ਸਿੱਧੂ-ਕੈਪਟਨ ਦਾ ਪੱਤਾ ਹੋਇਆ ਸਾਫ਼” ਕਿਸਾਨੀ ਅੰਦੋਲਨ ਤੇ ਇਕ ਵੱਡਾ ਇਲਜ਼ਾਮ

Uncategorized

ਅੱਜ ਦੀਆਂ ਹੀ ਖ਼ਬਰਾਂ ਸਾਹਮਣੇ ਨਿਕਲ ਗਈ ਇਹ ਦੋਵੇਂ ਸਭ ਨੂੰ ਪਤਾ ਹੈ ਕਿ ਕਿਸਾਨੀ ਅੰਦੋਲਨ ਪੂਰੇ ਜ਼ੋਰਾਂ ਸ਼ੋਰਾਂ ਤੇ ਚੱਲ ਰਿਹਾ ਹੈ ਉਥੇ ਹੀ ਕਾਂਗਰਸੀ ਪਾਰਟੀ ਦੇ ਆਗੂਆਂ ਵੱਲੋਂ ਬਹੁਤ ਸਾਰੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਅਤੇ ਬਹੁਤ ਸਾਰੇ ਧੜੇ ਬਣ ਚੁੱਕੇ ਹਨ ਕਾਂਗਰਸ ਪਾਰਟੀ ਵਿਚਕਾਰ ਅਤੇ ਜਿਵੇਂ ਸੁੰਨ ਨੂੰ ਪਤਾ ਹੈ ਕਿ ਪਹਿਲਾਂ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀਆਂ ਹਨ ਕਿ ਹਰੀਸ਼ ਰਾਵਤ ਹੋਰਾਂ ਨੇ ਆਪਣੇ ਬਿਆਨ ਤੋਂ ਯੂ ਟਰਨ ਮਾਰਿਆ ਹੈ ਜਿਸ ਵਿਚ ਕਿਹਾ ਗਿਆ ਸੀ ਕਿ 2022ਦੀਅਾਂ ਚੋਣਾਂ ਹੋਣਗੀਆਂ ਜਿੱਥੇ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ ਅਤੇ ਹੁਣ ਉਨ੍ਹਾਂ ਦੇ ਬਿਆਨ ਬਦਲੇ ਬਦਲੇ ਨਜ਼ਰ ਆ ਰਹੇ ਹਨ ਇਸ ਤੋਂ ਇਲਾਵਾ ਮਨੋਹਰ ਲਾਲ ਖੱਟੜ ਨੇ ਵਿਵਾਦਿਤ ਬਿਆਨ ਦਿੱਤਾ ਹੈ

ਕਿ ਜਿਥੇ ਕਿ ਕਰਨਾਲ ਘਟਨਾ ਵਿਚ ਸਿੱਧਾ ਪੰਜਾਬ ਨੂੰ ਅਤੇ ਪੰਜਾਬ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਪੰਜਾਬ ਦੀਆਂ ਜਥੇਬੰਦੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਸਿੱਧਾ ਸਿੱਧਾ ਰਾਜੇਵਾਲ ਸਿੰਘ ਨੂੰ ਕਿਹਾ ਹੈ ਕਿ ਉਹ ਤਾਂ ਕੈਪਟਨ ਅਮਰਿੰਦਰ ਸਿੰਘ ਨੂੰ ਲੱਡੂ ਖਵਾਉਂਦੇ ਫਿਰਦੇ ਹਨ ਕੀ ਉਸ ਉੱਤੇ ਕੋਈ ਨਜ਼ਰ ਨਹੀਂ ਮਾਰਦੇ ਜੋ ਪੰਜਾਬ ਸੂਬੇ ਵਿਚ ਵਿਵਾਦਾਂ ਦੀ ਘੜੀ ਚੱਲ ਰਹੀ ਹੈ ਅਤੇ ਸਾ ਗੱਲਬਾਤ ਕਰਦੇ ਹੋਏ

ਪ੍ਰੋਫੈਸਰ ਮਨਜੀਤ ਸਿੰਘ ਸਿਆਸੀ ਮਾਹਿਰ ਜਿਨ੍ਹਾਂ ਨੇ ਦੱਸਿਆ ਹੈ ਕਿ ਖੱਟੜ ਦੇ ਕਹਿਣ ਤੇ ਜੋ ਕਿ ਕਰਨਾਲ ਵਿਚ ਹੋਇਆ ਹੈ ਕਿਸਾਨ ਜਥੇਬੰਦੀਆਂ ਉੱਤੇ ਲਾਠੀਚਾਰਜ ਹੋਇਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਦੀ ਜੁਅਰਤ ਨਹੀਂ ਹੈ ਕਿ ਕੋਈ ਕਿਸੇ ਤੇ ਲਾਠੀਚਾਰਜ ਕਰੇ ਇਹ ਸਿਰਫ਼ ਫੱਟੜ ਦੇ ਕਹਿਣ ਤੇ ਹੀ ਸਭ ਕੁਝ ਹੈ ਇਸ ਖ਼ਬਰ ਦੀ ਸਾਰੀ ਜਾਣਕਾਰੀ ਥੱਲੇ ਦਿੱਤੇ ਗਏ ਲਿੰਕ ਵਿੱਚ ਦਿੱਤੀ ਗਈ ਹੈ ਅਤੇ ਖ਼ਬਰ ਦੇਖੋ ਅਤੇ ਆਪਣੀ ਰਾਇ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *