ਸਕੂਲ ਵਾਲੇ ਮਾਂ ਨੂੰ ਕਰ ਰਹੇ ਸੀ ਪਰੇਸ਼ਾਨ ਬੇਟੀ ਨੇ ਕਰ ਦਿੱਤੀ ਵੀਡੀਓ ਵਾਇਰਲ !
ਦੋਸਤੋ ਅਕਸਰ ਹੀ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਵਾਇਰਲ ਹੁੰਦੀਆਂ ਹੀ ਰਹਿੰਦੀਆਂ ਹਨ ਜਿਹੜੀਆਂ ਕਿ ਸਭ ਨੂੰ ਹੈਰਾਨ ਕਰਕੇ ਰੱਖ ਦੇਣ ਵਾਲੀਆਂ ਹੁੰਦੀਆਂ ਹਨ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਸੀ ਤੁਹਾਨੂੰ ਦੱਸਦੀਏ ਕਿ ਜਿੱਥੇ ਅੱਜਕੱਲ੍ਹ ਦੇ ਸਮੇਂ ਦੇ ਵਿੱਚ ਮਾਂ ਅਤੇ ਬੇਟੀ ਦਾ ਕੁੱਝ ਇਸ ਤਰੀਕੇ ਨਾਲ ਵੱਡਾ ਰਿਸ਼ਤਾ ਹੁੰਦਾ ਹੈ ਕਿਉਂਕਿ ਪਰਿਵਾਰ ਵਿੱਚ ਮਾਂ ਅਤੇ ਬੇਟੀ ਇਕ ਦੂਜੇ ਨਾਲ ਬਹੁਤ ਜ਼ਿਆਦਾ ਜੁੜੇ ਹੋਏ ਹੁੰਦੇ ਹਨ ਉੱਥੇ ਹੀ ਧਨ ਦਾ ਸਟੀਕ ਇੱਕ ਗ਼ਰੀਬ ਪਰਿਵਾਰ ਜਿੱਥੇ ਕਿ ਉਹ ਆਪਣੇ ਘਰ ਦਾ ਮਸਾਂ ਹੀ ਗੁਜ਼ਾਰਾ ਕਰ ਰਿਹਾ ਸੀ
ਅਤੇ ਕੁਝ ਅਜਿਹੀ ਦੁਰਘਟਨਾ ਦੀ ਕਰਕੇ ਉਸ ਘਰ ਦੀ ਅੌਰਤ ਦੀ ਕੁਝ ਪੈਰਾਂ ਦੇ ਵਿੱਚ ਕੁੱਝ ਇਸ ਤਰੀਕੇ ਨਾਲ ਗੰਭੀਰ ਸੱਟ ਵੱਜ ਜਾਂਦੀ ਹੈ ਅਤੇ ਉਸ ਦਾ ਪੈਰ ਟੁੱਟ ਜਾਂਦਾ ਹੈ ਅਤੇ ਇਸੇ ਕਰਕੇ ਉਹ ਦੋਬਾਰਾ ਜ਼ਿਆਦਾ ਤੁਰ ਫਿਰ ਨਹੀਂ ਸਕਦੀ ਅਤੇ ਡਾਕਟਰਾਂ ਵੱਲੋਂ ਉਸ ਨੂੰ ਰੈਸਟ ਦੀ ਕੁਝ ਇਸ ਤਰੀਕੇ ਦੀਆਂ ਅਜਿਹੀਆਂ ਦਵਾਈਆਂ ਦਿੱਤੀਆਂ ਜਾਂਦੀਆਂ ਹਨ ਪਰ ਇਸਦੇ ਬਾਵਜੂਦ ਵੀ ਜਦੋਂ ਉਹ ਕੰਮ ਕਰਨ ਦੇ ਲਈ ਸਕੂਲ ਵਿੱਚ ਜਾਂਦੀ ਹੁੰਦੀ ਸੀ ਤੇ ਉਹ ਸਕੂਲ ਦੇ ਵਿਚ ਖਾਣਾ ਬਣਾਉਣ ਦਾ ਕੰਮ ਕਰਦੇ ਸਨ
ਅਤੇ ਪਰ ਸਕੂਲ ਦੇ ਅਧਿਕਾਰੀਆਂ ਵੱਲੋਂ ਹੀ ਲਗਾਤਾਰ ਹੀ ਉਸ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਸੀ ਕਿ ਉਹ ਲਗਾਤਾਰ ਹੀ ਬਚਾਵੇ ਅਤੇ ਖਾਣਾ ਬਣਾਉਣ ਦਾ ਕੰਮ ਕਰੇ ਪਰ ਤੁਹਾਨੂੰ ਪਤਾ ਹੀ ਹੈ ਕਿ ਉਸ ਦੇ ਕੁਝ ਅਜਿਹੀਆਂ ਗੰਭੀਰ ਸੱਟਾਂ ਵੱਜਣ ਦੀ ਕਰ ਕੇ ਉਹ ਤੁਰ ਫਿਰ ਨਹੀਂ ਸੀ ਸਕਦੀ ਅਤੇ ਉਹ ਜ਼ਿਆਦਾ ਕੰਮ ਵੀ ਨਹੀਂ ਕਰ ਸਕਦੀ ਅਤੇ ਡਾਕਟਰਾਂ ਵੱਲੋਂ ਉਸ ਨੂੰ ਬੈਠਣ ਦੀ ਸਲਾਹ ਹੀ ਦਿੱਤੀ ਗਈ ਸੀ
ਪਰ ਇਸਦੇ ਬਾਵਜੂਦ ਵੀ ਸਕੂਲ ਦੇ ਅਧਿਆਪਕਾਂ ਵੱਲੋਂ ਉਸ ਨੂੰ ਲਗਾਤਾਰ ਹੀ ਇਸ ਤਰੀਕੇ ਨਾਲ ਪਰੇਸ਼ਾਨ ਕੀਤਾ ਜਾ ਰਿਹਾ ਸੀ ਉਸ ਦੀ ਛੋਟੀ ਬੱਚੀ ਜੋ ਕਿ ਉਸੇ ਸਕੂਲ ਵਿੱਚ ਹੀ ਪੜ੍ਹਦੀ ਸੀ ਅਤੇ ਉਸ ਨੇ ਕੁਝ ਅਜਿਹੀ ਵੀਡੀਓ ਬਣਾਈ ਅਤੇ ਸੋਸ਼ਲ ਮੀਡੀਆ ਉੱਤੇ ਵਾਇਰਲ ਕਰਦਾ ਦਿੱਤੀ ਗਈ ਅਤੇ ਕਿਹਾ ਉਸਦੇ ਵਿੱਚ ਕੀ ਮੇਰੀ ਮਾਂ ਨੂੰ ਸਕੂਲ ਦੇ ਅਧਿਆਪਕਾਂ ਵੱਲੋਂ ਲਗਾਤਾਰ ਹੀ ਤੰਗ ਕੀਤਾ ਜਾ ਰਿਹਾ ਹੈ ਅਤੇ ਉਸ ਦੇ ਸੱਟ ਵੱਜਣ ਦੇ ਬਾਵਜੂਦ ਵੀ ਕਿਸੇ ਨੂੰ ਇੰਜ ਨਹੀਂ ਪਤਾ ਲੱਗਦਾ ਕਿ ਉਹ ਗੰਭੀਰ ਹਾਲਾਤ ਦੇ ਵਿੱਚ ਹਨ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ