ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਇੱਕ ਔਰਤ ਜਿਸ ਦਾ ਵਿਆਜ਼ ਕਈ ਸਾਲ ਦੀ ਉਮਰ ਦੇ ਵਿਚ ਹੋ ਜਾਂਦਾ ਹੈ ਜਿਸ ਤੋਂ ਬਾਅਦ ਪਰਿਵਾਰ ਦੇ ਵਿਚ ਸਾਰਾ ਕੁੱਝ ਸਹੀ ਚੱਲ ਰਿਹਾ ਹੁੰਦਾ ਹੈ ਉਸਦੇ ਬੱਚੇ ਵੀ ਹੋ ਜਾਂਦੇ ਹਨ ਬੱਚੇ ਵੀ ਕਾਫ਼ੀ ਉਮਰ ਦੇ ਹੋ ਜਾਂਦੇ ਹਨ ਅਤੇ ਉਸ ਔਰਤ ਦੀ ਉਮਰ 45 ਸਾਲ ਦੀ ਹੋ ਗਈ ਹੈ ਉਸ ਪੰਤਾਲੀ ਸਾਲ ਦੀ ਔਰਤ ਦਾ ਦਿਲ ਕਿਸੇ ਹੋਰ ਵਿਅਕਤੀ ਦੇ ਉਤੇ ਆ ਜਾਂਦਾ ਹੈ ਅਤੇ ਉਸ ਦੇ ਵੱਲੋਂ ਯੋਗ ਕੰਮ ਕੀਤਾ ਜਾਂਦਾ ਹੈ ਜਿਸਦੇ ਬਾਰੇ ਸੋਚ ਕੇ ਹੈਰਾਨੀ ਹੁੰਦੀ ਹੈ ਉਸ ਦਾ ਦਿਲ ਇਕ ਵਿਅਕਤੀ ਦੇ ਉੱਤੇ ਆ ਜਾਂਦਾ ਹੈ ਅਤੇ ਉਹ ਉਸ ਦੇ ਨਾਲ ਪ੍ਰੇਮ ਸਬੰਧ ਬਣਾਉਣਾ ਸ਼ੁਰੂ ਕਰਦੀ ਹੈ
ਪਰਿਵਾਰ ਵਾਲਿਆਂ ਨੂੰ ਇਸ ਚੀਜ਼ ਦਾ ਬਿਲਕੁਲ ਵੀ ਸ਼ੱਕ ਨਹੀਂ ਹੁੰਦਾ ਹੈ ਕਿਉਂਕਿ ਬੱਚੇ ਕਾਫੀ ਵੱਡੇ ਹੋ ਚੁੱਕੇ ਸੀ ਅਤੇ ਨਾਲ ਹੀ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਬੱਚਿਆਂ ਦੇ ਨਾਲ ਨਾਲ ਕਿਸੇ ਨੂੰ ਇਸ ਗੱਲ ਦਾ ਸ਼ੱਕ ਵੀ ਨਹੀਂ ਹੋਇਆ ਕਿ ਉਸ ਦੇ ਵੱਲੋਂ ਇਹੋ ਜਿਹਾ ਕੰਮ ਕੀਤਾ ਜਾਵੇਗਾ ਇਕ ਦਿਨ ਕਰ ਦੇਵੇ ਜੋ ਰਾਤ ਵੇਲੇ ਸਾਰੇ ਹੀ ਸੌਂ ਜਾਂਦੇ ਹਨ ਜਦੋਂ ਸਵੇਰੇ ਉੱਠ ਕੇ ਵੇਖਦੇ ਹਾਂ ਤਾਂ ਘਰ ਦੇ ਬਾਹਰੋਂ ਗੇਟਾਂ ਨੂੰ ਕੁੰਡੀ ਲੱਗੀ ਪਈ ਹੁੰਦੀ ਹੈ ਅਤੇ ਔਰਤ ਘਰ ਦੇ ਵਿੱਚ ਮਜੂਦ ਨਹੀਂ ਹੁੰਦੀ ਹੈ ਪਰਿਵਾਰ ਵਾਲਿਆਂ ਨੇ ਸੋਚਿਆ ਸ਼ਾਇਦ ਉਹ ਕਿਤੇ ਮਾੜਾ ਮੋਟਾ ਕੰਮ ਕਰਨ ਵਾਸਤੇ ਗਈ ਹੋਵੇਗੀ ਆਸ ਭਰੋਸਾ ਦਵਾਇਆ ਦੇ ਗਈ ਹੋਵੇਗੀ ਜਲਦੀ ਆ ਜਾਵੇਗੀ
ਘੰਟਾ ਦੋ ਘੰਟੇ ਹੋ ਜਾਂਦੇ ਹਨ ਸਮਾਂ ਕਾਫੀ ਬੀਤਦਾ ਕਾਫੀ ਸਮਾਂ ਬੀਤਣ ਤੋਂ ਬਾਅਦ ਵੀ ਕੋਈ ਵੀ ਉੱਥੇ ਨਹੀਂ ਹੁੰਦਾ ਹੈ ਜਿਸ ਵਜਾਹ ਕਰਕੇ ਭਤੀਜੇ ਵੱਲੋਂ ਆਪਣੇ ਆਲੇ ਦੁਆਲੇ ਦੇ ਗੁਆਂਢੀਆਂ ਨੂੰ ਕਿਸੇ ਨੂੰ ਖਾਸ ਵਿਅਕਤੀ ਨੂੰ ਫੋਨ ਕੀਤਾ ਜਾਂਦਾ ਹੈ ਅਤੇ ਉਸ ਨੂੰ ਗੇਟ ਖੋਲਣ ਦੇ ਲਈ ਕਿਹਾ ਜਾਂਦਾ ਹੈ ਜਦੋਂ ਗੀਤ ਬੋਲਿਆ ਜਾਂਦਾ ਹੈ ਤਾਂ ਉਸ ਨੂੰ ਪਤਾ ਲੱਗ ਜਾਂਦਾ ਹੈ ਕਿ ਉਸਦੀ ਘਰਵਾਲੀ ਕਿਸੇ ਦੇ ਨਾਲ ਚਲੀ ਗਈ ਹੈ ਜਾਂ ਫਿਰ ਉਸ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਆ ਗਈ ਏ ਜਦੋਂ ਉਹ ਪੁਲਿਸ ਬੇਨਤੀ ਜਾਣਕਾਰੀ ਦਿੰਦਾ ਹੈ ਕਿ ਉਸਦੀ ਘਰਵਾਲੀ ਗਾਇਬ ਹੋ ਜਾਂਦੀ ਹੈ ਤਾਂ ਉਸ ਤੋਂ ਬਾਅਦ ਪੁਲਿਸ ਵਾਲਿਆਂ ਵੱਲੋਂ ਜਾਂਚ ਪੜਤਾਲ ਸ਼ੁਰੂ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਫੜ ਲਿਆ ਜਾਂਦਾ ਹੈ ਜੋ ਕਿ ਆਪਣੇ ਪ੍ਰੇਮੀ ਦੇ ਨਾਲ ਹੁੰਦੀ ਹੈ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ