ਖੱਟਰ ਨੂੰ ਘੇਰਨ ਚੱਲੇ ਕਿਸਾਨ” ਚੰਡੀਗੜ੍ਹ ਪੁਲਿਸ ਨੇ ਮਾਰੇ ਧੱਕੇ

Uncategorized

ਅੱਜ ਜੋ ਤੁਹਾਡੇ ਸਾਹਮਣੇ ਖਬਰ ਆਈ ਹੈ ਜਿਸ ਵਿੱਚ ਖੱਟਰ ਦਾ ਵਿਰੋਧ ਕਰ ਰਹੀ ਕਿਸਾਨ ਜਥੇਬੰਦੀਆਂ ਜੋ ਤੁਸੀਂ ਤਸਵੀਰਾਂ ਦੇਖ ਰਹੇ ਹਾਂ ਚੰਡੀਗੜ੍ਹ ਦੀਆਂ ਹਰਿਆਣਾ ਦੇ ਮੰਤਰੀ ਜੋ ਕਿ ਮਨੋਹਰ ਲਾਲ ਖੱਟਰ ਜੋ ਕਿ ਚੰਡੀਗੜ੍ਹ ਪਹੁੰਚ ਰਹੇ ਹਨ ਅਤੇ ਕਿਸਾਨ ਜਥੇਬੰਦੀਆਂ ਆਪਣਾ ਰੋਸ ਪ੍ਰਗਟਾਉਣ ਲਈ ਅਤੇ ਉਨ੍ਹਾਂ ਦਾ ਘਿਰਾਓ ਕਰਨ ਲਈ ਕਿਸਾਨ ਜਥੇਬੰਦੀਆਂ ਉੱਥੇ ਪਹੁੰਚੀਆਂ ਅਤੇ ਡਟ ਕੇ ਵਿਰੋਧ ਕਰ ਰਹੇ ਹਨ ਅਤੇ ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਵੀ ਕਿਸਾਨ ਜਥੇਬੰਦੀਆਂ ਨੂੰ ਰੋਕਣ ਵਿਚ ਪੂਰਾ ਆਪਣਾ ਜੱਦੋ ਜਹਿਦ ਕਰ ਰਹੇ ਹਨ ਅਤੇ ਪੁਲਸ ਦਾ ਪੂਰਾ ਜ਼ੋਰ ਲੱਗਿਆ ਹੋਇਆ ਹੈ ਕਿ ਕਿਸੇ ਤਰੀਕੇ ਨਾਲ ਕਿਸਾਨ ਜਥੇਬੰਦੀਆਂ ਨੂੰ ਸਮਝਾਇਆ ਜਾਵੇ

ਕਿ ਅੱਗੇ ਨਾ ਜਾਣ ਪਰ ਕਿਸਾਨਾਂ ਨੇ ਇਹ ਟੀਚਾ ਮਿੱਥ ਲਿਆ ਹੈ ਕਿ ਉਨ੍ਹਾਂ ਦਾ ਘਿਰਾਓ ਕਰਨਾ ਹੈ ਅਤੇ ਉਨ੍ਹਾਂ ਨਾਲ ਹੱਕ ਸੱਚ ਦੀ ਗੱਲ ਕਰਨੀ ਹੈ ਰੋਸ ਪ੍ਰਗਟਾਉਣ ਲਈ ਜਿਥੇ ਕਿ ਕਿਸਾਨ ਤੁਰੇ ਹਨ ਉੱਥੇ ਨਾਲ ਹੀ ਬੀਬੀਆਂ ਵੀ ਉਨ੍ਹਾਂ ਦਾ ਸਾਥ ਦੇ ਰਹੀਆਂ ਹਨ ਅਤੇ ਇਨ੍ਹਾਂ ਜੱਥੇਬੰਦੀਆਂ ਨਾਲ ਬੀਬੀਆਂ ਵੀ ਉਨਾ ਹੀ ਭਰਵਾਂ ਹੁੰਗਾਰਾ ਦੇ ਰਹੀਆਂ ਹਨ ਅਤੇ ਮੋਢੇ ਨਾਲ ਮੋਢਾ ਲਾ ਕੇ ਇਸ ਅੰਦੋਲਨ ਵਿਚ ਸ਼ਾਮਲ ਰਹੀਆਂ ਹਨ ਅਤੇ ਚੰਡੀਗਡ਼੍ਹ ਵਿੱਚ ਵੱਡੀ ਗਿਣਤੀ ਵਿਚ ਪੁਲਸ ਪਹੁੰਚੀ ਹੈ ਇਨ੍ਹਾਂ ਜਥੇਬੰਦੀਆਂ ਨੂੰ ਰੋਕਣ ਲਈ ਜੋ ਕਿ ਮਨੋਹਰ ਲਾਲ ਖੱਟਰ ਦਾ ਘਿਰਾਓ ਕਰ ਰਹੇ ਹਨ ਇਸ ਵੀਡੀਓ ਨੂੰ ਦੇਖਣ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਅਤੇ ਉਸ ਉੱਤੇ ਕਲਿੱਕ ਕਰੋ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.