ਪੰਜਾਬ ਦੇ ਇਸ ਸ਼ਹਿਰ ਵਿੱਚ ਵਧੀ ਗੁੰਡਾਗਰਦੀ!

Uncategorized

ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਨਹੀਂ ਕਰਦੀ ਏ ਜੋ ਕਿ ਫਿਰੋਜ਼ਪੁਰ ਤੋਂ ਗੁੰਡਾਗਰਦੀ ਦੀਆਂ ਵਾਰਦਾਤਾਂ ਬਹੁਤ ਜ਼ਿਆਦਾ ਵਧ ਰਹੀਆਂ ਹਨ ਅਜਿਹੇ ਗੁੰਡਾਗਰਦੀ ਕਰਨ ਵਾਲੇ ਲੋਕਾਂ ਤੇ ਮੁਲਾਜ਼ਮਾਂ ਨੂੰ ਨੱਥ ਪਾਉਣ ਜਾਂਦੀ ਅਤੇ ਉਨ੍ਹਾਂ ਉੱਪਰ ਕੇਸ ਦਰਜ ਕਰਨੇ ਚਾਹੀਦੇ ਹਨ ਕਿਉਂਕਿ ਉਹ ਕਿੰਨੀ ਬੇਰਹਿਮੀ ਨਾਲ ਨੌਜਵਾਨਾਂ ਨੂੰ ਕੁੱਟਦੇ ਹਨ ਅਤੇ ਅਤੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਪੁਲਸ ਵੱਲੋਂ ਇਨ੍ਹਾਂ ਉੱਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ

ਅਤੇ ਸ਼ਰ੍ਹੇਆਮ ਗੁੰਡਾਗਰਦੀ ਦਾ ਮਾਹੌਲ ਬਣਿਆ ਹੋਇਆ ਹੈ ਇਨ੍ਹਾਂ ਵਾਰਦਾਤਾਂ ਦੀਆਂ ਵੀਡਿਓ ਕੈਮਰਿਆਂ ਵਿਚ ਵੀ ਸਾਹਮਣੇ ਆਈਆਂ ਹਨ ਜਿੱਥੇ ਕਿ ਬਦਮਾਸ਼ ਗੁੰਡਾਗਰਦੀ ਕਰ ਰਹੇ ਹਨ ਅਤੇ ਉਸ ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟ ਰਹੇ ਹਨ ਦੱਸਣ ਵਿੱਚ ਸਾਹਮਣੇ ਆਇਆ ਹੈ ਕਿ ਉਸ ਨਾਲ ਦਿਮਾਗ਼ ਦੀਆਂ ਲੱਤਾਂ ਤੋੜ ਦਿੱਤੀਆਂ ਗਈਆਂ ਅਤੇ ਬਾਂਹ ਤੇ ਵੀ ਸੱਟ ਲੱਗੀ ਹੈ ਉਨ੍ਹਾਂ ਗੁੰਡਾਗਰਦੀ ਕਰਦੇ ਬਨਵਾਸਾ ਨੇ ਏਨੀ ਬੇਰਹਿਮੀ ਨਾਲ ਕੁੱਟਿਆ ਕਿ ਵੀਡੀਓ ਚ ਦੇਖ ਕੇ ਤੁਸੀਂ ਹੈਰਾਨ ਰਹਿ ਜਾਵੋਗੇ ਉਸ ਨੌਜਵਾਨ ਦਾ ਪਰਿਵਾਰ ਪ੍ਰਸ਼ਾਸਨ ਅੱਗੇ ਹੀ ਮੰਗ ਕਰਦਾ ਹੈ

ਕਿ ਉਨ੍ਹਾਂ ਗੁੰਡਿਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਸ ਨੌਜਵਾਨ ਨੂੰ ਇਨਸਾਫ਼ ਮਿਲੇ ਤਾਂ ਜੋ ਅਜਿਹੇ ਗੁੰਡਿਆਂ ਨੂੰ ਸਮਝ ਲੱਗੇ ਕਿ ਅਜਿਹੀਆਂ ਘਟਨਾਵਾਂ ਤੇ ਰੋਕ ਲੱਗ ਸਕੇ ਬੁਰੀ ਵੀਡੀਓ ਬਾਰੇ ਜਾਣਕਾਰੀ ਲੈਣ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਦਿਓ ਆਪਣੀ ਰਾਇ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *