ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਆਈ ਹੈ ਜੋ ਕਿ ਸਟੱਡੀ ਵੀਜ਼ੇ ਲਈ ਤਿਆਰੀ ਕਰ ਕੇ ਨੌਜਵਾਨ ਕੈਨੇਡਾ ਵੱਲ ਜਾਂਦੇ ਹਨ ਅਤੇ ਉਵੇਂ ਹੀ ਇਹ ਨੌਜਵਾਨ ਸਟੱਡੀ ਕਰ ਕੇਸ ਸਟੱਡੀ ਵੀਜ਼ੇ ਤੇ ਕੈਨੇਡਾ ਕੈਨੇਡਾ ਲਈ ਤਿਆਰੀ ਖਸਤਾ ਅਤੇ ਹਵਾਈ ਅੱਡੇ ਤੇ ਜਾਣ ਲਈ ਦਿੱਲੀ ਏਅਰਪੋਰਟ ਤੇ ਉੱਥੇ ਹੀ ਕਿਸੇ ਫਿਲਮੀ ਸੀਨ ਵਾਂਗ ਇਹ ਪੁਲਿਸ ਦੇ ਅੜਿੱਕੇ ਆ ਜਾਂਦਾ ਹੈ ਕਿਉਂਕਿ ਪੁਲੀਸ ਨੇ ਇਸ ਨੌਜਵਾਨ ਤੇ ਐਲ ਓ ਸੀ ਜਿਵੇਂ ਕਿ ਲੁੱਕ ਏਟ ਸਰਕੁਲਰ ਜਾਰੀ ਕੀਤਾ ਹੋਇਆ ਸੀ ਇਹ ਬਲਦੀਪ ਨਾਂ ਦਾ ਨੌਜਵਾਨ ਮੋਗਾ ਜ਼ਿਲ੍ਹੇ ਦੇ ਪਿੰਡ ਡਾਲਾ ਦਾ ਰਹਿਣ ਵਾਲਾ ਹੈ ਅਤੇ ਇਸ ਦਾ ਭਰਾ ਵੀ ਅਰਸ਼ਦੀਪ ਕੈਨੇਡਾ ਵਿੱਚ ਰਹਿ ਰਿਹਾ ਹੈ ਇਨ੍ਹਾਂ ਭਰਾਵਾਂ ਦੀ ਅਸਲੀਅਤ ਸੁਣ ਕੇ ਤੁਸੀਂ ਦੰਗ ਰਹਿ ਜਾਵੋਗੇ
ਪੁਲੀਸ ਦੇ ਦੱਸਣ ਵਿੱਚ ਆਇਆ ਹੈ ਕਿ ਅਰਸ਼ਦੀਪ ਜੋ ਨੌਜਵਾਨ ਕੈਨੇਡਾ ਵਿੱਚ ਰਹਿ ਰਿਹਾ ਹੈ ਉਹ ਇਕ ਸਮੱਗਲਰ ਹੈ ਅਤੇ ਉਹ ਗੁੰਡਾਗਰਦੀ ਦਾ ਕੰਮ ਕਰਦਾ ਹੈ ਉਹ ਕੈਨੇਡਾ ਵਿਚ ਰਹਿ ਕੇ ਆਪਣੇ ਦੂਜੇ ਭਰਾ ਬਲਦੀਪ ਨਾਲ ਇਹ ਸਾਰਾ ਕੁਸ਼ ਇੱਥੇ ਭਾਰਤ ਵਿਚ ਕਰ ਰਿਹਾ ਹੈ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਹੈ ਕਿ ਉਹ ਲੁਕ ਛੁਪ ਕੇ ਕੈਨੇਡਾ ਜਾਣ ਦੀ ਫਿਰਾਕ ਵਿਚ ਸੀ ਅਤੇ ਪੁਲਸ ਨੂੰ ਪਤਾ ਲੱਗੇ ਅਨੁਸਾਰ ਪੁਲਿਸ ਨੇ ਦਿੱਲੀ ਏਅਰਪੋਰਟ ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ
ਅਤੇ ਉਸ ਤੇ ਕਾਰਵਾਈ ਕੀਤੀ ਗਈ ਦੱਸਣ ਵਿੱਚ ਆਇਆ ਹੈ ਕਿ ਉਹ ਬਾਹਰੋਂ ਪਾਕਿਸਤਾਨ ਤੋਂ ਅਸਲਾ ਮੰਗਵਾ ਕੇ ਚੋਣਾਂ ਵਿੱਚ ਗਲਤ ਤਰੀਕੇ ਨਾਲ ਉਸ ਅਸਲੇ ਦਾ ਇਸਤੇਮਾਲ ਕਰਦੇ ਸਨ ਅਤੇ ਲੋਕਾਂ ਨੂੰ ਡਰਾ ਧਮਕਾ ਆਉਂਦੇ ਸਨ ਅਤੇ ਹੋਰ ਵਧੇਰੇ ਜਾਣਕਾਰੀ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਦੇਖੋ ਕੀ ਹੈ ਸੱਚਾਈ ਅਤੇ ਸਾਨੂੰ ਆਪਣੀ ਰਾਇ ਦਿਉ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ