ਕਿਸਾਨਾਂ ਦਾ ਸਿਰ ਪਾੜਨ ਵਾਲੇ ਐੱਸਡੀਐੱਮ ਤੇ ਹੋਵੇਗੀ ਕਾਰਵਾਈ

Uncategorized

ਪਿਛਲੇ ਦਿਨੀਂ ਜੋ ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ਦੇ ਨਾਲ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਕਿਸਾਨਾਂ ਉੱਤੇ ਬਹੁਤੀ ਜ਼ਿਆਦਾ ਤੇਜ਼ ਤਰਾਰ ਲਾਠੀਚਾਰਜ ਕੀਤਾ ਗਿਆ ਉਸ ਦੀ ਨਿੰਦਾ ਮੁਨੀਸ਼ਾ ਗੁਲਾਟੀ ਨੇ ਵੀ ਕੀਤੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਲੋਕਤੰਤਰ ਵਿੱਚ ਅਜਿਹਾ ਕੋਈ ਵੀ ਉਭਾਰ ਨਹੀਂ ਜਿਸ ਨੂੰ ਆਪਣੀ ਆਵਾਜ਼ ਉਠਾਉਣ ਦੀ ਇਜਾਜ਼ਤ ਨਾ ਹੋਵੇ ਇਸ ਲਈ ਸੀ ਸਾਡੀ ਕਿਸਾਨ ਵੀਰਾਂ ਨੇ ਆਪਣੀ ਆਵਾਜ਼ ਉਠਾਈ ਪਰ ਉਸ ਅਫਸਰ ਨੇ ਉਨ੍ਹਾਂ ਤੇ ਲਾਠੀਚਾਰਜ ਕੀਤਾ

ਜੋ ਕਿ ਬਹੁਤ ਹੀ ਮੰਦਭਾਗੀ ਘਟਨਾ ਹੈ ਉਸ ਵਿੱਚੋਂ ਬਹੁਤ ਸਾਰੇ ਕਿਸਾਨ ਜ਼ਖ਼ਮੀ ਹੋ ਗਏ ਹਨ ਅਤੇ ਇਕ ਦੀ ਮੌਤ ਹੋ ਗਈ ਹੈ ਉਸ ਦੀ ਸ਼ਹੀਦੀ ਨੂੰ ਇਤਿਹਾਸ ਵਿੱਚ ਲਿਖਿਆ ਜਾਵੇਗਾ ਪੰਜਾਬ ਦੇ ਵਿੱਚ ਅਤੇ ਹਮੇਸ਼ਾਂ ਹਮੇਸ਼ਾਂ ਉਨ੍ਹਾਂ ਨੂੰ ਯਾਦ ਰੱਖਿਆ ਜਾਵੇਗਾ ਮਨੀਸ਼ਾ ਗੁਲਾਟੀ ਨੇ ਵੀ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਜਿਨ੍ਹਾਂ ਦੀ ਬਦੌਲਤ ਅੱਜ ਕਿਸਾਨਾਂ ਉੱਤੇ ਬਹੁਤੀ ਮੰਦਭਾਗੀ ਘਟਨਾ ਵਾਪਰੀਆਂ ਰਹੀਅਾਂ ਹਨ ਜੇਕਰ ਇਹ ਬਿੱਲ ਪਾਸ ਹੋ ਜਾਣ ਤਾਂ ਕਿਸਾਨ ਇੱਕ ਦਿਨ ਦੇ ਵਿੱਚ ਆਪਣਾ ਸਾਰਾ ਬੋਰੀ ਬਿਸਤਰਾ ਬੰਨ੍ਹ ਕੇ ਆਪਣਾ ਆਪਣੇ ਘਰੇ ਜਾ ਸਕਦੇ ਹਨ

ਕਿਸੇ ਨੂੰ ਵੀ ਕਿਸੇ ਵੀ ਰਸਤੇ ਵਿੱਚ ਰੁਕਾਵਟ ਨਹੀਂ ਆਉਣ ਦੇਣਗੇ ਪਰ ਇਹ ਬਿੱਲ ਵਾਪਿਸ ਹੋਣੇ ਚਾਹੀਦੇ ਹਨ ਅਤੇ ਉਨ੍ਹਾਂ ਨੇ ਵੀ ਇਹ ਵੀ ਕਿਹਾ ਜੇਕਰ ਇਹ ਬਿੱਲ ਨਾ ਪਾਸ ਹੋਏ ਤਾਂ ਕਿਸਾਨ ਇਸੇ ਤਰ੍ਹਾਂ ਹੀ ਧਰਨਾ ਦੇਣਗੇ ਅਤੇ ਸੀ ਵੀ ਉਨ੍ਹਾਂ ਦਾ ਸਾਥ ਦੇਵਾਂਗੇ ਜੇਕਰ ਤੁਸੀਂ ਮਨੀਸ਼ਾ ਗੁਲਾਟੀ ਦੀ ਉਹ ਵੀਡੀਓ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਤਾਂ ਜੋ ਤੁਸੀਂ ਪੂਰੀ ਵੀਡੀਓ ਨੂੰ ਦੇਖ ਸਕਣ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *