ਬਾਈਕ ਸਵਾਰ ਨਾਲ ਵਾਪਰਿਆ ਇਹ ਵੱਡਾ ਹਾਦਸਾ ਹੋਈ ਵੀਡੀਓ ਵਾਇਰਲ

Uncategorized

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਲੋਕ ਗੱਡੀਆਂ ਚਲਾਉਂਦੇ ਸਮੇਂ ਬਹੁਤ ਹੀ ਜ਼ਿਆਦਾ ਕਾਹਲੀ ਕਰਦੇ ਹਨ ਕੀ ਇਸ ਕਾਹਲੀ ਦੇ ਕਾਰਨ ਹੀ ਉਨ੍ਹਾਂ ਦੇ ਨਾਲ ਇਹ ਬੰਦੇ ਹਾਦਸੇ ਹੁੰਦੇ ਹਨ ਲ਼ੋਕ ਅੱਜਕਲ ਕਾਫੀ ਜ਼ਿਆਦਾ ਹੀ ਤੇਜੀ ਕਰਦੇ ਹਨ ਜਿੱਥੇ ਕੇ ਅਕਸਰ ਹੀ ਸੋਸ਼ਲ ਮੀਡੀਆ ਤੇ ਸਾਨੂੰ ਵੀਡੀਓ ਦੇਖਣ ਨੂੰ ਮਿਲਦੀ ਹੈ

ਕਿ ਬਾਈਕ ਵਾਲੇ ਕਾਫੀ ਜ਼ਿਆਦਾ ਅਣਗਹਿਲੀ ਕਰਦੇ ਹਨ ਜਾਂ ਫਿਰ ਉਨ੍ਹਾਂ ਦੇ ਵੱਲੋਂ ਸੜਕ ਦੇ ਉੱਪਰ ਸਟੰਟ ਵੀ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਕਾਰਨ ਉਨ੍ਹਾਂ ਦੇ ਨਾਲ ਇਹ ਭਿਆਨਕ ਹਾਦਸੇ ਵਾਪਰਦੇ ਹਨ ਉੱਥੇ ਹੀ ਇਕ ਅਜਿਹੀ ਖਬਰ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ ਜਿੱਥੇ ਕਿ ਇੱਕ ਮੋਟਰਸਾਈਕਲ ਤੇ ਸਵਾਰ ਵਿਅਕਤੀ ਬਹੁਤ ਹੀ ਤੇਜ਼ ਸਪੀਡ ਨਾਲ ਆ ਰਿਹਾ ਸੀ ਜਿੱਥੇ ਕਿ ਉਹ ਵਿਅਕਤੀ ਇੱਕ ਬਲੈਰੋ ਗੱਡੀ ਨੂੰ ਓਵਰਟੇਕ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ ਜਦੋਂ ਉਹ ਵਿਅਕਤੀ ਬਲੈਰੋ ਗੱਡੀ ਨੂੰ ਓਵਰਟੇਕ ਕਰ ਰਿਹਾ ਹੁੰਦਾ ਹੈ

ਤਾਂ ਬਲੈਰੋ ਗੱਡੀ ਅਚਾਨਕ ਹੀ ਹੌਲੀ ਹੋ ਜਾਂਦੀ ਹੈ ਜਿੱਥੇ ਕੇ ਉਸ ਬਾਈਕ ਸਵਾਰ ਦਾ ਮੋਟਰ ਸਾਈਕਲ ਸਿੱਧਾ ਜਾ ਕੇ ਬਲੈਰੋ ਗੱਡੀ ਦੇ ਵਿੱਚ ਵਜਦਾ ਹੈ ਜਿੱਥੇ ਕੇ ਬਲੈਰੋ ਗੱਡੀ ਦੇ ਵਿੱਚ ਵੱਜਣ ਸਾਰ ਉਹ ਹੇਠਾਂ ਡਿੱਗ ਪੈਂਦਾ ਹੈ ਉਥੇ ਹੀ ਦੂਸਰੀ ਸਾਇਡ ਤੋਂ ਆ ਰਹੀ ਇੱਕ ਗੱਡੀ ਦੇ ਟਾਇਰ ਦੇ ਥੱਲੇ ਉਹ ਆ ਜਾਂਦਾ ਹੈ ਜਿੱਥੇ ਕਿ ਇਹ ਸਾਰੀ ਘਟਨਾ ਕੈਮਰੇ ਵਿੱਚ ਵੀ ਰਿਕਾਰਡ ਹੁੰਦੀ ਹੈ ਜਿੱਥੇ ਕੇ ਸੜਕ ਦੇ ਉਪਰ ਲੱਗੇ ਕੈਮਰੇ ਵਿਚ ਇਹ ਸਾਰੀ ਵੀਡੀਓ ਬਣ ਜਾਂਦੀ ਹੈ

ਇਸ ਤਰਾਂ ਹੀ ਉਸ ਬਾਈਕ ਸਵਾਰ ਦੇ ਨਾਲ ਇਹ ਵੱਡਾ ਹਾਦਸਾ ਹੁੰਦਾ ਹੈ ਤੇ ਕੀ ਉਹ ਬਹੁਤ ਹੀ ਤੇਜ ਸਪੀਡ ਦੇ ਨਾਲ ਬਾਈਕ ਨੂੰ ਭਜਾ ਰਿਹਾ ਸੀ ਜਿਸਦੇ ਕਾਰਨ ਕੇ ਉਸਦੇ ਨਾਲ ਇਹ ਵੱਡਾ ਹਾਦਸਾ ਵਾਪਰਿਆ ਹੈ ਉੱਥੇ ਹੀ ਉਸ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਦੂਸਰੀ ਗੱਡੀ ਦੇ ਟਾਇਰ ਥੱਲੇ ਉਹ ਆ ਜਾਂਦਾ ਹੈ ਜਿਸਦੇ ਕਾਰਨ ਕੇ ਉਸ ਦੀ ਮੌਤ ਹੋ ਜਾਂਦੀ ਹੈ ਇਸ ਤਰ੍ਹਾਂ ਹੀ ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *