ਪੁਲਸ ਨੇ ਲਿਆ ਭਗਵਾਨ ਹਨੂਮਾਨ ਨੂੰ ਹਿਰਾਸਤ ਵਿੱਚ…!
ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਜਿਹੜੀਆਂ ਕਿ ਸਭ ਨੂੰ ਹੈਰਾਨ ਕਰਕੇ ਰੱਖ ਦੇਣ ਵਾਲੀਆਂ ਹੁੰਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਦੱਸ ਦੇਈਏ ਕਿ ਜਿੱਥੇ ਅੱਜ ਦੇ ਕਲਯੁੱਗ ਦੇ ਸੰਬੰਧ ਵਿਚ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਦੇਖਣ ਨੂੰ ਮਿਲੀਆਂ ਜਿਹੜੀਆਂ ਕਿ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀਆਂ ਹੁੰਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਦੱਸ
ਜੀ ਕਿ ਮੁਲਜ਼ਮਾਂ ਨੂੰ ਤਾਂ ਤੁਸੀਂ ਦੇਖਿਆ ਹੀ ਹੋਵੇਗਾ ਕਿ ਪੁਲਸ ਹਿਰਾਸਤ ਵਿਚ ਲੈ ਲੈਂਦੀ ਹੈ ਪਰ ਇਹ ਦੇਖਿਆ ਹੈ ਕਿ ਭਗਵਾਨ ਨੂੰ ਹੀ ਪੁਲੀਸ ਹਿਰਾਸਤ ਵਿੱਚ ਲੈ ਲਵੇ ਕਿਉਂਕਿ ਉਹ ਤਾਂ ਭਗਵਾਨ ਹੁੰਦੇ ਹਨ ਪਰ ਅੱਜ ਦੇ ਕਲਯੁੱਗ ਦੇ ਦੌਰ ਵਿੱਚ ਕੁਝ ਵੀ ਹੋ ਸਕਦਾ ਹੈ ਦੋਸਤੋ ਜਾਣਕਾਰੀ ਦੇ ਆਧਾਰ ਤੇ ਤਸ਼ਦੀਕ ਜਿਥੇ ਕੁਝ ਜ਼ਮੀਨੀ ਆਪਸੀ ਵਿਵਾਦਾਂ ਦੀ ਕਰਕੇ ਭਗਵਾਨ ਹਨੂੰਮਾਨ ਜੀ ਦੀ ਮੂਰਤੀ ਨੂੰ ਉਸ ਵਿਵਾਦਤ ਜ਼ਮੀਨ ਦੇ ਉੱਤੇ ਸਥਾਪਤ ਕੀਤਾ ਗਿਆ ਪਰ ਕੁਝ ਅਜਿਹੀਆਂ ਸੰਸਥਾ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ
ਕਿ ਇਹ ਧੱਕੇਸ਼ਾਹੀ ਦੇ ਨਾਲ ਇੱਥੇ ਹਨੂੰਮਾਨ ਦਾ ਮੰਦਰ ਨਿਰਮਾਣ ਕਰਨਾ ਚਾਹੁੰਦੇ ਹਨ ਪਰ ਪੁਲਸ ਦੇ ਅਧਿਕਾਰੀਆਂ ਵੱਲੋਂ ਜਦੋਂ ਪੂਰੀ ਜਾਂਚ ਪੜਤਾਲ ਕੀਤੀ ਗਈ ਤਾਂ ਉੱਥੋਂ ਦੇ ਲੋਕਾਂ ਨੂੰ ਹਿਰਾਸਤ ਵਿੱਚ ਤਾਂ ਲੈ ਹੀ ਲਿਆ ਗਿਆ ਅਤੇ ਉਨ੍ਹਾਂ ਨੇ ਇਹ ਗੱਲਾਂ ਦਾ ਖ਼ਦਸ਼ਾ ਜਤਾਉਂਦਿਆਂ ਹੋਇਆਂ ਕਿਹਾ ਕਿ ਭਗਵਾਨ ਹਨੂੰਮਾਨ ਜੀ ਦੀ ਮੂਰਤੀ ਨੂੰ ਵੀ ਹਿਰਾਸਤ ਵਿੱਚ ਲਿਆ ਜਾਵੇਗਾ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਅਜਿਹੀਆਂ ਖ਼ਬਰਾਂ ਦੇਖਣ ਨੂੰ ਮਿਲ ਜਾਂਦੀਆਂ ਹਨ ਜਿਹੜੀਆਂ ਕਿ ਸਭ ਨੂੰ ਹੈਰਾਨ ਕਰਕੇ ਰੱਖ ਦਿੰਦੀਆਂ ਹਨ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ