ਨੌਜਵਾਨਾਂ ਦੀ ਕਾਰ ਰੋਕ ਰਸਤੇ ਵਿੱਚ ਹੀ ਕੀਤਾ ਅਜਿਹਾ ਕੰਮ !

Uncategorized

ਨੌਜਵਾਨਾਂ ਦੀ ਕਾਰ ਰੋਕ ਰਸਤੇ ਵਿੱਚ ਹੀ ਕੀਤਾ ਅਜਿਹਾ ਕੰਮ !

ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਵਾਇਰਲ ਹੁੰਦੀਆਂ ਹੀ ਰਹਿੰਦੀਆਂ ਹਨ ਜਿਹੜੀਆਂ ਕਿ ਸਭ ਨੂੰ ਹੈਰਾਨ ਕਰਕੇ ਰੱਖ ਦੇਣ ਵਾਲੀਆਂ ਹੁੰਦੀਆਂ ਹਨ ਦੋਸਤ ਜਾਣਕਾਰੀ ਦੇ ਆਧਾਰ ਤੇ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੀ ਹੈ ਕਿ ਜਿੱਥੇ ਪੰਜਾਬ ਦੇ ਵਿੱਚ ਹੁਣ ਆਹੀ ਕਸਰ ਬਾਕੀ ਰਹਿ ਗਈ ਸੀ ਕਿ ਇਹ ਕਿਹੜੇ ਨਵੇਂ ਕੰਮ ਸ਼ੁਰੂ ਹੋ ਚੁੱਕੇ ਹਨ ਕੀ ਸ਼ਰ੍ਹੇਆਮ ਹੀ ਨੌਜਵਾਨਾਂ ਨੂੰ ਰੋਕ ਕੇ ਉਨ੍ਹਾਂ ਨਾਲ ਕੁਝ ਅਜਿਹੇ ਕੰਮ ਕੀਤੇ ਜਾ ਰਹੇ ਹਨ ਸੱਜਰੇ ਆਪਣੇ ਪਰਿਵਾਰਕ

ਮੈਂਬਰਾਂ ਨੂੰ ਅੰਮ੍ਰਿਤਸਰ ਸਾਹਿਬ ਏਅਰਪੋਰਟ ਤੇ ਛੱਡਣ ਜਾ ਰਹੇ ਪਰਿਵਾਰ ਦੇ ਇਕਲੌਤੇ ਬੱਚਿਆਂ ਨੇ ਇਕ ਅਜਿਹੀ ਘਟਨਾ ਵਾਪਰੀ ਪਰ ਕੀ ਤੁਹਾਨੂੰ ਵੀ ਇਹ ਘਟਨਾ ਹੈਰਾਨ ਕਰਕੇ ਰੱਖ ਦੇਵੇਗੀ ਕਿ ਪੰਜਾਬ ਦੇ ਵਿੱਚ ਵੀ ਅਜਿਹੀਆਂ ਘਟਨਾਵਾਂ ਹੋਣ ਲੱਗੀਆਂ ਹਨ ਕਿਉਂਕਿ ਪਹਿਲਾਂ ਅਜਿਹੀਆਂ ਘਟਨਾਵਾਂ ਪਛੜੇ ਇਲਾਕਿਆਂ ਵਿੱਚ ਜਾਫ਼ਰ ਯੂਪੀ ਬਿਹਾਰ ਦੇ ਇਲਾਕਿਆਂ ਵਿੱਚ ਦੇਖਣ ਸੁਣਨ ਨੂੰ ਮਿਲਦੀਆਂ ਸਨ ਪਰ ਪੰਜਾਬ ਦੇ ਵਿੱਚ ਅਜਿਹੀ ਘਟਨਾ ਦਾ ਹੋਣਾ ਤੈਰਾਕੀ ਅਤੇ ਇਕ ਚਿੰਤਾ ਦਾ ਵਿਸ਼ਾ ਹੈ ਸੋ ਆਓ ਤੁਹਾਡੇ ਨਾਲ ਸ਼ੇਅਰ ਕਰਦਿਆਂ

ਇਸ ਘਟਨਾ ਬਾਰੇ ਪੂਰੀ ਪੁਖਤਾ ਜਾਣਕਾਰੀ ਦੱਸ ਦਈਏ ਕਿ ਇਹ ਨੌਜਵਾਨ ਜੋ ਕਿ ਆਪਣੇ ਪਰਿਵਾਰਕ ਮੈਂਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਏਅਰਪੋਰਟ ਤੇ ਛੱਡਣ ਦੇ ਲਈ ਜਾ ਰਹੇ ਸਨ ਤਾਂ ਰਸਤੇ ਵਿਚ ਸਵੇਰੇ ਢਾਈ ਵਜੇ ਦੇ ਕਰੀਬ ਇਨ੍ਹਾਂ ਦੇ ਵਿੱਚ ਅਜਿਹੀ ਘਟਨਾ ਵਾਪਰੀ ਜਿਸ ਨੇ ਇਨ੍ਹਾਂ ਨੂੰ ਵੀ ਹੈਰਾਨ ਕਰਕੇ ਰੱਖ ਦਿੱਤਾ ਜਿਸ ਦੇ ਕਰਕੇ ਵੀ ਸਦਮੇ ਵਿਚ ਹਨ ਸ਼ੌਕੀਆ ਘਟਣਾ ਆਓ ਤੁਹਾਨੂੰ ਪੂਰੀ ਵੀਡੀਓ ਦੇ ਵੱਲ ਲੈ ਚਲਦਿਆਂਦੋਸਤੋ ਇਨ੍ਹਾਂ ਨੌਜਵਾਨਾਂ ਨੇ ਸੋਸ਼ਲ ਮੀਡੀਆ

ਤੇ ਲਾਈਵ ਹੋ ਕੇ ਕੁਝ ਅਜਿਹੀਆਂ ਗੱਲਾਂ ਸਾਂਝੀਆਂ ਕੀਤੀਆਂ ਕਿ ਪੰਜਾਬ ਦੇ ਵਿੱਚ ਇਹ ਕੰਮ ਕੀਰ ਹੋ ਰਹੇ ਹਨ ਕਿ ਦੱਸਿਆ ਕਿ ਸਾਡੇ ਗੁੱਸੇ ਬਲੈਰੋ ਗੱਡੀ ਲੱਗੀ ਹੋਈ ਸੀ ਅਤੇ ਉਸ ਦੇ ਵਿੱਚ ਤਕਰੀਬਨ ਦੱਸ ਤੋਂ ਬਾਰਾਂ ਬੰਦੇ ਬੈਠੇ ਹੋਏ ਸਨ ਉਨ੍ਹਾਂ ਨੇ ਇਨ੍ਹਾਂ ਨੂੰ ਰੋਕਣ ਦੀ ਵੀ ਕੋਸ਼ਿਸ਼ ਕੀਤੀ ਪਰ ਇਹ ਇਨ੍ਹਾਂ ਨੂੰ ਪਤਾ ਲੱਗ ਚੁੱਕਿਆ ਸੀ ਕਿ ਉਹ ਕੁਝ ਗ਼ਲਤ ਤਰੀਕੇ ਦੇ ਬਣਦੇ ਹਨ ਅਤੇ ਹੀ ਉੱਥੇ ਨਹੀਂ ਰੁਕੇ ਹੁਣ ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਸ਼ਰ੍ਹੇਆਮ ਹੀ ਕੁਝ ਅਜਿਹੀਆਂ ਵਾਰਦਾਤਾਂ ਪੰਜਾਬ ਦੇ ਵਿੱਚ ਵਾਪਰ ਰਹੀਆਂ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *