ਸਾਥੀਓ ਤੁਹਾਨੂੰ ਦੱਸ ਦੇਈਏ ਕਿ ਛੱਤੀਸਗੜ੍ਹ ਦੇ ਸਿਲਾਈ ਸਿਟੀ ਦੀ ਲਕਸ਼ਮੀ ਮਾਤਾ ਮਾਰਕੀਟ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ ਦੱਸ ਦਈਏ ਕਿ ਉਸ ਮਾਰਕੀਟ ਚ ਦੋ ਪਰਿਵਾਰਾਂ ਵਿਚਾਲੇ ਲੜਾਈ ਹੋਈ ਸੀ ਦੱਸ ਦਈਏ ਕਿ ਇੱਥੇ ਕਾਫੀ ਭੀੜ ਇਕੱਠੀ ਹੋਈ ਸੀ ਅਤੇ ਕਾਫੀ ਹੰਗਾਮਾ ਹੋਇਆ ਸੀ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ
ਦੋਵਾਂ ਔਰਤਾਂ ਨੇ ਪਹਿਲਾਂ ਦੁਕਾਨ ਤੋਂ ਮਿਰਚ ਪਾਊਡਰ ਖਰੀਦਿਆ ਅਤੇ ਬਾਅਦ ਵਿੱਚ ਉਨ੍ਹਾਂ ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ ਦੱਸ ਦਈਏ ਕਿ ਇਕ-ਦੂਜੇ ਦੀ ਜ਼ਬਰਦਸਤ ਕੁੱਟਮਾਰ ਹੋਈ ਸੀ ਅਤੇ ਉਥੇ ਕਾਫੀ ਭੀੜ ਇਕੱਠੀ ਹੋ ਗਈ ਸੀ ਹੰਗਾਮਾ ਹੁੰਦੇ ਹੀ ਪੁਲਸ ਪਹੁੰਚ ਗਈ ਪੁਲਿਸ ਮੁਲਾਜ਼ਮ
ਔਰਤਾਂ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ ਅਤੇ ਥਾਣੇ ਲਿਜਾਇਆ ਗਿਆ ਉਨ੍ਹਾਂ ਨੇ ਉੱਥੇ ਜਾ ਕੇ ਇਨ੍ਹਾਂ ਔਰਤਾਂ ਤੋਂ ਪੁੱਛਗਿੱਛ ਕੀਤੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਛੱਡ ਦਿੱਤਾ ਅਸੀਂ ਹੁਣ ਕਾਰਵਾਈ ਕਰ ਰਹੇ ਹਾਂ ਇਸ ਬਾਰੇ ਹੋਰ ਜਾਣਕਾਰੀ ਤੁਸੀਂ ਹੇਠ ਲਿਖੇ ਵੀਡੀਓ ਤੇ ਕਲਿੱਕ ਕਰਕੇ ਪ੍ਰਾਪਤ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ