ਪੰਜਾਬ ਸਰਕਾਰ ਨੇ ਨੀਲੇ ਕਾਰਡ ਨੂੰ ਲੈ ਕੇ ਆਖੀ ਇਹ ਵੱਡੀ ਗੱਲ

Uncategorized

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਆਏ ਦਿਨ ਨਵੇਂ ਤੋਂ ਨਵੇਂ ਐਲਾਣ ਕਰਦੀ ਹੋਈ ਨਜ਼ਰ ਆ ਰਹੀ ਹੈ ਪੰਜਾਬ ਸਰਕਾਰ ਨਵੀਆਂ ਤੋਂ ਨਵੀਆਂ ਯੋਜਨਾਵਾਂ ਨੂੰ ਲਾਗੂ ਕਰ ਰਹੀ ਹੈ ਜਿੱਥੇ ਕਿ ਪੰਜਾਬ ਸਰਕਾਰ ਦੇ ਵੱਲੋਂ ਜਿਹੜੇ ਵੀ ਫੈਸਲੇ ਲਏ ਗਏ ਸਨ

ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਇਸੇ ਤਰਾਂ ਹੀ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਕੁਝ ਅਜਿਹੇ ਲੋਕ ਹਨ ਜਿਨ੍ਹਾਂ ਦੀਆਂ ਜ਼ਮੀਨਾਂ ਵੀ ਚੰਗੀਆਂ ਹਨ ਅਤੇ ਕੋਠੀਆਂ ਕਾਰਾਂ ਉਹਨਾ ਦੀਆਂ ਪਾਈਆਂ ਹੋਈਆਂ ਹਨ ਉਨਾਂ ਦੀ ਵੀ ਨੀਲੇ ਕਾਰਡ ਬਣਾਏ ਹੋਏ ਹਨ ਜਿੱਥੇ ਕਿ ਉਹ ਪੰਜਾਬ ਸਰਕਾਰ ਦੁਆਰਾ ਫਰੀ ਰਾਸ਼ਨ ਲੈ ਰਹੇ ਹਨ ਇਸੇ ਤਰ੍ਹਾਂ ਹੀ ਪੰਜਾਬ ਸਰਕਾਰ ਨੇ ਉਨ੍ਹਾਂ ਲੋਕਾਂ ਤੇ ਸ਼ਕੰਜਾ ਕੱਸਿਆ ਹੈ ਜਿਹੜੇ ਕਿ ਘਰੋਂ ਹੀ ਚੰਗੇ ਹਨ ਅਤੇ ਉਨ੍ਹਾਂ ਦੇ ਨੀਲੇ ਕਾਰਡ ਬਣਾਏ ਹੋਏ ਹਨ ਇਸੇ ਤਰਾਂ ਹੀਂ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਹੈ

ਜਿਨ੍ਹਾਂ ਦੀ ਵੀ ਨੀਲੇ ਕਾਰਡ ਬਣੇ ਹੋਏ ਹਨ ਉਨ੍ਹਾਂ ਨੂੰ ਕੱਟ ਦਿੱਤਾ ਜਾਵੇਗਾ ਉਥੇ ਹੀ ਸਾਰਿਆਂ ਦੀ ਗਿਣਤੀ ਹੋ ਰਹੀ ਹੈ ਜਿਨ੍ਹਾਂ ਲੋਕਾਂ ਦਾ ਚੰਗਾ ਭਲਾ ਸਰਦਾ ਹੈ ਉਹ ਲੋਕ ਵੀ ਨੀਲੇ ਕਾਰਡ ਬਣਾ ਕੇ ਬੈਠੇ ਹਨ ਇਸੇ ਤਰਾਂ ਹੀ ਪੰਜਾਬ ਸਰਕਾਰ ਨੇ ਇਹ ਸਖ਼ਤ ਫੈਸਲਾ ਲਿਆ ਹੈ ਕਿ ਉਹਨਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਜਿਨ੍ਹਾਂ ਨੇ ਜਾਣ-ਬੁੱਝ ਕੇ ਨੀਲੇ ਕਾਰਡ ਬਣਾਏ ਹੋਏ ਹਨ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਸਰਕਾਰ ਨੇ ਇਹ ਵੱਡਾ ਫੈਸਲਾ ਲਿਆ ਹੈ ਕਹਿ

ਉਨ੍ਹਾਂ ਸਾਰੇ ਲੋਕਾਂ ਦੀ ਇੱਕ ਕਾਰਡ ਕੱਟ ਦਿੱਤੇ ਜਾਣਗੇ ਜਿਨ੍ਹਾਂ ਦੇ ਕੋਲ ਚੰਗੀ ਜ਼ਮੀਨ ਹੈ ਤੇ ਉਹ ਫਿਰ ਵੀ ਉਹ ਫਰੀ ਦਾ ਰਾਸ਼ਨ ਲੈ ਰਹੇ ਹਨ ਇਸੇ ਤਰ੍ਹਾਂ ਹੀ ਪੰਜਾਬ ਸਰਕਾਰ ਰਾਸ਼ਨ ਕਾਰਡ ਨੂੰ ਲੈ ਕੇ ਸਖਤ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿੱਥੇ ਕੇ ਲੋਕ ਇਸ ਦੀ ਦੁਰਵਰਤੋਂ ਕਰ ਰਹੇ ਹਨ ਉਥੇ ਹੀ ਇਹ ਗਰੀਬਾਂ ਦਾ ਹੱਕ ਖਾ ਰਹੇ ਹਨ ਜਿੱਥੇ ਕੇ ਬਹੁਤ ਜ਼ਿਆਦਾ ਚੰਗੇ ਘਰਾਂ ਦੇ ਵੀ ਨੀਲੇ ਕਾਰਡ ਬਣਾਏ ਹੋਏ ਹਨ

ਅਤੇ ਉਹ ਉਥੋਂ ਫਰੀ ਦਾ ਰਾਸਨ ਲੈ ਰਹੇ ਹਨ ਇਸੇ ਤਰ੍ਹਾਂ ਹੀ ਪੰਜਾਬ ਸਰਕਾਰ ਇਸ ਗੱਲ ਨੂੰ ਲੈ ਕੇ ਚਲਦੀ ਹੋਈ ਦਿਖਾਈ ਦੇ ਰਹੀ ਹੈ ਜਿੱਥੇ ਕਿ ਉਹਨਾ ਸਾਰਿਆਂ ਦੇ ਨੀਲੇ ਕਾਰਡ ਬੰਦ ਕਰ ਦਿੱਤੇ ਜਾਣਗੇ ਇਸ ਤਰ੍ਹਾਂ ਹੀ ਇਹ ਖ਼ਬਰ ਸੋਸ਼ਲ ਮੀਡੀਆ ਰਾਹੀਂ ਕਾਫ਼ੀ ਜ਼ਿਆਦਾ ਵਾਇਰਲ ਹੋ ਰਹੀ ਹੈ ਉਥੇ ਕੇ ਲੋਕਾਂ ਦੁਆਰਾ ਵੱਖੋ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *