ਕਪੂਰਥਲਾ ਪੁਲਸ ਨੇ ਫੜੇ ਵੱਡੇ ਨਸ਼ਾ ਤਸਕਰੀ

Uncategorized

ਅੱਜ ਦੀ ਇਹ ਤਾਜ਼ਾ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਜੋ ਕਿ ਜ਼ਿਲ੍ਹਾ ਕਪੂਰਥਲਾ ਦੀ ਪੁਲਸ ਨੇ ਇਕ ਵੱਡੀ ਕਾਮਯਾਬੀ ਹੱਥ ਲੱਗੀ ਹੈ ਇਕ ਚੈੱਕ ਪੋਸਟ ਉਤੇ ਇਹ ਕਾਰਵਾਈ ਕੀਤੀ ਸੀ ਜਿੱਥੇ ਕਿ ਇਕ ਟਰੱਕ ਡਰਾੲੀਵਰ ਅਤੇ ਕਾਰ ਵਾਲੇ ਦੀ ਤਲਾਸ਼ੀ ਲੈਣ ਤੇ ਦੱਸਿਆ ਜਾ ਰਿਹਾ ਹੈ ਕਿ ਵੀਹ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ

ਦੱਸਣ ਵਿੱਚ ਆਇਆ ਕਿ ਇਸ ਹੈਰੋਇਨ ਦਾ ਮੁੱਲ ਵੀਹ ਕਰੋੜ ਰੁਪਏ ਹੈ ਕਿਹਾ ਗਿਆ ਹੈ ਅਤੇ ਉਨ੍ਹਾਂ ਦੋਹਾਂ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਦੱਸ ਦਈਏ ਕਿ ਚੈੱਕਪੋਸਟ ਦੌਰ ਦੌਰਾਨ ਚੈਕਿੰਗ ਕਰਦੇ ਹੋਏ ਇਹ ਦੋ ਵਿਅਕਤੀ ਫੜੇ ਗਏ ਹਨ ਅਤੇ ਉਨ੍ਹਾਂ ਨੇ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਿਹੜੇ ਅਜਿਹੇ ਵਿਅਕਤੀ ਨਸ਼ੇ ਦੀ ਤਸਕਰੀ ਕਰਦੇ ਹਨ ਉਨ੍ਹਾਂ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਜੋ ਸਾਡੇ ਪੰਜਾਬ ਸੂਬੇ ਅਤੇ ਹੋਰ ਵੀ ਸੂਬਿਆਂ ਵਿਚ ਅਜਿਹੀਆਂ ਤਸਕਰੀ ਕਰਦੇ ਹਨ ਉਨ੍ਹਾਂ ਨੂੰ ਵੀ ਸਮਝ ਲੱਗ ਜਾਵੇ

ਕਿ ਅਜਿਹਾ ਕਰਨਾ ਗੈਰਕਾਨੂੰਨੀ ਹੈ ਪੁਲੀਸ ਮੁਲਾਜ਼ਮ ਵੱਲੋਂ ਦੱਸਣ ਵਿੱਚ ਆਇਆ ਹੈ ਕਿ ਚੈੱਕ ਪੋਸਟ ਉੱਤੇ ਇਨ੍ਹਾਂ ਦੀ ਤਲਾਸ਼ੀ ਲੈਣ ਤੇ ਇਹ ਹੈਰੋਇਨ ਬਰਾਮਦ ਹੋਈ ਹੈ ਅਤੇ ਇਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਮੁਲਾਜ਼ਮਾਂ ਨੇ ਇਨ੍ਹਾਂ ਨੂੰ ਮੌਕੇ ਤੇ ਹੀ ਫੜ ਲਿਆ ਅਤੇ ਗ੍ਰਿਫਤਾਰ ਕਰ ਕੇ ਥਾਣੇ ਲੈ ਕੇ ਆਏ ਇਸ ਵਾਰਦਾਤ ਨੂੰ ਵਧੇਰੇ ਜਾਣਨ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *