ਬੁੜੇ ਦੀ ਘਟੀਆ ਕਰਤੂਤ ਕਰ ਰਿਹਾ ਸੀ ਇਹ ਗਲਤ ਕੰਮ

Uncategorized

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਪੰਜਾਬ ਦੇ ਵਿੱਚ ਲੋਕਾਂ ਦਾ ਬੇੜਾ ਗਰਕ ਗਿਆ ਹੈ ਜਿੱਥੇ ਕਿ ਹਰ ਇਕ ਚੀਜ਼ ਦੇ ਵਿੱਚ ਮਿਲਾਵਟ ਹੋ ਰਹੀ ਹੈ ਉਥੇ ਹੀ ਖਾਣ-ਪੀਣ ਵਾਲੀਆਂ ਚੀਜ਼ਾਂ ਜਿਹੜੀਆਂ ਕੇ ਨਿਰੀਆਂ ਜ਼ਹਿਰ ਹਨ ਉਥੇ ਹੀ ਉਨ੍ਹਾਂ ਦੇ ਵਿੱਚ ਬਹੁਤ ਹੀ ਜ਼ਿਆਦਾ ਮਿਲਾਵਟ ਹੁੰਦੀ ਐ

ਜਿੱਥੇ ਕੇ ਅੱਜ ਕੱਲ ਤਾਂ ਸ਼ੁੱਧ ਚੀਜ ਮਿਲਣੀ ਬਹੁਤ ਹੀ ਜ਼ਿਆਦਾ ਮੁਸ਼ਕਿਲ ਹੈ ਇਸੇ ਤਰਾਂ ਹੀ ਬਹੁਤ ਸਾਰੀਆਂ ਵੀਡੀਓ ਸਾਨੂੰ ਸੋਸ਼ਲ ਮੀਡੀਆ ਤੇ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕੇ ਪੰਜਾਬ ਦੇ ਵਿੱਚ ਤਾਂ ਹਰ ਇੱਕ ਚੀਜ਼ ਦੇ ਵਿੱਚ ਮਿਲਾਵਟ ਹੁੰਦੀ ਹੈ ਇਸ ਤਰ੍ਹਾਂ ਹੀ ਲੋਕਾਂ ਦੇ ਵਿੱਚ ਇਨਸਾਨੀਅਤ ਵੀ ਬਿਲਕੁਲ ਹੀ ਖ਼ਤਮ ਹੁੰਦੀ ਜਾ ਰਹੀ ਕੇ ਚੰਦ ਪੈਸਿਆਂ ਦੀ ਖਾਤਰ ਲੋਕ ਆਪਣਾ ਜ਼ਮੀਰ ਨੂੰ ਮਾਰ ਕੇ ਲੋਕਾਂ ਨੂੰ ਜ਼ਹਿਰ ਖੁਆ ਰਹੇ ਹਨ ਇਸੇ ਤਰਾਂ ਇੱਕ ਵੀਡੀਓ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਮਿਰਚਾਂ ਨੂੰ ਇਕ ਵਿਅਕਤੀ ਤਿਆਰ ਕਰ ਰਿਹਾ ਸੀ

ਉਥੇ ਹੀ ਉਹ ਮਿਰਚਾਂ ਦੇ ਵਿਚ ਕਾਫੀ ਜ਼ਿਆਦਾ ਮਿਲਾਵਟ ਕੀਤੀ ਸੀ ਜਿਹੜੀ ਕੇ ਨਿਰੀ ਜ਼ਹਿਰ ਹੈ ਉਥੇ ਹੀ ਉਹ ਵਿਅਕਤੀ ਜਦੋਂ ਉਥੇ ਕੰਮ ਕਰ ਰਿਹਾ ਸੀ ਵਿਅਕਤੀਆ ਦੁਆਰਾ ਉਸ ਦੁਕਾਨ ਦੇ ਉੱਪਰ ਛਾਪਾ ਮਾਰਿਆ ਜਾਂਦਾ ਹੈ ਜਿੱਥੇ ਕਿ ਉਹ ਵਿਅਕਤੀ ਦੇਗੀ ਮਿਰਚ ਦੇ ਵਿਚ ਸ਼ਰੇਆਮ ਮਿਲਾਵਟ ਕਰ ਰਿਹਾ ਸੀ ਜਿਹੜੀਆ ਕੇ ਨਿਰੀ ਜ਼ਹਿਰ ਹੀ ਬਣਾ ਕੇ ਉਹ ਵੇਚਦੇ ਹਨ ਇਸ ਤਰਾਂ ਹੀ ਉਹ ਵਿਅਕਤੀ ਉਸਦੇ ਉਪਰ ਛਾਪਾ ਮਾਰਦੇ ਹਨ ਜਿੱਥੇ ਕਿ ਉਹ ਇਹ ਘਿਨੌਣੀ ਹਰਕਤ ਕਰ ਰਿਹਾ ਸੀ ਉਥੇ ਹੀ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਹਰ ਇੱਕ ਚੀਜ਼ ਦੇ ਵਿੱਚ ਅੱਜ-ਕੱਲ੍ਹ ਮਿਲਾਵਟ ਕਰ ਦਿੱਤੀ ਗਈ ਹੈ

ਪੰਜਾਬ ਦੇ ਵਿੱਚ ਤਾਂ ਕੁਝ ਜ਼ਿਆਦਾ ਹੀ ਬੇੜਾ ਗਰਕ ਹੋ ਚੁੱਕਾ ਹੈ ਕਿਉਂਕਿ ਇਥੇ ਹਰ ਇਕ ਚੀਜ਼ ਦੇ ਵਿੱਚ ਮਿਲਾਵਟ ਹੈ ਕੋਈ ਵੀ ਚੀਜ਼ ਸਾਨੂੰ ਸ਼ੁੱਧ ਨਹੀਂ ਮਿਲਦੀ ਲੋਕ ਪੈਸੇ ਕਮਾਉਣ ਦੀ ਖਾਤਿਰ ਆਪਣੀ ਜ਼ਮੀਰ ਨੂੰ ਮਾਰ ਚੁੱਕੇ ਹਨ ਜਿੱਥੇ ਕਿ ਉਹ ਪੈਸੇ ਕਮਾਉਣ ਦੇ ਲਈ ਹਰ ਇਕ ਚੀਜ਼ ਦੇ ਵਿੱਚ ਮਿਲਾਵਟ ਕਰ ਰਹੇ ਹਨ ਇਸੇ ਤਰਾਂ ਹੀ ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਲੋਕਾਂ ਦੁਆਰਾ ਵੱਖੋ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *