ਕੈਨੇਡਾ ਦੀ ਗੋਰੀ ਮੰਜੇ ਦੇ ਮੁਹਤਾਜ ਪੰਜਾਬੀ ਪਤੀ ਲਈ ਕਰ ਰਹੀ ਅਰਦਾਸਾਂ!

Uncategorized

ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਆਪਣੇ ਪੰਜਾਬੀ ਬਾਹਰਲੇ ਦੇਸ਼ਾਂ ਵਿੱਚ ਜਾ ਰਹੇ ਹਨ ਅਜਿਹੀ ਘਟਨਾ ਸਾਹਮਣੇ ਆਈ ਹੈ ਕਿ ਇਕ ਹਫਤਾ ਪਹਿਲਾਂ ਕੈਨੇਡਾ ਵਿੱਚ ਵਾਪਰੀ ਘਟਨਾ ਨਾਲ ਇਕ ਪੰਜਾਬੀ ਨੌਜਵਾਨ ਨੂੰ ਅਜਿਹੇ ਮੋੜ ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ ਕਿ ਜਿਸ ਦੀ ਜ਼ਿੰਦਗੀ ਇਕ ਮੰਜੇ ਦਾ ਮਹਤਾਜ ਬਣ ਚੁੱਕੀ ਹੈ ਅਤੇ ਉਸ ਦੀ ਪਤਨੀ ਆਪਣੇ ਪਤੀ ਦੀ ਸਿਹਤਯਾਬੀ ਲਈ ਪਰਮਾਤਮਾ ਅੱਗੇ ਦੁਆ ਕਰ ਰਹੀ ਹੈ

ਅਤੇ ਉਸ ਦਾ ਪਤੀ ਸਸਕਾਟੂਨ ਦੇ ਇਕ ਹਸਪਤਾਲ ਵਿੱਚ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਿਹਾ ਹੈ ਅਤੇ ਉਸ ਦੇ ਪਰਿਵਾਰ ਵਿੱਚ ਦੋ ਬੱਚੇ ਵੀ ਹਨ ਅਤੇ ਉਨ੍ਹਾਂ ਦੀ ਜ਼ਿੰਮੇਵਾਰੀ ਸਾਰੀ ਉਸ ਦੀ ਪਤਨੀ ਦੇ ਮੋਢਿਆਂ ਤੇ ਪੈ ਚੁੱਕੀ ਹੈ ਕਿਉਂਕਿ ਹੁਣ ਪੰਜਾਬੀ ਨੌਜਵਾਨ ਉਹ ਕੰਮ ਕਰਨ ਦੇ ਕਾਬਲ ਨਹੀਂ ਰਿਹਾ ਕਿਉਂਕਿ ਉਸ ਘਟਨਾ ਵਿਚ ਅਜਿਹੀਆਂ ਸੱਟਾਂ ਵੱਜੀਆਂ ਕਿ ਉਹ ਹੁਣ ਚੱਲ ਫਿਰਨ ਦੀ ਫਿਰਾਕ ਵਿੱਚ ਨਹੀਂ ਹੈ ਹਸਪਤਾਲ ਦੇ ਡਾਕਟਰਾਂ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਜਲਦ ਤੋਂ ਜਲਦ ਠੀਕ ਹੋ ਜਾਵੇ ਪਰ ਅਜਿਹੀ ਘਟਨਾ ਨਾਲ ਜੋ ਕਿ ਜਿਸ ਵਿੱਚ ਬਹੁਤ ਜ਼ਿਆਦਾ ਨੁਕਸਾਨ ਉਸ ਦੇ ਸਰੀਰ ਦਾ ਹੋਇਆ ਹੈ

ਉਹ ਹੌਲੀ ਹੌਲੀ ਹੀ ਕੀ ਹੋ ਸਕਦਾ ਹੈ ਅਤੇ ਦੱਸਿਆ ਗਿਆ ਹੈ ਕਿ ਮਨਜਿੰਦਰ ਸਿੰਘ ਮਨੀ ਰੋਜ਼ਾਨਾਂ ਦੀ ਤਰ੍ਹਾਂ ਹੀ ਆਪਣੇ ਕੰਮ ਤੇ ਗਿਆ ਤਾਂ ਉੱਥੇ ਰੋਜ਼ਾਨਾ ਦੀ ਤਰ੍ਹਾਂ ਹੀ ਆਪਣੇ ਕੰਮ ਤੇ ਲੱਗ ਗਿਆ ਅਤੇ ਮੰਜ਼ਿਲ ਤੇ ਚੜ੍ਹ ਗਿਆ ਅਤੇ ਅਚਾਨਕ ਹੀ ਅਜਿਹੀ ਘਟਨਾ ਵਾਪਰੀ ਜਿਹੜੀ ਕਿ ਤੁਹਾਨੂੰ ਹਿਲਾ ਕੇ ਰੱਖ ਦੇਵੇਗੀ ਬਾਲਿਆਂ ਦਾ ਖੜ੍ਹਾ ਕੀਤਾ ਗਿਆ ਸਟਰੈਚਰ ਮਨਜਿੰਦਰ ਸਿੰਘ ਮਨੀ ਦੇ ਉੱਪਰ ਆ ਕੇ ਡਿੱਗ ਗਿਆ ਅਤੇ ਉਹ ਇਕ ਘੰਟੇ ਦੇ ਕਰੀਬ ਉਨ੍ਹਾਂ ਭਾਰੀ ਵਾਲਿਆਂ ਥੱਲੇ ਦਬਿਆ ਰਿਹਾ ਅਤੇ ਜਦੋਂ ਉਸ ਨੂੰ ਕੱਢੇ ਗਏ ਤਾਂ ਉਹ ਬਹੁਤ ਜ਼ਿਆਦਾ ਜ਼ਖ਼ਮੀ ਹੋ ਚੁੱਕਿਆ ਸੀ ਇਸ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਦਿਓ ਆਪਣੀ ਰਾਇ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.