ਬੱਕਰੀਆਂ ਲੈ ਕੇ ਭੱਜ ਰਹੇ ਸੀ ਚੋਰ ਪਿੰਡ ਵਾਲਿਆਂ ਨੇ ਫੜ ਕੇ ਫੇਰੀਆਂ ਜੁੱਤੀਆਂ

Uncategorized

ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਨਿਕਲ ਗਈ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਆਮ ਪਿੰਡਾਂ ਵਿੱਚ ਬੱਕਰੀਆਂ ਚਾਰਨ ਵਾਲੇ ਵਿਅਕਤੀ ਮਿਲਦੇ ਹਨ ਅਤੇ ਉਹ ਆਪਣੇ ਘਰ ਦਾ ਗੁਜ਼ਾਰਾ ਮਾਲ ਤੋਂ ਹੀ ਕਰਦੇ ਹਨ ਉਥੇ ਹੀ ਚੋਰਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਅਤੇ ਪਿੰਡ ਦੇ ਉਸ ਵਿਅਕਤੀ ਦਾ ਕਹਿਣਾ ਹੈ

ਕਿ ਮੈਂ ਸੂਏ ਉੱਤੇ ਆਪਣੀਆਂ ਬੱਕਰੀਆਂ ਚਾਰ ਰਿਹਾ ਸੀ ਅਤੇ 4ਵਿਅਕਤੀ ਆਏ ਅਤੇ ਮੇਰੇ ਬੱਕਰੀ ਚੋਰੀ ਕਰ ਲੈ ਗਏ ਅਤੇ ਉਹ ਪਿੰਡ ਵੱਲ ਨੂੰ ਲੈ ਗਏ ਮੋਟਰਸਾਈਕਲਾਂ ਤੇ ਅਤੇ ਜਦੋਂ ਮੈਂ ਫੋਨ ਕੀਤਾ ਕਿ ਪਿੰਡ ਵੱਲ ਨੂੰ ਉਹ ਚੋਰ ਆ ਚੁੱਕੇ ਹਨ ਤਾਂ ਪਿੰਡ ਵਾਲਿਆਂ ਨੇ ਉਨ੍ਹਾਂ ਨੂੰ ਘੇਰਾ ਪਾ ਲਿਆ ਅਤੇ ਦੋ ਤਾਂ ਫੜ ਲਏ ਗਏ ਹਨ ਅਤੇ ਦੋ ਭੱਜ ਗਏ ਹਨ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਾਡੇ ਪਿੰਡ ਵਿਚ ਅਜਿਹੀਆਂ ਵਾਰਦਾਤਾਂ ਕੁਝ ਸਮੇਂ ਤੋਂ ਹੋ ਰਹੀਆਂ ਹਨ

ਅਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਗ਼ਰੀਬ ਵਿਅਕਤੀ ਆਪਣੇ ਪਰਿਵਾਰ ਦਾ ਗੁਜ਼ਾਰਾ ਬੱਕਰੀਆਂ ਚਾਰ ਕੇ ਹੀ ਕਰਦਾ ਹੈ ਪਰ ਕੁਝ ਅਜਿਹੇ ਚੋਰਾਂ ਕਾਰਨ ਇਸ ਗ਼ਰੀਬ ਦੀ ਰੋਜ਼ੀ ਰੋਟੀ ਤੇ ਉਸ ਦਾ ਮਾਲ ਚੋਰੀ ਕਰ ਲਿਆ ਗਿਆ ਸੀ ਪਰ ਮੌਕੇ ਤੇ ਹੀ ਪੁਲਿਸ ਮੁਲਾਜ਼ਮਾਂ ਵੱਲੋਂ ਅਤੇ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਫੜ ਲਿਆ ਗਿਆ ਹੈ ਅਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ

ਕਿ ਜੋ ਦੋ ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਹਨ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਜਿਹੜੇ ਦੋ ਵਿਅਕਤੀ ਹੋਰ ਭੱਜ ਗਏ ਹਨ ਉਨ੍ਹਾਂ ਨੂੰ ਵੀ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇਗਾ ਵੀਡੀਓ ਨੂੰ ਵਿਸਥਾਰਪੂਰਵਕ ਜਾਨਣ ਲਈ ਥੱਲੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.