ਤਿੰਨ ਸਾਲ ਦਾ ਮਾਸੂਮ ਬੱਚੇ ਨੇ ਮੰਮੀ ਦੇ ਖ਼ਿਲਾਫ਼ ਦਰਜ ਕਰਵਾਈ ਰਿਪੋਰਟ !
ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਖ਼ਬਰਾਂ ਸਭ ਨੂੰ ਹੈਰਾਨ ਕਰ ਦੇਣ ਵਾਲੀਆਂ ਸਾਹਮਣੇ ਨਿਕਲ ਕੇ ਆਉਂਦੀਆਂ ਹਨ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਮੱਧ ਪ੍ਰਦੇਸ਼ ਤੋਂ ਸਭ ਨੂੰ ਹੈਰਾਨ ਕਰ ਦੇਣ ਵਾਲੀ ਤਿੰਨ ਸਾਲ ਦੇ ਮਾਸੂਮ ਬੱਚੇ ਦੀ ਖਬਰ ਸਾਹਮਣੇ ਨਿਕਲ ਕੇ ਆਈ ਹੈ ਦੋਸਤ ਜਿਵੇਂ ਤੁਹਾਨੂੰ ਪਤਾ ਹੈ ਕਿ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀ ਹੈ ਅੱਜਕੱਲ੍ਹ ਬਹੁਤ ਸਾਰੇ ਅਜਿਹੇ ਲੋਕਾਂ ਵੱਲੋਂ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ
ਉੱਥੇ ਇੱਟਾਂ ਨੂੰ ਦੱਸਦੀ ਕਿ ਸੋਸ਼ਲ ਮੀਡੀਆ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਚੀਜ਼ਾਂ ਨੂੰ ਲੈ ਕੇ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜਾਣਕਾਰੀ ਦੇ ਅਧਾਰ ਤੇ ਦੱਸਦੀ ਹੈ ਕਿ ਹੁਣ ਇਕ ਵੱਡੀ ਖਬਰ ਸਾਹਮਣੇ ਨਿਕਲ ਗਈ ਹੈ ਜਿੱਥੇ ਕਿ ਤਿੰਨ ਸਾਲ ਦੇ ਮਾਸੂਮ ਬੱਚੇ ਨੇ ਆਪਣੀ ਮੰਮੀ ਦੇ ਖਿਲਾਫ ਵੀ ਕੁਝ ਅਜਿਹੇ ਤਰੀਕੇ ਦੇ ਬਾਰੇ ਰਿਪੋਰਟ ਦਰਜ ਕਰਵਾਈ ਹੈ ਜਿਸ ਨੂੰ ਦੇਖ ਹਰ ਕੋਈ ਹੈਰਾਨ ਰਹਿ ਗਿਆ
ਦੋਸਤੋ ਜਾਣਕਾਰੀ ਦੇ ਆਧਾਰ ਤੇ ਦੱਸ ਦੀ ਇੱਕ ਜਿੱਥੇ ਉਸ ਛੋਟੇ ਜਿਹੇ ਮਾਸੂਮ ਬੱਚੀ ਦੇ ਪਿਤਾ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਜਦੋਂ ਉਸ ਦੀ ਮੰਮੀ ਉਸ ਨੂੰ ਦੁਪਹਿਰ ਦੇ ਸਮੇਂ ਨੂੰ ਹਿਲਾ ਰਹੀ ਸੀ ਤਾਂ ਬਾਅਦ ਵਿੱਚ ਕੁਝ ਉਸ ਦੇ ਅੱਖਾਂ ਵਿਚ ਕਾਜਲ ਪਾਰੀ ਸੀ ਤਾਂਬਾ ਬੱਚਾ ਕੁਝ ਅਜਿਹੇ ਤਰੀਕੇ ਦੇ ਨਾਲ ਨਹੀਂ ਸੰਵਾਰਿਆ ਸੀ ਤਾਂ ਮੰਮੀ ਨੇ ਗੁੱਸੇ ਵਿੱਚ ਆ ਕੇ ਕੁਝ ਇਸ ਤਰੀਕੇ ਨਾਲ ਉਸ ਦੇ ਥੱਪੜ ਮਾਰਿਆ ਅਤੇ ਉਸ ਤੋਂ ਬਾਅਦ ਉਹ ਬੱਚਾ ਆਪਣੇ ਪਿਤਾ ਨੂੰ ਨਾਲ ਲੈ ਕੇ ਪੁਲੀਸ ਦੇ ਥਾਣੇ ਪਹੁੰਚ ਗਿਆ ਅਤੇ ਮੰਮੀ ਦੇ ਖ਼ਿਲਾਫ਼ ਰਿਪੋਰਟ ਦਰਜ ਕਰਵਾਉਣੀ ਸ਼ੁਰੂ ਕਰ ਦਿੱਤੀ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ