ਨਾਭਾ ਵਿੱਚ ਸਵੇਰੇ ਹੀ ਹੋਇਆ ਇੱਕ ਵੱਡਾ ਸੜਕ ਹਾਦਸਾ

Uncategorized

ਅੱਜ ਦੀ ਬਹੁਤੀ ਮੰਦਭਾਗੀ ਘਟਨਾ ਨਾਭੇ ਤੋਂ ਸਾਹਮਣੇ ਆ ਰਹੀ ਹੈ ਜਿਥੋਂ ਕਿ ਲੋਕਾਂ ਦੀ ਅਣਗਹਿਲੀ ਕਾਰਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਇੱਕ ਦੂਜਿਆਂ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ ਉਸੇ ਤਰ੍ਹਾਂ ਇਹ ਮੁਸੀਬਤ ਸਾਹਮਣੇ ਖੜ੍ਹੀ ਹੋ ਗਈ ਇਕ ਸਵਿਫਟ ਕਾਰ ਪਟਿਆਲੇ ਤੋਂ ਬਹੁਤੀ ਹਾਈ ਸਪੀਡ ਤਿਆਰੀ ਸੀ ਅਤੇ ਉਸ ਦੌਰਾਨ ਹੀ ਉਸ ਦੇ ਸਾਹਮਣੇ ਇਕ ਮੋਟਰਸਾਈਕਲ ਸਵਾਰ ਆ ਗਿਆ ਸਵਿਫਟ ਵਾਲੇ ਨੇ ਉਸ ਮੋਟਰ ਸਿੰਘਣੀ ਬਚਤ ਕਰਨ ਦੇ ਲਈ ਗੱਡੀ ਨੂੰ ਥੋੜ੍ਹਾ ਜਿਹਾ ਵੀ ਵੱਟ ਲਿਆ ਅਤੇ ਉਸ ਦੀ ਟੱਕਰ ਨਾਲ ਦੇ ਖੰਭੇ ਵਿੱਚ ਹੋਈ ਅਤੇ ਉਹ ਗੱਡੀ ਖੰਭੇ ਚ ਵੱਜਣ ਕਾਰਨ ਨਹਿਰੀ ਸੂਏ ਵਿੱਚ ਡਿੱਗ ਪਈ ਦੱਸਿਆ ਜਾ ਰਿਹਾ ਹੈ ਕਿ ਤਿੰਨਾਂ ਜਣਿਆਂ ਦੀ ਹਾਲਤ ਬਹੁਤ ਜ਼ਿਆਦਾ ਗੰਭੀਰ ਹੈ

ਕਿਉਂਕਿ ਗੱਡੀ ਵਿੱਚ ਇੱਕ ਜੋੜਾ ਬੈਠਾ ਹੋਇਆ ਸੀ ਅਤੇ ਇਕ ਮੋਟਰਸਾਈਕਲ ਸਵਾਰ ਸੀ ਉਸ ਦੀ ਬਹੁਤ ਜ਼ਿਆਦਾ ਸੱਟਾਂ ਲੱਗੀਆਂ ਤਿੰਨਾਂ ਦੀ ਹਾਲਤ ਬਹੁਤ ਜ਼ਿਆਦਾ ਗੰਭੀਰ ਜ਼ਖ਼ਮੀ ਹੈ ਜਿਨ੍ਹਾਂ ਨੂੰ ਬਹੁਤ ਜਲਦੀ ਹੌਸਪੀਟਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਦੱਸਣ ਵਿੱਚ ਆਇਆ ਹੈ ਅੱਜ ਕਿਸੇ ਦੀ ਵੀ ਮੌਤ ਨਹੀਂ ਹੋਈ ਇਹ ਸਾਰੀ ਬੀੜੀ ਇੱਕ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋਈ ਹੈ

ਜੇਕਰ ਤੁਸੀਂ ਉਸ ਵੀਡਿਓ ਨੂੰ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਦੇਖ ਸਕਦੇ ਹੋ ਅਤੇ ਉਸ ਵੀਡੀਓ ਨੂੰ ਦੇਖਣ ਤੋਂ ਬਾਅਦ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦੇਵੋ ਕੀ ਸਾਨੂੰ ਕਦੇ ਵੀ ਇੰਨੀ ਦੀ ਗੱਡੀ ਨਹੀਂ ਚਲਾਉਣੀ ਚਾਹੀਦੀ ਨਾ ਹੀ ਮੋਟਰਸਾਈਕਲ ਜੇਕਰ ਤੁਸੀਂ ਗੱਡੀ ਤੇਜ਼ ਚਲਾਉਂਦੇ ਵੀ ਹੋਣ ਤਾਂ ਓਨੀ ਸਪੀਡ ਰੱਖਿਆ ਕਰੋ ਜਿੰਨੀ ਨੂੰ ਤੁਸੀਂ ਕੰਟਰੋਲ ਕਰ ਸਕੋ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *