦੇਸ਼ ਲਾਗੂ ਕੀਤੇ ਗਏ ਹਨ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ
ਕਿ ਮੱਧ ਪ੍ਰਦੇਸ਼ ਦੇ ਪੁਲਸ ਟ੍ਰੈਫਿਕ ਪੁਲਸ ਵੱਲੋਂ ਕੁਝ ਅਜਿਹੀਆਂ ਚੀਜ਼ਾਂ ਸਾਹਮਣੇ ਲਿਆਂਦੀਆਂ ਗਈਆਂ ਹਨ ਜਾਣਕਾਰੀ ਦੇ ਆਧਾਰ ਤੇ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਜਿੱਥੇ ਪੁਲਸ ਦੇ ਅਧਿਕਾਰੀਆਂ ਵੱਲੋਂ ਥਾਂ ਥਾਂ ਤੇ ਨਾਕੇਬੰਦੀ ਕਰ ਕੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਲਗਾਤਾਰ ਹੀ ਇਹ ਅਪੀਲ ਕੀਤੀ ਜਾ ਰਹੀ ਹੈ ਕਿ ਵਧ ਰਹੀ ਦੁਰਘਟਨਾਵਾਂ ਦੇ ਕਰਕੇ ਜਿੱਥੇ ਲੋਕਾਂ ਦਾ ਭਾਰੀ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਇਨ੍ਹਾਂ ਚੀਜ਼ਾਂ ਉੱਤੇ ਨੱਥ ਪਾਉਣ ਦੇ ਲਈ ਹੁਣ ਟ੍ਰੈਫਿਕ ਨਿਯਮਾਂ ਵਿੱਚ ਕੁਝ ਬਦਲਾਅ ਕੀਤੇ ਗਏ ਹਨ ਜਾਣਕਾਰੀ ਦੇ ਆਧਾਰ ਤੇ ਸਟਾਫ ਨੂੰ ਦੱਸ ਦੇਣਾ ਚਾਹੁੰਦੇ ਹਾਂ
ਕਿ ਜਿੱਥੇ ਪੁਲਸ ਦੇ ਅਧਿਕਾਰੀਆਂ ਵੱਲੋਂ ਦੇਸ਼ ਵਿਦੇਸ਼ ਵਿੱਚ ਇਹ ਅਪੀਲਾਂ ਕੀਤੀਆਂ ਜਾਂਦੀਆਂ ਹਨ ਕਿ ਹੈਲਮਟ ਪਾ ਕੇ ਰੱਖਣਾ ਜ਼ਰੂਰੀ ਹੁੰਦਾ ਹੈ ਜਿਸ ਨਾਲ ਕਿ ਸਿਰ ਤੇ ਕਿਸੇ ਵੀ ਗੰਭੀਰ ਤਰ੍ਹਾਂ ਦੀ ਸੱਟ ਨਾ ਲੱਗੇ ਇਸ ਤੋਂ ਬਾਅਦ ਹੋਰ ਵੀ ਕੁਝ ਅਜਿਹੀਆਂ ਚੀਜ਼ਾਂ ਦੇਖਣ ਨੂੰ ਮਿਲੀਆਂ ਦੋਸਤ ਜਾਣਕਾਰੀ ਦੇ ਆਧਾਰ ਤੇ ਦੱਸ ਸਕੀਏ ਕਿ ਜਿਥੇ ਇਸ ਲਈ ਇਹ ਵੱਡੀ ਖ਼ਬਰ ਸਾਹਮਣੇ ਨਿਕਲ ਗਈ ਹੈ ਜਿਥੇ ਕਿ ਸਬਜ਼ੀ ਚਲਾਉਣ ਵਾਲਾ ਠੇਲੇ ਵਾਲੇ ਨੌਜਵਾਨ ਵੱਲੋਂ ਵੀ ਪੁਲੀਸ ਨੂੰ ਦੇਖ ਉਨ੍ਹਾਂ ਤੋਂ ਘਬਰਾ ਕੇ ਆਪਣੇ ਸਿਰ ਤੇ ਹੈਲਮੈੱਟ ਪਾ ਲਿਆ ਅਤੇ ਗਿਣਤੀ ਦੋਸਤੋ ਤਨ ਦੱਸ ਜੀ ਕੀ ਉਹ ਤਾਂ ਸਿਰਫ਼ ਇੱਕ ਥੈਲਾ ਹੱਥ ਦੇ ਨਾਲ ਚਲਾ ਰਿਹਾ ਸੀ ਪਰ ਇਸ ਦੇ ਬਾਵਜੂਦ ਵੀ ਉਸ ਵਿਅਕਤੀ ਵੱਲੋਂ ਸਿਰ ਤੇ ਹੈਲਮਟ ਪਾਇਆ ਗਿਆ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ