1 ਸਤੰਬਰ 2021 ਸੁਬ੍ਹਾ ਦੀਆਂ ਤਾਜ਼ਾ ਖ਼ਬਰਾਂ

Uncategorized

ਅੱਜ ਤੁਹਾਡੇ ਸਾਹਮਣੇ ਇਕ ਸਤੰਬਰ ਦੀਆਂ ਤਾਜ਼ਾ ਖ਼ਬਰਾਂ ਲੈ ਕੇ ਹਾਜ਼ਰ ਹੋਏ ਹਾਂ ਗੱਲਬਾਤ ਕਰਾਂਗੇ ਭਾਰਤ ਤੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਤੇ ਤਾਜ਼ਾ ਖ਼ਬਰਾਂ ਬਾਰੇ ਪਹਿਲੀ ਤਾਜ਼ਾ ਖ਼ਬਰਾਂ ਹੈ ਮੁੱਖਮੰਤਰੀ ਖੱਟੜ ਦੇ ਵਰ੍ਹੇ ਰਾਜੇਵਾਲ,ਕੈਪਟਨ ਨੂੰ ਬਰਫ਼ੀ ਖਵਾਉਣ ਵਾਲੇ ਬਿਆਨ ਦੇ ਦਿੱਤਾ ਮੁੜ ਜਵਾਬ.ਬਿਜਲੀ ਸਮਝੌਤਿਆਂ ਬਾਰੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਕਹਿੰਦੇ ਸਾਰੇ ਸਮਝੌਤੇ ਰੱਦ ਨਹੀਂ ਹੋ ਸਕਦੇ.ਮੁੱਖ ਮੰਤਰੀ ਕੈਪਟਨ ਨੂੰ ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਸ਼ੁਰੂਆਤ.ਮੰਡੀਆਂ ਚ ਰੁਲ ਰਿਹਾ ਕਿਸਾਨ ਹਰਿਆਣਾ ਤੋਂ ਆ ਕੇ ਕੀਤੀ ਅਮਰੂਦਾਂ ਦੀ ਖੇਤੀ ਦੀ ਸ਼ੁਰੂਆਤ ਲਵਪ੍ਰੀਤ ਖ਼ੁਦਕੁਸ਼ੀ ਦੇ ਮਾਮਲੇ ਚ ਬੇਅੰਤ ਕੌਰ ਤੇ ਧਾਰਾ ਤਿੱਨ ਸੌ ਛੇ ਦਾ ਪਰਚਾ ਦਰਜ ਹੋਰਨਾਂ ਖ਼ਬਰਾਂ ਅਤੇ ਇੱਕ ਵਾਰ ਨਜ਼ਰ ਮਾਰੀਏ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਕੀਤੀ ਬਿਆਨਾਂ ਤੇ ਮੋੜਵਾਂ ਜਵਾਬ ਦਿੰਦਿਆਂ

ਕਿਸਾਨ ਆਗੂਆਂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੋਈ ਸਾਡਾ ਵਿਰੋਧੀ ਵੀ ਚੰਗਾ ਕੰਮ ਕਰੇ ਤਾਂ ਉਸ ਦੀ ਪ੍ਰਸੰਸਾ ਕਰਨ ਜਾ ਰਹੀ ਹੈ ਰਾਜੇਵਾਲ ਨੇ ਕਿਹਾ ਇਸ ਤੋਂ ਮਾੜੀ ਗੱਲ ਕੀ ਹੋ ਸਕਦੀ ਹੈ ਅਤੇ ਬਿਜਲੀ ਸਮਝੌਤਿਆਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਆਇਆ ਹੈ ਕਿ ਬਿਜਲੀ ਦੇ ਜਿਹੜੇ ਸਾਰੇ ਸਮਝੌਤੇ ਹਨ ਉਹ ਰੱਦ ਨਹੀਂ ਹੋ ਸਕਦੇ ਉਨ੍ਹਾਂ ਨੇ ਦੱਸਿਆ ਕਿ ਇਸ ਵੇਲੇ ਪੰਜਾਬ ਨੂੰ 14000 ਬਾਟ ਬਿਜਲੀ ਦੀ ਲੋੜ ਹੈ ਇਨ੍ਹਾਂ ਖ਼ਬਰਾਂ ਨੂੰ ਪੂਰਾ ਵਿਸਥਾਰ ਨਾਲ ਜਾਣਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਜਾਣੋ ਅੱਜ ਦੀਆਂ ਅਹਿਮ ਖ਼ਬਰਾਂ ਬਾਰੇ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.