ਅੱਜ ਦੀਆਂ ਹੀ ਤਾਜ਼ਾ ਖ਼ਬਰਾਂ ਤੁਹਾਡੇ ਸਾਹਮਣੇ ਲੈ ਕੇ ਆਏ ਹਾਂ ਪਹਿਲੀ ਅਹਿਮ ਖ਼ਬਰ ਸੁਪਰੀਮ ਕੋਰਟ ਵਿੱਚ ਅੱਜ ਇਕੱਠੇ ਨੌੰ ਜੱਜਾਂ ਨੇ ਚੁੱਕੀ ਸਹੁੰ ਹੁਣ ਛੇਤੀ ਹੀ ਨਿਭਾਉਣਗੇ ਕੇਸਾਂ ਦੇ ਨਿਬੇੜੇ.ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਵੰਡ ਪੰਜਾਬ ਸਰਕਾਰ ਨੇ ਕੀਤੀ ਸ਼ੁਰੂਆਤ ਹੁਣ 750 ਦੀ ਥਾਂ ਮਿਲੇਗਾ 1500ਰੁਪਏ ਪੈਨਸ਼ਨ.
ਕੇਂਦਰ ਸਰਕਾਰ 60ਸਾਲਾਂ ਬਾਅਦ ਦੇਵੇਗੀ 5000ਰੁਪਏ ਮਹੀਨਾਵਾਰ ਪੈਨਸ਼ਨ ਪਤੀ ਪਤਨੀ ਵੀ ਲੈ ਸਕਦੇ ਹਨ 10000.ਪੰਜਾਬ ਵਾਸੀਆਂ ਲਈ ਮਾੜੀ ਖ਼ਬਰ ਦੁਆਰੇ ਸਾਹਮਣਾ ਕਰਨਾ ਪੈ ਸਕਦਾ ਹੈ ਬਿਜਲੀ ਸੰਕਟ .ਮੁੱਖ ਮੰਤਰੀ ਦਾ ਐਲਾਨ ਇਨ੍ਹਾਂ ਸੱਤ ਸ਼ਹਿਰਾਂ ਵਿੱਚ ਨਹੀਂ ਹੋਵੇਗੀ ਮੀਟ ਅਤੇ ਸ਼ਰਾਬ ਦੀ ਵਿਕਰੀ ਕਿਸਾਨ ਮਜ਼ਦੂਰ ਅਤੇ ਰੇਹੜੀ ਵਾਲਿਆਂ ਨੂੰ ਮਿਲੇਗੀ ਪੈਨਸ਼ਨ ਸੁਪਰੀਮ ਕੋਰਟ ਵਿੱਚ ਅੱਜ ਪਹਿਲੇ ਨੌਂ ਜੱਜਾਂ ਨੇ ਅਹੁਦਾ ਸੰਭਾਲ ਲਿਆ ਹੈ ਚੀਫ਼ ਜਸਟਿਸ ਐੱਨਵੀ ਨੇ ਅੱਜ ਸਾਰਿਆਂ ਨੂੰ ਆਪਣੇ ਅਹੁਦੇ ਦੀ ਸਹੁੰ ਚੁਕਵਾਈ ਇਨ੍ਹਾਂ ਖ਼ਬਰਾਂ ਦੀ ਵਧੇਰੇ ਜਾਣਕਾਰੀ ਥੱਲੇ ਇੱਕ ਲਿੰਕ ਵਿੱਚ ਦਿੱਤੀ ਗਈ ਹੈ.ਉਸ ਲਿੰਕ ਤੇ ਕਲਿੱਕ ਕਰੋ ਦੇਖੋ ਸਾਰੀਆਂ ਅਹਿਮ ਖ਼ਬਰਾਂ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ