ਆਖ਼ਿਰਕਾਰ!ਸਕੂਲਾਂ ਬਾਰੇ ਵੱਡਾ ਕੀਤਾ ਅੈਲਾਨ

Uncategorized

ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਆਈ ਹੈ ਜੋ ਕਿ ਛੋਟੇ ਬੱਚਿਆਂ ਦੀ ਸਕੂਲਾਂ ਬਾਰੇ ਹੈ ਸਕੂਲਾਂ ਨੂੰ ਖੋਲ੍ਹਣ ਬਾਰੇ ਬਹੁਤ ਜ਼ਿਆਦਾ ਵੱਡੀ ਅਪਡੇਟ ਤੁਹਾਡੇ ਸਾਹਮਣੇ ਨਿਕਲ ਕੇ ਆ ਰਹੀ ਹੈ ਕੋਰੋਨਾ ਮਾਹਿਰਾਂ ਦਾ ਕਹਿਣਾ ਹੈ ਕਿ ਕੀ ਅਸੀਂ ਸਕੂਲ ਖੋਲ੍ਹਣ ਵਿੱਚ ਕੁਸ ਜ਼ਿਆਦਾ ਜਲਦਬਾਜ਼ੀ ਤਾਂ ਨਹੀਂ  ਕਰ ਰਹੇ ਕਿਉਂਕਿ ਕੋਰੋਨਾ ਦੀ ਬਿਮਾਰੀ ਦੇ ਕੇਸ ਅਜੇ ਤੱਕ ਬਹੁਤ ਜ਼ਿਆਦਾ ਚੱਲ ਰਹੇ ਹਨ ਜਿਸ ਕਰਕੇ ਸਕੂਲ ਖੋਲ੍ਹਣ ਤੇ ਕੁਝ ਜ਼ਿਆਦਾ ਹੀ ਸਵਾਲ ਉਠ ਰਹੇ ਹਨ ਜੇ ਐਨ ਐਨ ਨਵੀਂ ਦਿੱਲੀ ਦੇ ਮਾਹਰਾਂ ਨੇ ਦੱਸਿਆ ਕਿ ਦੇਸ਼ ਵਿੱਚ ਕਰੁਣਾ ਦੀ ਦੂਜੀ ਲਹਿਰ ਖ਼ਤਮ ਹੋ ਚੁੱਕੀ ਹੈ ਜਿੱਥੇ ਸੂਬਿਆਂ ਵਿੱਚ ਕਰੁਣਾ ਦੀ ਬਿਮਾਰੀ ਘਟ ਗਈ ਹੈ ਉਥੇ ਹੀ ਨਿਯਮਾਂ ਦੀ ਪਾਲਣਾ ਕਰਨੀ ਘੱਟ ਕਰ ਦਿੱਤੀ ਹੈ ਇੱਕ ਸਤੰਬਰ ਤੋਂ ਹੀ ਸਕੂਲ ਖੋਲ੍ਹਣੇ ਸ਼ੁਰੂ ਕਰ ਦਿੱਤੇ ਹਨ ਇਸ ਵਿਚਕਾਰ ਦੇਸ਼ ਦੀ ਮੰਨੀ ਪ੍ਰਮੰਨੀ ਡਾਕਟਰਾਂ ਅਤੇ ਮੇਦਾਂਤਾ ਗਰੁੱਪ ਦੇ ਚੇਅਰਮੈਨ ਡਾ ਨਰੇਸ਼ ਤ੍ਰੇਹਨ ਨੇ ਹੁਣ ਤਕ ਕਿਹਾ ਹੈ ਕਿ ਬੱਚਿਆਂ ਦੇ ਟੀਕਾਕਰਨ ਅਜੇ ਸ਼ੁਰੂ ਨਹੀਂ ਕੀਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜੇ ਵੱਡੀ ਗਿਣਤੀ ਵਿੱਚ ਬੱਚੇ ਬਿਮਾਰ ਹੋ ਗਏ

ਤਾਂ ਸਾਡੇ ਕੋਲ ਉਨ੍ਹਾਂ ਦੀ ਸੰਭਾਲ ਦੀਆਂ ਸੁਵਿਧਾਵਾਂ ਨਹੀਂ ਹਨ.ਅਤੇ ਇਹ ਵੀ ਕਿਹਾ ਗਿਆ ਹੈ ਕਿ ਸਾਡੀ ਦੇਸ਼ ਦੀ ਆਬਾਦੀ ਨੂੰ ਦੇਖਦਿਆਂ ਹੋਇਆਂ ਸਾਨੂੰ ਅਲਰਟ ਰਹਿਣਾ ਚਾਹੀਦਾ ਹੈ ਅਤੇ ਸਕੂਲਾਂ ਨੂੰ ਖੋਲ੍ਹਣ ਦੇ ਮੁੱਦਿਆਂ ਤੇ ਉਹਨਾਂ ਨੇ ਕਿਹਾ ਹੈ ਕਿ ਅਜੇ ਸਾਨੂੰ ਕੁਝ ਹੋਰ ਮਹੀਨੇ ਰੁਕ ਜਾਣਾ ਚਾਹੀਦਾ ਹੈ ਵੈਕਸੀਨ ਬਾਜ਼ਾਰ ਵਿੱਚ ਆਉਣ ਦਿੰਦੇ ਹਾਂ ਤਾਂ ਜੋ ਬੱਚਿਆਂ ਦਾ ਟੀਕਾਕਰਨ ਹੋ ਸਕੇ ਅਤੇ ਫੇਰ ਟੀਕਾਕਰਨ ਤੋਂ ਬਾਅਦ ਹੀ ਬੱਚਿਆਂ ਨੂੰ ਸਕੂਲਾਂ ਵਿੱਚ ਭੇਜਿਆ ਜਾ ਸਕਦਾ ਹੈ ਕਿਉਂਕਿ ਅਸੀਂ ਇਹ ਕੋਰੋਨਾ ਬਿਮਾਰੀ ਦੀ ਢਿੱਲ ਨਹੀਂ ਛੱਡ ਸਕੇ ਪੂਰੀ ਜਾਣਕਾਰੀ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.