ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ

Uncategorized

ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਆਈਏ ਜੋ ਕਿ ਕੈਨੇਡਾ ਵਿੱਚ ਹੋ ਰਹੀਆਂ ਅਜਿਹੀਆਂ ਗੱਲਾਂ ਜੋ ਕੈਨੇਡਾ ਦੇ ਪ੍ਰਧਾਨਮੰਤਰੀ ਨੂੰ ਧਮਕੀਆਂ ਦੇਣ ਵਾਲੀਆਂ ਹਨ ਕੁਝ ਅਣਪਛਾਤੇ ਅਜਿਹੇ ਲੋਕ ਹਨ ਜੋ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੂੰ ਧਮਕੀਆਂ ਦੇ ਰਹੇ ਹਨ ਪਰ ਟਰੂਡੋ ਦਾ ਕਹਿਣਾ ਹੈ ਕਿ ਮੈਂ ਇਨ੍ਹਾਂ ਧਮਕੀਆਂ ਤੋਂ ਨਹੀਂ ਡਰਦਾ ਅਤੇ ਤਿੰਨ ਦਿਨਾਂ ਵਿੱਚ ਦੂਜੀ ਵਾਰ ਵਿਖਾਵਾ ਕਰ ਰਹੀਆਂ ਹਨ ਲਿਬਰਲ ਪਾਰਟੀ ਦੇ ਚੋਣ ਸਮਾਗਮ ਦੌਰਾਨ ਹੰਗਾਮਾ ਕੀਤਾ ਅਤੇ ਗੁੱਸੇ ਵਿੱਚ ਆ ਰਿਹਾ

ਕਿ ਲੋਕਡਾਊਨ ਦਾ ਫ਼ਾਇਦਾ ਕਿਸ ਨੂੰ ਹੋਇਆ ਹੈ ਅਤੇ ਲਿਬਰਲਾਂ ਨੇ ਦੇਸ਼ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ ਅਤੇ ਉੱਧਰੋਂ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਮੈਂ ਇਨ੍ਹਾਂ ਧਮਕੀਆਂ ਤੋਂ ਡਰਨ ਵਾਲਾ ਨਹੀਂ ਹਾਂ ਓਂਟਾਰੀਓ ਵਿੱਚ ਜਦੋਂ ਚੋਣ ਸਮਾਗਮ ਦੌਰਾਨ ਇਕ ਸਮਾਗਮ ਰੱਖਿਆ ਗਿਆ ਸੀ ਜਿੱਥੇ ਟਰੂਡੋ ਦਾ ਭਾਸ਼ਨ ਡੇਢ ਘੰਟਾ ਲੇਟ ਹੋ ਗਿਆ ਸੀ ਅਤੇ ਟਰੂਡੋ ਦੇ ਭਾਸ਼ਨ ਦੌਰਾਨ ਉੱਚੀ ਉੱਚੀ ਹਾਰਨ ਵਜਾਉਣੇ ਅਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਦੇ ਨਜ਼ਰ ਆਉਂਦੇ ਸਨ ਸੁਣਨ ਵਿੱਚ ਆਇਆ ਹੈ

ਕਿ ਜਸਟਿਨ ਟਰੂਡੋ ਦਾ ਕਈ ਦਿਨਾਂ ਤੋਂ ਵਿਰੋਧ ਹੋ ਰਿਹਾ ਹੈ ਕੈਨੇਡਾ ਦੀਆਂ ਸਿੱਧੀਆਂ ਫਲਾਈਟਾਂ ਤੇ ਰੋਕ ਲਗਾਉਣ ਕਾਰਨ ਭਾਰਤੀ ਸਟੂਡੈਂਟ ਅਤੇ ਹੋਰ ਵੀ ਬਹੁਤ ਸਾਰੇ ਉਨ੍ਹਾਂ ਤੋਂ ਨਾਰਾਜ਼ ਆਉਂਦੇ ਦਿਖਾਈ ਦੇ ਰਹੇ ਹਨ ਕੈਨੇਡਾ ਵਿਚ ਇੱਕੀ ਸਤੰਬਰ ਤੋਂ ਭਾਰਤੀ ਫਲਾਈਟਾਂ ਤੇ ਬੈਨ ਲਗਾਇਆ ਗਿਆ ਹੈ ਅਤੇ ਉਸੇ ਤਰੀਕ ਨੂੰ ਹੀ ਕੈਨੇਡਾ ਵਿੱਚ ਚੋਣਾਂ ਹਨ ਕੈਨੇਡਾ ਦੀਆਂ ਫਲਾਈਟਾਂ ਤੇ ਵਿਚਾਰ ਕੀਤੇ ਜਾ ਰਹੇ ਹਨ ਕਿ ਇਨ੍ਹਾਂ ਨੂੰ ਜਲਦ ਤੋਂ ਜਲਦ ਖੋਲ੍ਹਿਆ ਜਾਵੇ ਪੂਰੀ ਜਾਣਕਾਰੀ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਅਤੇ ਉਸ ਲਿੰਕ ਉ ੱਤੇ ਕਲਿੱਕ ਕਰੋ ਵੇਖੋ ਪੂਰੀ ਵੀਡੀਓ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *