ਕੈਨੇਡਾ ਦੇ ਓਂਟਾਰੀਓ ਵਿੱਚ ਹੋ ਗਿਆ ਵੱਡਾ ਐਲਾਨ .ਸੁਣੋ ਟਰੂਡੋ ਦੇ ਵਿਚਾਰ

Uncategorized

ਅੱਜ ਦੀ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਕੈਨੇਡਾ ਵਿੱਚ ਚੋਣਾਂ ਦਾ ਮਾਹੌਲ ਬਣਿਆ ਹੋਇਆ ਹੈ ਕੈਨੇਡਾ ਵਿੱਚ 20ਸਤੰਬਰ ਨੂੰ ਫੈਡਰਲ ਚੋਣਾਂ ਹੋਣ ਜਾ ਰਹੀਆਂ ਹਨ ਜਿਵੇਂ ਜਿਵੇਂ ਇਹ ਦਿਨ ਨੇੜੇ ਆ ਰਿਹਾ ਹੈ ਉਸੇ ਤਰ੍ਹਾਂ ਹੀ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਤੇਜ਼ ਹੁੰਦੀਆਂ ਵਿਖਾਈ ਦੇ ਰਹੀਆਂ ਹਨ ਅਤੇ ਜਿਹੜੇ ਲੀਡਰਾਂ ਵੱਲੋਂ ਕੀਤੇ ਗਏ ਵਾਅਦੇ ਹਨ ਅਤੇ ਉਨ੍ਹਾਂ ਨੇ ਕਿਹਾ ਹੈ

ਕਿ ਅਸੀਂ ਇਹ ਵਾਅਦੇ ਪੂਰੇ ਵੀ ਕਰਾਂਗੇ ਹੁਣ ਕੈਨੇਡਾ ਵਿਚ ਵੀ ਵੈਕਸੀਨ ਪਾਸਪੋਰਟ ਦਾ ਐਲਾਨ ਕਰ ਦਿੱਤਾ ਗਿਆ ਹੈ ਦੱਸਣ ਵਿੱਚ ਹੈ ਕਿ ਓਨਟਾਰੀਓ ਕੈਨੇਡਾ ਦਾ ਅਜਿਹਾ ਸੂਬਾ ਹੈ ਜਿੱਥੇ ਕਿ ਕੋਰੋਨਾ ਦੀ ਮਹਾਂਮਾਰੀ ਦਾ ਸਭ ਤੋਂ ਜ਼ਿਆਦਾ ਪ੍ਰਭਾਵ ਪਿਆ ਹੈ ਅਤੇ ਕੈਨੇਡਾ ਦੇ ਕਈ ਸੂਬਿਆਂ ਵਿਚ ਵੈਕਸੀਨ ਵੈਕਸੀਨ ਪਾਸਪੋਰਟ ਦਾ ਐਲਾਨ ਕਰ ਦਿੱਤਾ ਗਿਆ ਹੈ ਕਿਉਂਕਿ ਇਸ ਚੀਜ਼ ਨੂੰ ਨਜ਼ਰ ਰੱਖਦੇ ਹੋਏ

ਕਿ ਉਂਟਾਰੀਓ ਦੇ ਨੇੜਲੇ ਇਲਾਕਿਆਂ ਵਿੱਚ ਵੀ ਕੋਰੋਨਾ ਮਹਾਂਮਾਰੀ ਫੈਲ ਰਹੀ ਸੀ ਬਹੁਤ ਤੇਜ਼ੀ ਨਾਲ ਅਤੇ ਕੈਨੇਡਾ ਵਿਚ ਲਗਾਤਾਰ ਚੋਣਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਇਸ ਖ਼ਬਰਾਂ ਬਾਰੇ ਅਹਿਮ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *