ਅੱਜ ਦੀ ਇਹ ਤਾਜ਼ਾ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਜੋ ਕਿ ਆਪਣੀ ਮਰਜ਼ੀ ਨਾਲ ਇਕ ਕੁੜੀ ਵਿਆਹ ਕਰਵਾਉਣ ਕੋਰਟ ਵਿਚ ਪਹੁੰਚੀ ਤਾਂ ਉਥੇ ਉਸ ਦਾ ਪਰਿਵਾਰ ਵੀ ਉਸ ਦੇ ਪਿੱਛੇ ਹੀ ਆ ਗਿਆ ਅਤੇ ਉਥੇ ਹੰਗਾਮਾ ਮੱਚ ਗਿਆ ਇਹ ਰੂਪਨਗਰ ਦੀ ਅਦਾਲਤ ਕੰਪਲੈਕਸ ਵਿਚ ਵਿਆਹ ਕਰਵਾਉਣ ਆਏ ਸਨ ਜੋ ਕਿ ਉਨ੍ਹਾਂ ਦੇ ਪਰਿਵਾਰ ਨੂੰ ਇਸ ਦੀ ਭਿਣਕ ਲੱਗ ਗਈ ਅਤੇ ਉਨ੍ਹਾਂ ਦੇ ਪਿੱਛੇ ਹੀ ਉਨ੍ਹਾਂ ਦਾ ਪਰਿਵਾਰ ਆ ਗਿਆ
ਅਤੇ ਬੁਖਲ ਖੜ੍ਹਾ ਹੋ ਗਿਆ ਵਿਆਹ ਰੁਕਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ ਅਤੇ ਖਿੱਚ ਧੂਹ ਕੀਤੀ ਗਈ ਲੜਕੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਸਾਡੀ ਮਰਜ਼ੀ ਤੋਂ ਬਿਨਾਂ ਹੀ ਵਿਆਹ ਹੋਇਆ ਹੈ ਅਸੀਂ ਇਹ ਕੋਰਟ ਮੈਰਿਜ ਨਹੀਂ ਕਰਵਾਉਣ ਦੇਵਾਂਗੇ ਕੁੜੀ ਦਾ ਪਿਤਾ ਚਿਲਾ ਕੇ ਕਹਿ ਰਿਹਾ ਸੀ ਪ੍ਰਸ਼ਾਸਨ ਨੂੰ ਕਿਉਂ ਕਰਵਾ ਰਹੇ ਹੋ ਮੇਰੀ ਧੀ ਦਾ ਵਿਆਹ ਤੁਸੀਂ ਇਹ ਗ਼ਲਤ ਕੰਮ ਕਿਉਂ ਕਰਵਾ ਰਹੇ ਹੋ ਇਸ ਵੀਡੀਓ ਨੂੰ ਵਿਸਥਾਰ ਨਾਲ ਜਾਣਨ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਜਾਣੋ ਅਸਲ ਸੱਚਾਈ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ