ਵੇਖੋ ਕਿਵੇਂ ਅੱਖਾਂ ਦੇ ਸਾਹਮਣੇ ਵੇਖਦਿਆਂ ਹੀ ਵੇਖਦਿਆਂ ਗਾਇਬ ਹੋ ਗਈ ਮਸਜਿਦ ,ਵੇਖ ਕੇ ਤੁਹਾਡੇ ਉੱਡ ਜਾਣਗੇ ਹੋਸ਼

Uncategorized

ਦੇਸ਼ ਵਿੱਚ ਹਡ਼੍ਹ ਵਰਗੇ ਮਾਹੌਲ ਬਣੇ ਹੋਏ ਹਨ।ਬਹੁਤ ਸਾਰੇ ਇਲਾਕਿਆਂ ਦੇ ਵਿੱਚ ਲੋਕ ਪ੍ਰਭਾਵਿਤ ਹੋ ਚੁੱਕੇ ਹਨ, ਕਿਉਂਕਿ ਭਾਰੀ ਮੀਂਹ ਪੈਣ ਕਰਕੇ ਨਦੀਆਂ ਨਾਲਿਆਂ ਵਿੱਚ ਪਾਣੀ ਦਾ ਵਹਾਅ ਬਹੁਤ ਜ਼ਿਆਦਾ ਤੇਜ਼ ਹੋ ਰਿਹਾ ਹੈ ਅਤੇ ਪਾਣੀ ਦਾ ਪੱਧਰ ਉੱਚਾ ਹੁੰਦਾ ਜਾ ਰਿਹਾ ਹੈ।ਜਿਸ ਕਾਰਨ ਬਹੁਤ ਸਾਰੇ ਲੋਕ ਬੇਘਰ ਹੋ ਚੁੱਕੇ ਹਨ ਅਤੇ ਉਹ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ। ਇਸੇ ਦੌਰਾਨ ਬਹੁਤ ਸਾਰੀਆਂ ਇਮਾਰਤਾਂ ਵੀ ਡਿੱਗ ਰਹੀਆਂ ਹਨ। ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਨਦੀ ਕਿਨਾਰੇ ਬਣੀ ਹੋਈ ਇਕ ਮਸਜਿਦ ਕਿਵੇਂ ਪਾਣੀ ਦੇ ਵਿੱਚ ਬਹਿ ਜਾਂਦੀ ਹੈ।ਨਜ਼ਦੀਕ

ਖਡ਼੍ਹੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਕੈਮਰੇ ਵਿਚ ਕੈਦ ਕੀਤਾ ਜਾਂਦਾ ਹੈ ਅਤੇ ਸੋਸ਼ਲ ਮੀਡੀਆ ਉੱਤੇ ਸਾਂਝਾ ਕੀਤਾ ਜਾਂਦਾ ਹੈ।ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਵੱਖੋ ਵੱਖਰੇ ਕੁਮੈਂਟ ਕੀਤੇ ਜਾ ਰਹੇ ਹਨ।ਬਹੁਤ ਸਾਰੇ ਲੋਕਾਂ ਨੇ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਹੈਰਾਨਗੀ ਜਤਾਈ ਹੈ ਅਤੇ ਬਹੁਤ ਸਾਰੇ ਲੋਕ ਉਨ੍ਹਾਂ ਲੋਕਾਂ ਦੀ ਚੰਗੀ ਸਿਹਤ ਲਈ ਦੁਆ ਕਰ ਰਹੇ ਹਨ, ਜੋ ਇਸ ਮੁਸੀਬਤ ਵਿੱਚ ਫਸੇ ਹੋਏ ਹਨ। ਕਿਉਂਕਿ ਅਕਸਰ ਹੀ ਸਾਡੇ ਸਾਹਮਣੇ ਅਜਿਹੀਆਂ ਬਹੁਤ ਸਾਰੀਆਂ ਖ਼ਬਰਾਂ ਆ ਰਹੀਆਂ ਹਨ,ਜਿਨ੍ਹਾਂ ਵਿੱਚ ਦੱਸਿਆ ਜਾਂਦਾ ਹੈ ਕਿ ਬਹੁਤ ਸਾਰੇ ਲੋਕ ਆਪਣੇ

ਪਰਿਵਾਰਕ ਮੈਂਬਰਾਂ ਨਾਲੋਂ ਪਿਛੜ ਚੁੱਕੇ ਹਨ ਅਤੇ ਆਪਣੇ ਘਰਾਂ ਤੋਂ ਬੇਘਰ ਹੋ ਚੁੱਕੇ ਹਨ।ਇਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਾਡੇ ਦੇਸ਼ ਦੇ ਹਾਲਾਤ ਇੰਨੇ ਵੀ ਵਧੀਆ ਨਹੀਂ ਹਨ ਕਿ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਦੇ ਸਕਣ।ਸੋ ਇਸ ਦੌਰਾਨ ਲੋਕਾਂ ਵੱਲੋਂ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕੀਤਾ ਜਾ ਰਿਹਾ ਹੈ।ਬਹੁਤ ਸਾਰੇ ਲੋਕ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ ਅਤੇ ਇਨ੍ਹਾਂ ਦੇ ਬੱਚਿਆਂ ਦਾ ਢਿੱਡ ਭਰਨਾ ਮੁਸ਼ਕਿਲ ਹੋ ਰਿਹਾ ਹੈ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ, ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *