ਅੱਜ ਦੀ ਇਹ ਖ਼ਬਰ ਸ੍ਰੀ ਹਰਗੋਬਿੰਦਪੁਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਬਿਕਰਮ ਸਿੰਘ ਮਜੀਠੀਆ ਜੀ ਆਪਣਾ ਚੋਣ ਪ੍ਰਚਾਰ ਕਰਨ ਵੇਲੇ ਪਿੰਡਾਂ ਦੇ ਵਿਚ ਪਹੁੰਚ ਰਹੇ ਸਨ ਅਤੇ ਉੱਥੇ ਹੀ ਕਿਸਾਨ ਪਹੁੰਚ ਗਏ ਅਤੇ ਕਿਸਾਨਾਂ ਨੇ ਬਿਕਰਮ ਸਿੰਘ ਮਜੀਠੀਆ ਦਾ ਬਹੁਤ ਤਿੱਖਾ ਵਿਰੋਧ ਕੀਤਾ ਉਨ੍ਹਾਂ ਦਾ ਵਿਰੋਧ ਇਸ ਲਈ ਕੀਤਾ ਕਿਉਂਕਿ ਜਦੋਂ ਕਿਸਾਨਾਂ ਉੱਤੇ ਬਹੁਤੀ ਅੱਤਿਆਚਾਰ ਹੋ ਰਿਹਾ ਸੀ ਤਾਂ ਕੋਈ ਵੀ ਸਿਆਸੀ ਲੀਡਰ ਅੱਗੇ ਉਨ੍ਹਾਂ ਦਾ ਸਾਥ ਨਹੀਂ ਦੇ ਰਿਹਾ ਸੀ
ਪਰ ਸ੍ਰੀ ਹਰਗੋਬਿੰਦਪੁਰ ਦੀ ਨਹੀਂ ਬਾਕੀ ਸਾਰੇ ਪਿੰਡਾਂ ਦੇ ਪਿੱਛੇ ਹੀ ਸਿਆਸੀ ਲੀਡਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਇਨ੍ਹਾਂ ਸਿਆਸੀ ਲੀਡਰਾਂ ਦਾ ਵਿਰੋਧ ਇਸ ਕਰਕੇ ਕੀਤਾ ਜਾ ਰਿਹਾ ਹੈ ਕਿਉਂਕਿ ਜਦੋਂ ਪੰਜਾਬ ਅਤੇ ਹਰਿਆਣੇ ਵਿੱਚ ਕਾਲੇ ਕਾਨੂੰਨ ਲਾਗੂ ਹੋ ਰਹੇ ਹਨ ਇਨ੍ਹਾਂ ਦਾ ਘਰ ਕੀ ਸਿਆਸੀ ਲੀਡਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ ਕਿਉਂਕਿ ਇਨ੍ਹਾਂ ਸਾਰੇ ਸਿਆਸੀ ਲੀਡਰਾਂ ਨੇ ਹੀ ਉਨ੍ਹਾਂ ਕਾਲੇ ਕਾਨੂੰਨਾਂ ਦੇ ਉਤੇ ਦਸਤਖਤ ਕੀਤੇ ਹਨ ਤਾਂ ਹੀ ਇਹ ਸਾਡੇ ਚ ਲਾਗੂ ਹੋਣ ਜਾ ਰਹੇ ਹਨ ਇਸ ਕਰਕੇ ਕਿਸਾਨ ਭਰਮ ਵੀਰਾਂ ਨੇ ਕਿਹਾ ਹੈ ਜਿਗਰ ਤੁਹਾਡੇ ਪਿੰਡ ਵਿੱਚ ਕੋਈ ਵੀ ਸਿਆਸੀ ਲੀਡਰ ਆਉਂਦਾ ਹੈ ਤਾਂ ਉਨ੍ਹਾਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ ਕਿਉਂਕਿ ਸੰਯੁਕਤ ਕਿਸਾਨ ਮੋਰਚੇ ਨੂੰ ਨੌੰ ਮਹੀਨੇ ਹੋ ਗਏ ਨੇ ਕਿਸਾਨਾਂ ਨੂੰ ਬਹੁਤ ਲੰਬਾ ਸਮਾਂ ਹੋ ਗਿਆ ਜੋ ਦਿੱਲੀ ਵਿੱਚ ਬੈਠੇ ਹਨ
ਅਤੇ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਹੋ ਰਹੀ ਅਤੇ ਸਗੋਂ ਉਨ੍ਹਾਂ ਦੇ ਉੱਤੇ ਲਾਠੀਚਾਰਜ ਦੀ ਵੀ ਹੋ ਰਿਹਾ ਹੈ ਕਿਸਾਨਾਂ ਵੀਰਾਂ ਦੀਆਂ ਭੈਣਾਂ ਅਤੇ ਮਾਵਾਂ ਦੇ ਉੱਤੇ ਵੀ ਧੱਕਾਮੁੱਕੀ ਕੀਤੀ ਜਾਂਦੀ ਹੈ ਪੁਲੀਸ ਵੱਲੋਂ ਜਿਸ ਕਾਰਨ ਹੁਣ ਕਿਸਾਨ ਵੀਰਾਂ ਨੇ ਸਹੁੰ ਚੁੱਕੀ ਹੈ ਕੀ ਅਸੀਂ ਸਿਆਸੀ ਲੀਡਰਾਂ ਨੂੰ ਆਪਣੇ ਪਿੰਡਾਂ ਦੇ ਵਿਚ ਨਹੀਂ ਵੜਨ ਦੇਵਾਂਗੇ ਜੇਕਰ ਤੁਸੀਂ ਇਸ ਵੀਡੀਓ ਨੂੰ ਦੇਖਣਾ ਚਾਹੁੰਦੇ ਹੋ ਜਿੱਥੇ ਦਾ ਵਿਰੋਧ ਕੀਤਾ ਗਿਆ ਤਾਂ ਨੀਚੇ ਦਿੱਤੇ ਲਿੰਕ ਤੇ ਕਲਿੱਕ ਕਰੋ ਤਾਂ ਜੋ ਤੁਸੀਂ ਸਾਰੀ ਵੀਡੀਓ ਨੂੰ ਦੇਖ ਸਕੋ ਅਤੇ ਆਪਣੇ ਵਿਚਾਰ ਜ਼ਰੂਰ ਦਿਉ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ