47 ਸਾਲ ਦੀ ਔਰਤ ਨੂੰ ਵੀ ਨਹੀਂ ਬਖ਼ਸ਼ਿਅਾ ਪਾਪੀ ਨੇ?

Uncategorized

ਅੱਜ ਦੀਆਂ ਇਹ ਤਾਜ਼ਾ ਖ਼ਬਰਾਂ ਸਾਹਮਣੇ ਨਿਕਲ ਕੇ ਆਈ ਹੈ ਜੋ ਕਿ ਵੀਡੀਓ ਵਿੱਚ ਦਿਖਾਈ ਦੇ ਰਹੀ ਇਹ ਔਰਤਾਂ ਹਸਪਤਾਲ ਵਿੱਚ ਪਈ ਹਾਏ ਹਾਏ ਕਰ ਰਹੀ ਹੈ ਅਤੇ ਉਹ ਬਹੁਤ ਹੀ ਤਕਲੀਫ ਵਿੱਚ ਆਈ ਦਿਖਾਈ ਦੇ ਰਹੀ ਹੈ ਇਹ ਔਰਤ ਆਪਣੇ ਪਰਿਵਾਰ ਦਾ ਢਿੱਡ ਪਾਲਣ ਲਈ ਇੱਕ ਫੈਕਟਰੀ ਵਿੱਚ ਕੰਮ ਕਰਦੀ ਸੀ ਅਤੇ ਕਿਹਾ ਗਿਆ ਹੈ ਕਿ ਸਵੇਰੇ ਹੀ ਚੰਗੀ ਭਲੀ ਫੈਕਟਰੀ ਵਿੱਚ ਕੰਮ ਕਰਨ ਗਈ ਪਰ ਉੱਥੇ ਇੱਕ ਵਿਅਕਤੀ ਨਾਲ ਇਸ ਦੀ ਬਹਿਸ ਹੋ ਗਈ ਫਤਿਹ ਉਸ ਵਿਅਕਤੀ ਨੇ ਇਸ ਅੌਰਤ ਨਾਲ ਬਹੁਤ ਹੀ ਘਟੀਆ ਘਿਨਾਉਣੀ ਗੱਲ ਕੀਤੀ ਕਿ ਉਸ ਵਿਅਕਤੀ ਨੂੰ ਕਰੜੀ ਤੋਂ ਕਰੜੀ ਸਜ਼ਾ ਦੇਣੀ ਚਾਹੀਦੀ ਹੈ ਇਹ ਜੋ ਘਟਨਾ ਉਸ ਔਰਤ ਨਾਲ ਵਾਪਰੀ ਹੈ ਉਸ ਆਦਮੀ ਨੇ ਔਰਤ ਉਪਰ ਤੇਜ਼ਾਬ ਸੁੱਟਿਆ ਜਿਸ ਨਾਲ ਉਹ ਅੌਰਤ ਦਰਦ ਨਾਲ ਬੇਹਾਲ ਹੋ ਰਹੀ ਹੈ ਅਤੇ ਹਸਪਤਾਲ ਵਿਚ ਪਈ ਆਪਣੀ ਜ਼ਿੰਦਗੀ ਨਾਲ ਜੂਝ ਰਹੀ ਹੈ ਇਹ ਘਟਨਾ ਹੈ ਜਲੰਧਰ ਦੇ ਫੋਕਲ ਪੁਆਇੰਟ ਦੀ ਉਸ ਔਰਤ ਦਾ ਨਾਮ ਰਾਜ ਰਾਣੀ ਹੈ

ਉਸ ਦੀ ਉਮਰ ਸਨਤਾਲੀ ਸਾਲ ਦੀ ਹੈ ਅਤੇ ਹਸਪਤਾਲ ਵਿਚ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਹੈ ਪਰ ਸੀਨੀਅਰ ਡਾਕਟਰ ਆ ਕੇ ਇਸ ਔਰਤ ਦੀ ਪੂਰੀ ਜਾਂਚ ਕਰਨਗੇ ਉਸ ਅੌਰਤ ਨੇ ਆਪਣੇ ਪਰਿਵਾਰ ਦਾ ਢਿੱਡ ਭਰਨ ਲਈ ਉਹ ਫੈਕਟਰੀ ਵਿੱਚ ਕੰਮ ਕਰਦੀ ਸੀ ਅਤੇ ਜਿਸ ਵਿਅਕਤੀ ਨੇ ਉਸ ਉਪਰ ਤੇਜ਼ਾਬ ਸੁੱਟਿਆ ਪ੍ਰਸ਼ਾਸਨ ਅੱਗੇ ਇਹੀ ਮੰਗ ਕੀਤੀ ਯਾਨੀ ਕਿ ਉਸ ਨੂੰ ਕਰੜੀ ਤੋਂ ਕਰੜੀ ਸਜ਼ਾ ਦੇਣੀ ਚਾਹੀਦੀ ਹੈ ਤੁਸੀਂ ਵੀ ਆਪਣੇ ਵਿਚਾਰ ਦਿਓ ਅਤੇ ਇਸ ਵੀਡੀਓ ਦੀ ਪੂਰੀ ਜਾਣਕਾਰੀ ਲੈਣ ਲਈ ਥੱਲੇ ਦਿੱਤੇ ਲਿੰਕ ਉ ੱਤੇ ਕਲਿੱਕ ਕਰੋ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.