ਚਿੱਟੇ ਦੇ ਵਿਚ ਫਸੇ ਨੌਜਵਾਨ ਨੇ ਵੇਚਿਆ ਆਪਣੇ ਘਰ ਦਾ ਸਮਾਨ

Uncategorized

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਪੰਜਾਬ ਦੇ ਵਿੱਚ ਨਸ਼ੇ ਬਹੁਤ ਹੀ ਜ਼ਿਆਦਾ ਵੱਧ ਗਏ ਹਨ ਜਿੱਥੇ ਕੇ ਆਏ ਦੇ ਨੌਜਵਾਨ ਨਸ਼ਿਆਂ ਦੇ ਵਿੱਚ ਧਸਦੇ ਜਾ ਰਹੇ ਹਨ ਉਥੇ ਹੀ ਇਹ ਨਸ਼ੇ ਦੇ ਨਾਲ ਨੌਜਵਾਨ ਮੁੰਡੇ ਅਤੇ ਕੁੜੀ ਜਵਾਨੀ ਨੂੰ ਖ਼ਤਮ ਕਰ ਰਹੇ ਹਨ

ਜਿੱਥੇ ਕੇ ਨੌਜਵਾਨ ਮੁੰਡੇ ਅਤੇ ਕੁੜੀਆਂ ਨਸ਼ੇ ਦਾ ਸੇਵਨ ਕਰਦੀਆਂ ਹਨ ਇਸ ਤਰਾ ਹੀ ਪੰਜਾਬ ਦਾ ਬਹੁਤ ਜ਼ਿਆਦਾ ਬੁਰਾ ਹਾਲ ਹੈ ਜਿੱਥੇ ਕਿ ਪੰਜਾਬ ਸਰਕਾਰ ਗੁੜ੍ਹੀ ਨੀਂਦ ਸੁੱਤੀ ਪਈ ਹੈ ਨਸ਼ੇ ਤਸਕਰਾਂ ਦੇ ਵੱਲੋਂ ਸ਼ਰੇਆਂਮ ਪਿੰਡਾਂ ਅਤੇ ਸ਼ਹਿਰਾਂ ਦੇ ਵਿਚ ਨਸ਼ਾ ਵੇਚਿਆ ਜਾ ਰਿਹਾ ਹੈ ਜਿੱਥੇ ਕੇ ਪੁਲਸ ਪ੍ਰਸ਼ਾਸਨ ਨੇ ਇਸ ਦੇ ਖਿਲਾਫ ਕੋਈ ਵੀ ਕਾਰਵਾਈ ਨਹੀਂ ਕਰਦਾ ਉੱਥੇ ਹੀ ਇਕ ਖ਼ਬਰ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਇੱਕ ਪੱਤਰਕਾਰ ਜਿਹੜਾ ਕਿ ਪ੍ਰੀਵਾਰ ਵਿੱਚ ਜਾਂਦਾ ਹੈ

ਜਿੱਥੇ ਕਿ ਉਸ ਨੇ ਦੱਸਿਆ ਕਿ ਉਹ ਕਾਫੀ ਜ਼ਿਆਦਾ ਨਸ਼ਾ ਕਰਦਾ ਹੈ ਜਿੱਥੇ ਕਿ ਉਹ ਚਿੱਟੇ ਦਾ ਸੇਵਨ ਕਰਦਾ ਹੈ ਕੀ ਉਸ ਨੇ ਘਰ ਵਿੱਚੋਂ ਚੁੱਕ ਚੁੱਕ ਕੇ ਸਾਰੀਆਂ ਚੀਜ਼ਾਂ ਵੇਚ ਦਿੱਤੀਆਂ ਕੇ ਜਿਥੇ ਕਿ ਉਹ ਆਪਣੇ ਮਾਂ-ਬਾਪ ਦੇ ਨਾਲ ਵੀ ਉਹ ਕੁੱਟਮਾਰ ਕਰਦਾ ਹੈ ਇਸ ਤਰਾਂ ਹੀ ਪੱਤਰਕਾਰ ਨੇ ਉਸਨੂੰ ਆਖਿਆ ਕਿ ਹੈ ਉਸ ਨੂੰ ਭਰਤੀ ਕਰਾ ਦਿੱਤਾ ਜਾਵੇਗਾ ਜਿਸ ਦੇ ਕਾਰਨ ਉਹ ਆਪਣੇ ਨਸ਼ੇ ਛੱਡ ਦੇਵੇਗਾ ਉਥੇ ਹੀ ਉਸ ਪੱਤਰਕਾਰ ਨੇ ਆਖਿਆ ਕਿ ਹੈ ਉਸ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਉਹ ਆਪਣੇ ਬੁੱਢੇ ਮਾਂ-ਬਾਪ ਦੇ ਨਾਲ ਕੁੱਟਮਾਰ ਕਰਦਾ ਹੈ ਇਸ ਤਰਾਂ ਹੀ ਉਸ ਪੱਤਰਕਾਰ ਨੇ ਉਸ ਨੌਜਵਾਨ ਨੂੰ ਕਾਫੀ ਜ਼ਿਆਦਾ ਲਾਹਨਤਾਂ ਪਾਈਆਂ

ਜਿੱਥੇ ਕਿ ਉਹ ਨੌਜਵਾਨ ਘਰਦੇ ਵਿੱਚੋਂ ਚੁੱਕ ਚੁੱਕ ਹਨ ਇਹ ਚੀਜ਼ਾਂ ਵੇਚ ਰਿਹਾ ਸੀ ਇਸ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਨੌਜਵਾਨ ਨੇ ਨਸ਼ੇ ਨੂੰ ਪੂਰਾ ਕਰਨ ਦੇ ਲਈ ਘਰ ਦਾ ਸਮਾਨ ਹੀ ਵੇਚ ਦਿੱਤਾ ਇਸ ਤਰ੍ਹਾਂ ਹੀ ਪੰਜਾਬ ਦਾ ਬੇੜਾ ਗਰਕ ਹੋ ਚੁੱਕਾ ਹੈ ਜਿੱਥੇ ਕਿ ਪੰਜਾਬ ਦੀ ਜਵਾਨੀ ਖਤਮ ਹੋਣ ਦੀ ਕਗਾਰ ਤੇ ਹੈ ਨੌਜਵਾਨਾਂ ਦੇ ਵੱਲੋਂ ਸ਼ਰੇਆਮ ਨਸ਼ੇ ਕੀਤੇ ਜਾ ਰਹੇ ਹਨ ਜਿੱਥੇ ਕਿ ਜਵਾਨੀ ਨਸ਼ਿਆਂ ਵਿਚ ਪੈ ਕੇ ਆਪਣੀ ਜਵਾਨੀ ਖਤਮ ਕਰ ਰਹੇ ਹਨ ਕੇ ਪੁਲਸ ਪ੍ਰਸ਼ਾਸਨ ਵੀ ਕੋਈ ਸਖਤ ਕਾਰਵਾਈ ਨਹੀਂ ਕਰ ਰਿਹਾ ਇਸ ਤਰ੍ਹਾਂ ਹੀ ਇਹ ਖ਼ਬਰ ਸਾਡੇ ਸਾਹਮਣੇ ਆਈ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *