ਔਰਤ ਨਾਲ ਹੋਇਆ ਅਜਿਹਾ ਦੇਖ ਤੁਹਾਡੇ ਵੀ ਉੱਡ ਜਾਣਗੇ ਹੋਸ਼

Uncategorized

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ੍ਹ ਲੋਕ ਬਹੁਤ ਜ਼ਿਆਦਾ ਅਣਗਹਿਲੀ ਕਰਦੇ ਹਨ ਜਿੱਥੇ ਕਿ ਅਸੀਂ ਆਏ ਦਿਨ ਟਰੇਨ ਹਾਦਸੇ ਦੇਖਦੇ ਹੀ ਰਹਿੰਦੇ ਹਾਂ ਇਸੇ ਤਰਾਂ ਹੀ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਡੇ ਸਾਹਮਣੇ ਆ ਹੀ ਜਾਂਦੀ ਹੈ

ਜਿਥੇ ਲੋਕਾਂ ਦਾ ਟਰੇਨ ਦੇ ਨਾਲ ਹਾਦਸਾ ਹੋ ਜਾਂਦਾ ਹੈ ਇਸੇ ਤਰਾਂ ਦਾ ਹੀ ਇਕ ਮਾਮਲਾ ਆਂਧਰਾ ਪ੍ਰਦੇਸ਼ ਤੋ ਸਾਡੇ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ ਬੱਚੀ ਜਦੋਂ ਕਿ ਰੇਲ ਗੱਡੀ ਤੋਂ ਉਤਰਣ ਲੱਗਦੀ ਹੈ ਤਾਂ ਉਹ ਉਸ ਵਿਚ ਫਸ ਜਾਂਦੀ ਹੈ ਜਿੱਥੇ ਕੇ ਉਸ ਦਾ ਪੈਰ ਰੇਲ ਗੱਡੀ ਦੀ ਪਟੜੀ ਵਿੱਚ ਪੈ ਜਾਦਾ ਹੈ ਅਤੇ ਉੱਥੇ ਹੀ ਉਸ ਦੇ ਆਲ਼ੇ ਦੁਆਲ਼ੇ ਭੀੜ ਜਮ੍ਹਾਂ ਹੋ ਜਾਂਦੀ ਹੈ ਜਿੱਥੇ ਕਿ ਉਹ ਲੜਕੀ ਰੋ ਰਹੀ ਹੁੰਦੀ ਹੈ ਉਥੇ ਹੀ ਪੁਲਸ ਪ੍ਰਸ਼ਾਸਨ ਨੂੰ ਜਦੋਂ ਪਤਾ ਲੱਗਦਾ ਹੈ ਤਾਂ ਉਨਾਂ ਦਵਾਰਾ ਉੱਥੇ ਪਹੁੰਚ ਕੇ

ਉਸ ਬੱਚੀ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿੱਥੇ ਕੇ ਉਹ ਬੱਚੀ ਰੇਲ ਗੱਡੀ ਦੇ ਵਿਚ ਬੁਰੀ ਤਰ੍ਹਾਂ ਫਸ ਗਈ ਉਥੇ ਹੀ ਸਾਰੇ ਲੋਕ ਉਸ ਬੱਚੀ ਨੂੰ ਕੱਢਣ ਦੇ ਲਈ ਲੱਗੇ ਹੋਏ ਹਨ ਜਿੱਥੇ ਕਿ ਉਹ ਕਾਫੀ ਬੁਰੀ ਤਰ੍ਹਾਂ ਟਰੇਨ ਦੇ ਵਿੱਚ ਫਸ ਹੁੰਦੀ ਹੈ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਂਧਰਾ ਪ੍ਰਦੇਸ਼ ਤੋਂ ਆਈ ਹੈ ਜਿੱਥੇ ਕਿ ਇੱਕ ਲੜਕੀ ਦੇ ਨਾਲ਼ ਇਹ ਵੱਡਾ ਹਾਦਸਾ ਹੋਇਆ ਹੈ ਇਸੇ ਤਰਾਂ ਹੀ ਉਸ ਲੜਕੀ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

ਇਥੇ ਸਟੇਸ਼ਨ ਦੇ ਬਹੁਤ ਸਾਰੇ ਲੋਕਾਂ ਦੀ ਭੀੜ ਜਮ੍ਹਾਂ ਹੋ ਗਈ ਹੈ ਸਾਰੇ ਹੀ ਉਸ ਬੱਚੀ ਨੂੰ ਕੱਢਣ ਦੇ ਲਈ ਸਕੀਮ ਲਗਾ ਰਹੇ ਹਨ ਜਿੱਥੇ ਕਿ ਇਹ ਮਾਮਲਾ ਸਾਡੇ ਸਾਹਮਣੇ ਆਂਧਰਾ ਪ੍ਰਦੇਸ਼ ਤੋਂ ਆਇਆ ਹੈ ਜਿੱਥੇ ਕਿ ਇੱਕ ਬੱਚੀ ਰੇਲ ਗੱਡੀ ਤੋਂ ਉਤਰਦੇ ਸਮੇਂ ਪਟੜੀ ਵਿਚ ਫਸ ਜਾਂਦੀ ਹੈ ਇਸੇ ਤਰਾਂ ਹੀ ਉਸਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *