ਪਤੀ ਦੀ ਖੁਦਕੁਸ਼ੀ ਤੋਂ ਬਾਅਦ ਲੋਕਾਂ ਦੇ ਬਚੇ-ਖੁਚੇ ਖਾਣੇ ਨਾਲ ਬੱਚੇ ਪਾਲਦੀ ਔਰਤ

Uncategorized

ਅੱਜ ਦੀ ਇਹ ਬਹੁਤ ਹੀ ਮੰਦਭਾਗੀ ਘਟਨਾ ਜ਼ਿਲ੍ਹਾ ਸੰਗਰੂਰ ਪਿੰਡ ਮੌੜਾਂ ਤੋਂ ਸਾਹਮਣੇ ਆ ਰਹੀ ਹੈ ਜਿੱਥੋਂ ਦੀ ਇਕ ਔਰਤ ਸਰਬਜੀਤ ਕੌਰ ਬਹੁਤੀ ਆਪਣੀ ਮੁਸ਼ਕਲਾਂ ਨਾਲ ਜੂਝ ਰਹੀ ਹੈ ਉਸ ਨੇ ਦੱਸਿਆ ਕਿ ਕਿੱਦਾਂ ਹੋਊ ਆਪਣੇ ਘਰ ਦਾ ਗੁਜ਼ਾਰਾ ਕਰਦੀ ਹੈ ਅਤੇ ਕਿਸ ਤਰ੍ਹਾਂ ਲੋਕਾਂ ਦੀਆਂ ਗੱਲਾਂ ਨੂੰ ਸਹਿਣ ਕਰਦੀ ਹੈ ਜੇਕਰ ਤੁਸੀਂ ਉਸ ਦੀਆਂ ਮੁਸ਼ਕਲਾਂ ਵਾਲੀ ਵੀਡੀਓ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਦੇਖ ਸਕਦੇ ਹੋ ਸਰਬਜੀਤ ਕੌਰ ਨੇ ਦੱਸਿਆ ਹੈ ਕਿ ਦੋ ਹਜਾਰ ਅਠਾਰਾਂ ਵਿਚ ਉਸ ਦਾ ਪਤੀ ਨੇ ਆਤਮਹੱਤਿਆ ਕਰ ਲਈ ਸੀ ਜਿਸ ਦੇ ਕਾਰਨ ਉਸ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ

ਅਤੇ ਜਿਸ ਟਾਈਮ ਭਾਰਤ ਵਿਚ ਲਾਕਡਾਊਨ ਹੋਇਆ ਸੀ ਉਸ ਸਮੇਂ ਉਸ ਨੇ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕੀਤਾ ਹੈ ਅਤੇ ਉਨ੍ਹਾਂ ਨੇ ਦੱਸਿਆ ਕਿ ਇਸ ਸਮੇਂ ਤਾਂ ਉਨ੍ਹਾਂ ਨੂੰ ਵੀਜ਼ਾ ਲੱਗਿਆ ਸੀ ਕਿ ਉਨ੍ਹਾਂ ਨੇ ਵੀ ਆਤਮਹੱਤਿਆ ਕਰਨ ਦੀ ਸੋਚ ਲਈ ਸੀ ਪਰ ਉਸ ਨੇ ਸੋਚਿਆ ਕਿ ਮੇਰੇ ਬਾਅਦ ਮੇਰੇ ਬੱਚਿਆਂ ਦਾ ਕੀ ਹੋਵੇਗਾ ਉਸਨੇ ਸੋਚਿਆ ਏਦਾਂ ਸੀ ਕਿ ਜਿਸ ਤਰ੍ਹਾਂ ਮੇਰੇ ਪਤੀ ਨੇ ਆਤਮਹੱਤਿਆ ਕਰ ਲਈ ਹੈ ਉਸ ਨੇ ਥੋੜ੍ਹਾ ਸੋਚਿਆ ਸੀ ਕਿ ਮੇਰੇ ਬੱਚਿਆਂ ਦਾ ਮਗਰ ਮੇਰੀ ਘਰਵਾਲੀ ਦਾ ਕੀ ਹਾਲ ਹੋਵੇਗਾ ਉਸੇ ਤਰ੍ਹਾਂ ਮੈਂ ਆਤਮਹੱਤਿਆ ਕਰਨ ਦੀ ਸੋਚ ਲਈ ਪਰ ਮੈਂ ਅਜਿਹਾ ਕੰਮ ਨਾ ਕਰ ਸਕੀ ਕਿਉਂਕਿ ਮੈਨੂੰ ਆਪਣੇ ਬੱਚਿਆਂ ਦੀ ਬਹੁਤੀ ਜ਼ਿਆਦਾ ਫ਼ਿਕਰ ਹੈ

ਕਿ ਸ਼ਰੀਕਾਂ ਨੇ ਉਸ ਨੂੰ ਟਿਕਣ ਨਹੀਂ ਦੇਣਗੇ ਅਤੇ ਹੁਣ ਜਿੰਨਾ ਕੰਮ ਐ ਕਮਾਉਣੀ ਹਾਂ ਉਸਦੇ ਨਾਲ ਮੇਰੇ ਘਰ ਦਾ ਗੁਜ਼ਾਰਾ ਹੀ ਚੱਲਦਾ ਹੈ ਅਤੇ ਅਤੇ ਮੇਰੇ ਘਰ ਦੀ ਸੱਤ ਡਿੱਗਣ ਵਾਲੀ ਹੈ ਜਿਹੜਾ ਮੈਂ ਪੈਸੇ ਕਮਾਉਣਗੇ ਉਹ ਮੇਰੇ ਘਰ ਦੇ ਗੁਜ਼ਾਰੇ ਵਿੱਚ ਹੀ ਚਲਾ ਜਾਂਦਾ ਹੈ ਕੋਈ ਪੈਸਾ ਇਕੱਠਾ ਕਰ ਨਹੀਂ ਸਕਦੀ ਅਤੇ ਮੈਂ ਆਪਣੇ ਬੱਚਿਆਂ ਦੀਆਂ ਜ਼ਰੂਰਤਾਂ ਵੀ ਪੂਰੀਆਂ ਨਹੀਂ ਕਰ ਸਕਦੇ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.