ਦੋਸਤੋ ਕੀ ਤੁਸੀਂ ਜਾਣਦੇ ਹੋ ਕਿ ਅੱਜ ਕੱਲ੍ਹ ਹਰ ਕੋਈ ਪੈਸਾ ਕਮਾਉਣ ਲਈ ਵਿਦੇਸ਼ ਜਾਣ ਦਾ ਭੂਤ ਸਵਾਰ ਹੈ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਕੋਲ ਕੋਈ ਪੈਸਾ ਨਹੀਂ ਹੈ ਉਹ ਆਪਣੇ ਪੁੱਤਰ ਜਾਂ ਧੀ ਤੇ ਬਹੁਤ ਸਾਰਾ ਪੈਸਾ ਖਰਚ ਕਰਕੇ ਵਿਦੇਸ਼ ਭੇਜ ਦਿੰਦੇ ਹਨ ਪਰ ਕਈ ਵਾਰ ਉੱਥੇ ਜਾ ਕੇ ਉਨ੍ਹਾਂ ਤੋਂ ਗਲਤ ਕੰਮ ਕਰਵਾ ਕੇ ਪੈਸਾ ਕਮਾਇਆ ਜਾਂਦਾ ਹੈ ਹੁਣ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਕਲਿੱਪ ਵਾਇਰਲ ਹੋ ਰਿਹਾ ਹੈ ਜਿਸ ਬਾਰੇ ਇਸ ਇਕ ਵਿਅਕਤੀ ਨੇ ਕਈ ਖੁਲਾਸੇ ਕੀਤੇ ਹਨ ਉਸ ਵਿਅਕਤੀ ਦਾ ਕਹਿਣਾ ਹੈ
ਕਿ ਇੰਗਲੈਂਡ ਵਿੱਚ ਕੁੜੀਆਂ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕਰਜ਼ਾ ਲੈ ਕੇ ਆਪਣੀਆਂ ਧੀਆਂ ਨੂੰ ਵਿਦੇਸ਼ ਭੇਜਦੇ ਹਨ ਉੱਥੇ ਜਾ ਕੇ ਔਰਤਾਂ ਦੇ ਕਈ ਗਰੁੱਪ ਏਅਰਪੋਰਟ ਤੇ ਕੁੜੀਆਂ ਨੂੰ ਘੇਰ ਲੈਂਦੇ ਹਨ ਅਤੇ ਬਾਅਦ ਚ ਉਨ੍ਹਾਂ ਨੂੰ ਕਿਸੇ ਗੋਰੇ ਕੋਲ ਵੇਚ ਦਿੰਦੇ ਹਨ ਵੀਡੀਓ ਚ ਇਹ ਸਭ ਕੁਝ ਦੱਸ ਰਿਹਾ ਲੜਕਾ ਕਹਿੰਦਾ ਹੈ ਕਿ ਕੋਈ ਵੀ ਗਰੀਬ ਲੋਨ ਲੈ ਕੇ ਆਪਣੀਆਂ ਕੁੜੀਆਂ ਨੂੰ ਇੰਨੇ ਵੱਡੇ ਦੇਸ਼ ਚ ਨਹੀਂ ਭੇਜਣਾ ਚਾਹੀਦਾ ਕਿਉਂਕਿ ਇੱਥੇ ਆਉਣ ਵਾਲੀਆਂ ਬਹੁਤ ਸਾਰੀਆਂ ਕੁੜੀਆਂ ਨਾਲ ਅਜਿਹਾ ਹੁੰਦਾ ਹੈਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ