ਅੱਜ ਦੀ ਇਹ ਬਹੁਤ ਹੀ ਮੰਦਭਾਗੀ ਘਟਨਾ ਜਿਲ੍ਹਾ ਹੁਸ਼ਿਆਰਪੁਰ ਪਿੰਡ ਅਰਗੋਵਾਲ ਤੋਂ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਨੌਜਵਾਨ ਸੈਰ ਤੋਂ ਵਾਪਸ ਕਿਸੇ ਕੰਮ ਤੋਂ ਆਪਣੇ ਘਰ ਵਾਪਸ ਜਾ ਰਿਹਾ ਸੀ ਅਤੇ ਰਸਤੇ ਦੇ ਵਿਚ ਇਕ ਨੌਜਵਾਨ ਗੱਡੀ ਵਿੱਚੋਂ ਨਿਕਲ ਕੇ ਉਸ ਦੇ ਉੱਪਰ ਤੇਜ਼ਧਾਰ ਹ-ਥਿਆ-ਰਾਂ ਨਾਲ ਹਮ-ਲਾ ਕਰ ਦਿੱਤਾ ਗਿਆ ਅਤੇ ਗੁਰਦੀਪ ਸਿੰਘ ਰੋਂਦਾ ਰਿਹਾ ਕੁਰਲਾਉਂਦਾ ਰਿਹਾ
ਅਤੇ ਲੋਕਾਂ ਤੋਂ ਮਦਦ ਮੰਗਦਾ ਰਿਹਾ ਪਰ ਕਿਸੇ ਨੇ ਵੀ ਮਦਦ ਨਾ ਕੀਤੀ ਇਹ ਸਾਰੀ ਵੀਡਿਓ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਰਹੀ ਹੈ ਅਤੇ ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹਨ ਆਓ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਬਹੁਤ ਹੀ ਜ਼ਿਆਦਾ ਅੱਤਿ-ਆਚਾਰ ਹੋ ਰਿਹਾ ਹੈ ਅਤੇ ਲੋਕ ਚੋ-ਰੀਆਂ ਲੁੱ-ਟਾਂ ਖੋਹਾਂ ਅਤੇ ਗੁੰ-ਡਾਗ-ਰਦੀ ਉਤੇ ਉਤਰੇ ਹੋਏ ਹਨ ਇਸੇ ਤਰ੍ਹਾਂ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਜੋ ਗੁਰਦੀਪ ਸੈਰ ਤੋਂ ਵਾਪਸ ਆ ਰਿਹਾ ਸੀ ਜਿਸ ਕਾਰਨ ਵੱਲੋਂ ਇਕ ਗੱਡੀ ਵਿਚ ਚਾਰ ਨੌਜਵਾਨ ਸੱਦੇ ਗਏ ਅਤੇ ਗੁਰਦੀਪ ਸਿੰਘ ਦੀ ਬਾਈਕ ਦੇ ਵਿਚ ਪਿੱਸੂ ਗੱਡੀ ਮਾਰੇਗੀ ਅਤੇ ਉਸ ਦਾ ਸੰਤੁਲਨ ਵਿਗੜ ਗਿਆ ਜਦੋਂ ਸੰਤੁਲਨ ਵਿਗੜ ਗਿਆ ਤਾਂ ਗੁਰਦੀਪ ਸਿੰਘ ਮੋਟਰਸਾਈਕਲ ਤੋਂ ਡਿੱਗ ਪਿਆ ਅਤੇ ਜਸਕਰਨ ਸਿੰਘ ਗੱਡੀ ਦੇ ਵਿੱਚ ਉਤਰੇ ਅਤੇ ਉਸ ਦੇ ਚਾਰ ਸਾਥੀ ਉਸਦੇ ਉਤੇ ਤੇਜ਼ਧਾਰ ਹਥਿ-ਆਰਾਂ ਨਾਲ ਹ-ਮ-ਲਾ ਕਰ ਦਿੱਤਾ ਗਿਆ ਅਤੇ ਉਸ ਨੇ ਬਹੁਤ ਮੱਦਦ ਮੰਗਣ ਦੀ ਕੋਸ਼ਿਸ਼ ਕੀਤੀ ਤਾਂ ਕਿਸੇ ਨੇ ਵੀ ਮਦਦ ਨਾ ਕੀਤੀ
ਅਤੇ ਉਹ ਨੌਜਵਾਨ ਉਸ ਦੇ ਉੱਪਰ ਤੇਜ਼ਧਾਰ ਹ-ਥਿਆ-ਰਾਂ ਨਾਲ ਹ-ਮ-ਲਾ ਕਰਦਾ ਰਹੇ ਅਤੇ ਜਿਸ ਕਾਰਨ ਉਸਦੀ ਮੌਤ ਹੋ ਗਈ ਜਦੋਂ ਉਸ ਨੂੰ ਹਸਪਤਾਲ ਲੈ ਕੇ ਗਏ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਹੈ ਉਸ ਤੋਂ ਬਾਅਦ ਇਹ ਮਾਮਲਾ ਪੁਲਸ ਕੋਲ ਗਿਆ ਅਤੇ ਪੁਲਸ ਬਹੁਤ ਜਲਦੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਝਾਕ ਵਿੱਚ ਹੈ ਅਤੇ ਜਦੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਨ੍ਹਾਂ ਤੇ ਉੱਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਵੀਡੀਓ ਨੂੰ ਦੇਖ ਕੇ ਤੁਸੀਂ ਆਪਣੇ ਵਿਚਾਰ ਜ਼ਰੂਰ ਦਿਉ ਕਿ ਪੰਜਾਬ ਵਿੱਚ ਅਜਿਹੇ ਮਾਹੌਲ ਖ਼ਰਾਬ ਹੋਣ ਕਾਰਨ ਕੋਈ ਇਹੋ ਜਿਹੀ ਘਟਨਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਜੇਕਰ ਤੁਸੀਂ ਸਾਡੀ ਪੇਜ ਉੱਤੇ ਪਹਿਲੀ ਵਾਰ ਆਏ ਹੋ ਤਾਂ ਉੱਪਰ ਦਿੱਤੇ ਗਏ ਫੋਲੋ ਵਾਲੇ ਬਟਨ ਨੂੰ ਅਤੇ ਲਾਈਕ ਬਟਨ ਨੂੰ ਜ਼ਰੂਰ ਦਬਾਓ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ