ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੱਲ ਲੜਾਈ ਝਗੜੇ ਬਹੁਤ ਹੀ ਜ਼ਿਆਦਾ ਹੋ ਰਹੇ ਹਨ ਜਿੱਥੇ ਕਿ ਹਰ ਇੱਕ ਪਰਿਵਾਰ ਦੇ ਵਿਚ ਲੜਾਈ ਝਗੜਾ ਆਮ ਹੀ ਦੇਖਣ ਨੂੰ ਮਿਲ ਜਾਂਦਾ ਹੈ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕੇ ਪਤੀ-ਪਤਨੀ ਦੇ ਵਿਚਕਾਰ ਅਕਸਰ ਝਗੜਾ ਹੁੰਦਾ ਰਹਿੰਦਾ ਹੈ
ਜਿੱਥੇ ਕੇ ਲੋਕ ਅੱਜ-ਕੱਲ੍ਹ ਅਜਿਹੇ ਵੀ ਹਨ ਜਿਹੜੇ ਕਿ ਦਾਜ ਦੇ ਕਾਰਨ ਆਪਣੀਆਂ ਨੂੰਹਾਂ ਨੂੰ ਕਾਫੀ ਤੰਗ ਪ੍ਰੇਸ਼ਾਨ ਕਰਦੇ ਹਨ ਇੱਥੇ ਕੇ ਅਜਿਹੀ ਹੀ ਖਬਰ ਹੈ ਕਿ ਸਾਡੇ ਸਾਹਮਣੇ ਆਈ ਹੈ ਉਥੇ ਹੀ ਇਕ ਲੜਕੀ ਨੇ ਇਕ ਵੱਡੇ ਆਰੋਪ ਸਾਰੇ ਪਰਿਵਾਰ ਉੱਪਰ ਲਗਾਏ ਹਨ ਇਥੇ ਕੇ ਉਸ ਲੜਕੀ ਨੇ ਦੱਸਿਆ ਕਿ ਉਸਦੀ ਲਵ ਮੈਰਿਜ ਹੋਈ ਸੀ ਉਸ ਨੇ ਘਰ ਵਾਲਿਆਂ ਦੀ ਮਰਜ਼ੀ ਦੇ ਖਿਲਾਫ ਜਾ ਕੇ ਉਸਦੇ ਨਾਲ ਵਿਆਹ ਕਰਵਾਇਆ ਸੀ ਉਥੇ ਹੀ ਉਸਦਾ ਪਤੀ ਵਿਆਹ ਤੋਂ ਥੋੜ੍ਹੇ ਸਮੇਂ ਬਾਅਦ ਹੀ ਉਹਦੇ ਨਾਲ ਕਾਫੀ ਜ਼ਿਆਦਾ ਕੁੱਟਮਾਰ ਕਰਨ ਲੱਗ ਪਿਆ
ਜਿੱਥੇ ਕਿ ਅਕਸਰ ਹੀ ਉਹ ਉਸ ਤੋਂ ਦਾਜ ਦੀ ਮੰਗ ਕਰਦੇ ਹਨ ਕੀ ਉਸ ਲੜਕੀ ਨੇ ਦੱਸਿਆ ਕਿ ਹਰ ਰੋਜ਼ ਹੀ ਉਹ ਉਸਨੂੰ ਕੁੱਟਮਾਰ ਕਰਕੇ ਉਸ ਨੂੰ ਘਰੋਂ ਕੱਢ ਦਿੰਦੇ ਸਨ ਫਿਰ ਜਦੋਂ ਵੀ ਉਹਦੇ ਕੋਲੋਂ ਬੱਚੀ ਹੋਣ ਵਾਲੀ ਸੀ ਤਾਂ ਉਸ ਨੂੰ ਸਹੁਰੇ ਪਰਿਵਾਰ ਨੇ ਘਰੋਂ ਬਾਹਰ ਕੱਢ ਦਿੱਤਾ ਜਿੱਥੇ ਕਿ ਉਹ ਅਕਸਰ ਹੀ ਉਸ ਤੋਂ ਦਾਜ ਦੀ ਮੰਗ ਕਰਦੇ ਸਨ ਇਸ ਤਰਾਂ ਹੀ ਉਹ ਲੜਕੀ ਹੋਣ ਉਸ ਨੂੰ ਤਿੰਨ ਸਾਲ ਦਾ ਸਮਾਂ ਹੋ ਗਿਆ ਹੈ ਜਿੱਥੇ ਕਿ ਉਹ ਆਪਣੀ ਮਾਂ ਦੇ ਕੋਲ ਰਹਿ ਰਹੀ ਹੈ ਇਸ ਤਰਾ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆ ਗਿਆ
ਜਿੱਥੇ ਕਿ ਇੱਕ ਲੜਕੀ ਨੇ ਆਪਣੇ ਸਾਰੇ ਪਰਵਾਰ ਉੱਪਰ ਇਹ ਆਰੋਪ ਲਗਾਏ ਹਨ ਕਿ ਦਾਜ ਦੇ ਲਈ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿੱਥੇ ਕਿ ਹੁਣ ਤਕ ਤਿੰਨ ਸਾਲ ਦਾ ਸਮਾਂ ਹੋ ਚੁੱਕਾ ਹੈ ਉਹ ਆਪਣੇ ਪੇਕੇ ਘਰ ਹੀ ਰਹਿ ਰਹੀ ਹੈ ਏਸ ਤਰ੍ਹਾਂ ਹੀ ਉਸ ਲੜਕੀ ਨੇ ਆਖਿਆ ਕਿ ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਨੂੰ ਵੀ ਇਸ ਦੀ ਰਿਪੋਰਟ ਕੀਤੀ ਸੀ ਪਰ ਪੁਲਸ ਪ੍ਰਸ਼ਾਸਨ ਦੁਆਰਾ ਕੋਈ ਵੀ ਸਹਾਇਤਾ ਨਹੀਂ ਕੀਤੀ ਗਈ ਜਿੱਥੇ ਕੇ ਪੁਲਸ ਪ੍ਰਸ਼ਾਸਨ ਨੇ ਉਹਨਾਂ ਦੇ ਸਬੰਧੀ ਕੋਈ ਵੀ ਕਾਰਵਾਈ ਨਹੀਂ ਕੀਤੀ
ਇਸ ਤਰਾਂ ਹੀ ਉਸ ਲੜਕੀ ਨੇ ਦੱਸਿਆ ਕਿ ਉਸ ਨੂੰ ਦਾਜ ਦੇ ਲਈ ਟਾਰਚਰ ਕੀਤਾ ਜਾ ਰਿਹਾ ਹੈ ਹੈ ਕਿ ਉਹ ਹਰ ਰੋਜ਼ ਹੀ ਉਸ ਨੂੰ ਕੁੱਟਮਾਰ ਕਰਕੇ ਘਰੋਂ ਬਾਹਰ ਕੱਢ ਦਿੰਦੇ ਸਨ ਉਸਦੇ ਕੋਲ ਇਕ ਛੋਟੀ ਜਿਹੀ ਬੱਚੀ ਹੈ ਇਸ ਤਰ੍ਹਾਂ ਹੀ ਇਕ ਲੜਕੀ ਨੇ ਆਪਣੇ ਸਾਰੇ ਪਰਿਵਾਰ ਵਾਲਿਆਂ ਉਪਰ ਇਹ ਵੱਡੇ ਆਰੋਪ ਲਗਾਏ ਹਨ ਅਤੇ ਉਥੇ ਹੀ ਉਸਨੇ ਆਖਿਆ ਕਿ ਉਸ ਨੂੰ ਇਨਸਾਫ ਚਾਹੀਦਾ ਹੈ ਤੇ ਸਾਰਾ ਪਰਿਵਾਰ ਦਾਜ ਨਾ ਦੇਣ
ਤੇ ਉਸਨੇ ਲੜਕੀ ਨੂੰ ਘਰੋਂ ਬਾਹਰ ਕੱਢ ਦਿੱਤਾ ਇਹ ਨੂੰ ਉਹ ਆਪਣੀ ਬੱਚੀ ਨੂੰ ਆਪਣੀ ਮਾਂ ਦੇ ਕੋਲ ਰਹਿ ਕੇ ਪਾਲ ਰਹੀ ਹੈ ਉੱਥੇ ਹੀ ਉਹ ਲੜਕੀ ਲਗਾਤਾਰ ਇਨਸਾਫ ਦੀ ਮੰਗ ਕਰਦੀ ਹੋਈ ਦਿਖਾਈ ਦੇ ਰਹੀ ਹੈ ਤੇ ਉਸਨੇ ਆਖਿਆ ਕਿ ਸਾਰੇ ਪਰਿਵਾਰ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਉਸਦਾ ਬਣਦਾ ਹੱਕ ਉਸ ਨੂੰ ਮਿਲਣਾ ਚਾਹੀਦਾ ਹੈ ਇਸ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ