ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਪੰਜਾਬ ਵਿੱਚ ਰੋਡ ਐਕਸੀਡੈਂਟ ਬਹੁਤ ਹੀ ਜ਼ਿਆਦਾ ਵੱਧ ਗਏ ਹਨ ਲੋਕ ਗੱਡੀਆਂ ਚਲਾਉਂਦੇ ਸਮੇਂ ਕਾਫੀ ਜ਼ਿਆਦਾ ਅਣਗਹਿਲੀਆਂ ਕਰਦੇ ਹਨ ਅਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਨੂੰ ਦੇਖਣ ਨੂੰ ਮਿਲ ਜਾਂਦੀ ਹੈ
ਇਹ ਸੜਕ ਹਾਦਸੇ ਡਰਾਈਵਰ ਦੀ ਅਣਗਹਿਲੀ ਕਾਰਨ ਹੁੰਦੇ ਹਨ ਜਿੱਥੇ ਕਿ ਜਾਂ ਤਾਂ ਇਹ ਮੋਬਾਈਲ ਦੀ ਵਰਤੋਂ ਕਰ ਰਹੇ ਹੁੰਦੇ ਹਨ ਜਿਸ ਦੇ ਕਾਰਨ ਸੜਕ ਹਾਦਸਾ ਹੁੰਦਾ ਹੈ ਇਸੇ ਤਰਾਂ ਹੀ ਇਕ ਖ਼ਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਬੱਸ ਨਹੀਂ ਮੋਟਰਸਾਈਕਲ ਤੇ ਸਵਾਰ ਵਿਅਕਤੀ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਦੱਸਿਆ ਜਾਂਦਾ ਹੈ ਕਿ ਸਾਰੀ ਗਲਤੀ ਬੱਸ ਦੇ ਡਰਾਈਵਰ ਦੀ ਹੈ ਜਿੱਥੇ ਕਿ ਉਹ ਬਹੁਤ ਹੀ ਤੇਜ਼ ਸਪੀਡ ਦੇ ਨਾਲ ਬੱਸ ਭਜਾ ਰਿਹਾ ਸੀ
ਜਿੱਥੇ ਕਿ ਹੈ ਬੱਸ ਦੇ ਅਗਲੇ ਟਾਇਰ ਥੱਲੇ ਇਕ ਬਾਈਕ ਸਵਾਰ ਆ ਜਾਂਦਾ ਹੈ ਜਿਸਦੀ ਕੇ ਮੌਕੇ ਤੇ ਹੀ ਮੌਤ ਹੋ ਜਾਂਦੀ ਹੈ ਉਥੇ ਹੀ ਉਹ ਬੱਸ ਉਸ ਨੂੰ ਕਾਫੀ ਦੂਰ ਤੱਕ ਘਸੀਟ ਦੀ ਹੈ ਹਨ ਜਿੱਥੇ ਕਿ ਉਹ ਵਿਅਕਤੀ ਬੁਰੀ ਤਰਾਂ ਕੁਚਲਿਆ ਜਾਂਦਾ ਹੈ ਜਿਸ ਦੇ ਕਾਰਨ ਉਸ ਦੀ ਮੌਤ ਹੋ ਗਈ ਏਸੇ ਤਰ੍ਹਾਂ ਹੀ ਓਸ ਪਿੰਡ ਵਾਲਿਆਂ ਨੇ ਸੜਕ ਤੇ ਧਰਨਾ ਲਾ ਦਿੱਤਾ ਜਿੱਥੇ ਕਿ ਡਰਾਈਵਰ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ ਦੱਸਿਆ ਜਾਂਦਾ ਹੈ ਕਿ ਜਿਸ ਦੀ ਮੌਤ ਹੋਈ ਹੈ ਉਹ ਬਿਜਲੀ ਬੋਰਡ ਵਿਚ ਕੰਮ ਕਰਦਾ ਸੀ
ਘਰ ਦੇ ਵਿਚ ਸਿਰਫ ਉਹ ਹੀ ਕਮਾਉਣ ਵਾਲਾ ਸੀ ਜਿੱਥੇ ਕਿ ਉਸ ਦੀ ਮੌਤ ਹੋ ਗਈ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਇਸੇ ਤਰਾਂ ਹੀ ਪੁਲਿਸ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ ਪੁਲਸ ਦਾ ਕਹਿਣਾ ਹੈ ਕਿ ਛੇਤੀ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ