ਲੀਡਰਾਂ ਤੋਂ ਬਾਅਦ ਕਿਸਾਨਾਂ ਨੇ ਘੇਰ ਲਿਆ ਥਾਣੇਦਾਰ”ਇਹ ਗੱਲਾਂ ਸੁਣ ਕੇ ਤੁਸੀਂ ਵੀ ਹੋ ਜਾਵੋਗੇ ਹੈਰਾਨ

Uncategorized

ਅੱਜ ਦੀ ਇਹ ਵੀਡੀਓ ਸਾਹਮਣੇ ਨਿੱਕਾ ਕੇ ਆਈ ਹੈ ਜੋ ਕਿ ਕਿਸਾਨ ਆਪਣੇ ਹੱਕਾਂ ਲਈ ਲੜਦੇ ਹਨ ਅੱਜ ਉਹੀ ਕਿਸਾਨ ਥਾਣੇ ਅੱਗੇ ਧਰਨਾ ਲਗਾਈ ਨਜ਼ਰ ਆਉਂਦੇ ਹਨ ਅਤੇ ਹੁਣ ਥਾਣੇ ਦੇ ਬਾਹਰ ਧਰਨਾ ਲਗਾ ਕੇ ਬੈਠੇ ਹਨ ਅਜਿਹਾ ਕੀ ਕਾਰਨ ਹੈ ਕਿ ਇਨ੍ਹਾਂ ਕਿਸਾਨਾਂ ਨੂੰ ਕੇਂਦਰ ਸਰਕਾਰ ਦੇ ਨਾਲ ਨਾਲ ਪੁਲਸ ਅੱਗੇ ਵੀ ਧਰਨਾ ਲਗਾਉਣਾ ਪਿਆ ਅਸਲ ਵਿਚ ਇਹ ਮਾਮਲਾ ਹੈ ਜ਼ਿਲਾ ਤਰਨਤਾਰਨ ਦੇ ਸਰਹੱਦੀ ਇਲਾਕੇ ਦਾ ਜਿੱਥੋਂ ਦੇ ਕਿਸਾਨ ਸੂਬੇ ਦੇ ਬਾਕੀ ਕਿਸਾਨਾਂ ਵਾਂਗ ਵੀ ਕਾਲੇ ਕਾਨੂੰਨ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਨੌੰ ਮਹੀਨਿਆਂ ਤੋਂ ਡਟੇ ਹੋਏ ਹਨ ਪਿੱਛੋਂ ਇਲਾਕੇ ਵਿਚ ਜੋ ਕੁਝ ਵਾਪਰਿਆ ਤੇ ਜੋ ਪੁਲਸ ਦਾ ਰਵੱਈਆ ਰਿਹਾ ਉਨ੍ਹਾਂ ਕਿਸਾਨਾਂ ਨੇ ਦੱਸਿਆ ਕਿ ਮੋਰਚੇ ਤੇ ਗਏ ਕਿਸਾਨ ਦੇ ਘਰ ਚੋਰੀ ਹੋ ਗਈ ਸੀ ਜਿਸ ਵਿੱਚ ਨਗਦੀ ਰਾਸ਼ੀ ਸੋਹਣਾ ਪੱਚੀ ਲੱਖ ਰੁਪਿਆ ਚੋਰੀ ਕਰ ਲਿਆ ਗਿਆ ਸੀ

ਅਤੇ ਉਨ੍ਹਾਂ ਨੇ ਰਿਪੋਰਟ ਥਾਣੇ ਦਿੱਤੀ ਸੀ ਪਰ ਪੁਲਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਸੀ ਅਤੇ ਟਾਲਮਟੋਲ ਲਗਾਉਂਦੇ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਮੁਲਾਜ਼ਮਾਂ ਨੇ ਉਨ੍ਹਾਂ ਤੋਂ ਰਿਸ਼ਵਤ ਲੈ ਕੇ ਉਨ੍ਹਾਂ ਉੱਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਅਤੇ ਉਹ ਖੁੱਲ੍ਹੇਆਮ ਘੁੰਮ ਰਹੇ ਹਨ ਅਤੇ ਉਸ ਕਿਸਾਨ ਨੂੰ ਉਸ ਦਾ ਇਨਸਾਫ ਨਹੀਂ ਮਿਲਿਆ.ਅਤੇ ਉਨ੍ਹਾਂ ਨੇ ਦੱਸਿਆ ਕਿ ਇਕ ਮੁੱਦਾ ਹੋਰ ਵੀ ਹੈ ਜੋ ਕਿ ਇਲਾਕੇ ਵਿੱਚ ਨਸ਼ਾ ਬਹੁਤ ਤੇਜ਼ੀ ਨਾਲ ਵਿਕ ਰਿਹਾ ਹੈ ਜਿਸ ਕਾਰਨ ਨੌਜਵਾਨ ਨਸ਼ੇ ਦੀ ਚਪੇਟ ਵਿੱਚ ਆ ਰਹੇ ਹਨ ਪਰ ਸਰਕਾਰ ਇਨ੍ਹਾਂ ਉੱਤੇ ਪਾਬੰਦੀ ਨਹੀਂ ਲਗਾਉਂਦੀ ਅਤੇ ਇਹ ਖੁੱਲ੍ਹੇਆਮ ਵਿਕ ਰਿਹਾ ਹੈ ਇਸੇ ਕਾਰਨਾਂ ਕਰਕੇ ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਥਾਣੇ ਅੱਗੇ ਧਰਨਾ ਲਗਾਇਆ ਹੈ ਤਾਂ ਜੋ ਇਨ੍ਹਾਂ ਕੰਮਾਂ ਤੇ ਰੋਕਥਾਮ ਲਗਾਈ ਜਾਵੇ ਇਸ ਵੀਡੀਓ ਨੂੰ ਪੂਰਾ ਜਾਨਣ ਲਈ ਥੱਲੇ ਦਿੱਤੇ ਲਿੰਕ ਉ ੱਤੇ ਕਲਿੱਕ ਕਰੋ ਅਤੇ ਆਪਣੇ ਵਿਚਾਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *