ਅੱਜ ਦੀਆਂ ਖ਼ਬਰਾਂ ਤੁਹਾਡੇ ਸਾਹਮਣੇ ਲੈ ਕੇ ਆਏ ਆਂ ਇੱਕ ਵਾਰ ਨਜ਼ਰ ਮਾਰੀ ਤਾਜ਼ੀਆਂ ਖਬਰਾਂ ਉਤੇ ਜਿਵੇਂ ਕਿ ਦੇਸ਼ ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਉਤੇ ਗੱਲਬਾਤ ਕਰਾਂਗੇ.1ਅਕਤੂਬਰ ਤੋਂ ਬਾਰਾਂ ਘੰਟੇ ਕੰਮ ਕਰਨਾ ਪੈ ਸਕਦਾ ਹੈ ਦਫਤਰ ਵਿਚ ਬਦਲੇ ਹੀ ਨਿਯਮ .ਹਰੀਸ਼ ਰਾਵਤ ਨੇ ਪੰਜ ਪਿਆਰਿਆਂ ਵਾਲੇ ਬਿਆਨ ਤੇ ਮੰਗੀ ਮੁਆਫੀ ਕਿਹਾ ਘਰ ਵਿੱਚ ਝਾੜੂ ਲਗਾ ਕੇ ਕਰਾਂਗਾ ਪਰ ਪਸ਼ਚਾਤ.ਸੋਨੇ ਦੇ ਭਾਅ ਵਿੱਚ ਆਈ ਗਿਰਾਵਟ ਚਾਂਦੀ ਦੀ ਕੀਮਤ ਵੀ ਘਟੀ ਜਾਣੋ ਇਹ ਰੇਟ ਤੀਜੀ ਲਹਿਰ ਤੋਂ ਪਹਿਲਾਂ ਵਧੀ ਚਿੰਤਾ ਸਕੂਲ ਖੁੱਲ੍ਹਣ ਤੇ ਗਿਆਰਾਂ ਹਜ਼ਾਰ ਨਵੇਂ ਆਏ ਹਨ
ਸਾਹਮਣੇ ਮਾਮਲੇ ਕਿਸਾਨਾਂ ਨੇ ਰੋਕਿਆ ਬਿਕਰਮ ਮਜੀਠੀਆ ਦਾ ਕਾਫ਼ਲਾ ਅਤੇ ਕਾਲੀਆਂ ਝੰਡੀਆਂ ਦਿਖਾ ਕੇ ਕੀਤੇ ਰੋਸ ਯੂ ਪੀ ਚੋਣਾਂ ਤੋਂ ਪਹਿਲਾਂ ਕਿਸੇ ਵੱਡੇ ਹਿੰਦੂ ਨੇਤਾ ਦਾ ਕਤਲ ਕਰਵਾ ਸਕਦੀ ਹੈ ਬੀਜੇਪੀ ਭਾਰਤ ਵਿਚ ਬੈਨ ਹੋਵੇਗੀ ਬੀਪੀਐਨ ਸਰਵਿਸਸੰਸਦੀ ਕਮੇਟੀ ਨੇ ਕੀਤੀ ਇਹ ਕੇਂਦਰ ਸਰਕਾਰ ਨੂੰ ਅਪੀਲ.ਇਨ੍ਹਾਂ ਖ਼ਬਰਾਂ ਨੂੰ ਵਿਸਥਾਰਪੂਰਵਕ ਜਾਨਣ ਲਈ ਅਤੇ ਦੇਖਣ ਲਈ ਕੀ ਹਨ ਅੱਜ ਦੀਆਂ ਇਹ ਮੁੱਖ ਖ਼ਬਰਾਂ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ