ਕੁੜੀ ਦੇ ਪਿਆਰ ਦੇ ਚੱਕਰਾਂ ਵਿੱਚ ਦਿੱਲੀ ਦੇ ਗ੍ਰੰਥੀ ਨੇ ਦਿੱਤੀ ਜਾਨ

Uncategorized

ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਨਿਕਲ ਗਈ ਏ ਜੋ ਕਿ ਬਹੁਤ ਹੀ ਦੁੱਖ ਭਰੀ ਘਟਨਾ ਹੈ ਗੁਰਦੁਆਰੇ ਦੇ ਗ੍ਰੰਥੀ ਪਰਮਜੀਤ ਸਿੰਘ ਨੇ ਕੁੜੀ ਦੇ ਪਿਆਰ ਦੇ ਚੱਕਰਾਂ ਵਿਚ ਆ ਕੇ ਆਤਮਹੱਤਿਆ ਕਰ ਲਈ ਹੈ ਪਰ ਨਾਲ ਦੀ ਨਾਲ ਉਸ ਨੇ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਇਹ ਬਿਆਨ ਦਿੱਤੇ ਕਿ ਮੈਂ ਉਸ ਕੁੜੀ ਨੂੰ ਬਹੁਤ ਜ਼ਿਆਦਾ ਪਿਆਰ ਕਰਦਾ ਸੀ

ਤੇ ਮੈਂ ਉਸ ਨੂੰ ਇੱਕ ਵਾਰ ਮਿਲਣਾ ਚਾਹੁੰਦਾ ਸੀ ਉਸ ਦਾ ਚਿਹਰਾ ਦੇਖਣਾ ਚਾਹੁੰਦੇ ਸਨ ਪਰ ਕੁੜੀ ਦੇ ਕਾਰਕੁਨਾਂ ਦਾ ਕਹਿਣਾ ਸਵਦੇਸ਼ੀ ਦਿਨ ਕੁੱ-ਟ-ਮਾ-ਰ ਕਰਾਂਗੇ ਜੇਤੂ ਕੁੜੀ ਵੱਲ ਵੇਖਿਆ ਵੀ ਅਤੇ ਉਸ ਗ੍ਰੰਥੀ ਨੇ ਲਾਈਵ ਹੋ ਕੇ ਨੌਜਵਾਨ ਪੀੜ੍ਹੀ ਨੂੰ ਇਹ ਵੀ ਇੱਕ ਸੁਨੇਹਾ ਦਿੱਤਾ ਕੀ ਪਿਆਰ ਗੁਰੂ ਕੁਝ ਵੀ ਨਹੀਂ ਹੁੰਦਾ ਸਿਰਫ਼ ਪੈਸਾ ਮੁੱਖ ਆਉਂਦਾ ਹੈ ਜੇ ਤੁਹਾਡੇ ਕੋਲ ਪੈਸਾ ਹੈ ਤਾਂ ਤੁਹਾਡਾ ਵਿਆਹ ਵੀ ਹੋ ਸਕਦਾ ਹੈ ਅਤੇ ਹਰ ਇੱਕ ਲਈ ਸਿਰਫ ਪੈਸਾ ਹੀ ਜ਼ਰੂਰੀ ਹੁੰਦਾ ਹੈ ਕਿੰਨਾ ਮਰਜ਼ੀ ਸੱਚਾ ਪਿਆਰ ਹੋਵੇ ਹੋਵੇ ਅਕਸਰ ਉਹੋ ਸਾਡੀ ਦਿੰਦੀਆਂ ਹਨ ਉਸ ਗ੍ਰੰਥੀ ਦਾ ਕਹਿਣਾ ਹੈ

ਕਿ ਕੁਝ ਲੰਬੇ ਸਮੇਂ ਤੋਂ ਸਭ ਕੁਝ ਵਧੀਆ ਚਲ ਰਿਹਾ ਸੀ ਅਚਾਨਕ ਅਜਿਹਾ ਦਿਨ ਹੈ ਕਿ ਮੇਰੀ ਜ਼ਿੰਦਗੀ ਦਾ ਉਹ ਆਖ਼ਰੀ ਦਿਨ ਸੀ ਕਿਉਂਕਿ ਉਹ ਅਚਾਨਕ ਹੀ ਮੇਰੇ ਨਾਲੋਂ ਗੱਲ ਕਰਨੋਂ ਹਟ ਗਈ ਪਤਾ ਨਹੀਂ ਉਹਦੇ ਮਨ ਵਿੱਚ ਕੀ ਚੱਲ ਰਿਹਾ ਸੀ ਜਿਹੜਾ ਕਿ ਉਹ ਮੈਨੂੰ ਛੱਡਣ ਲਈ ਤਿਆਰ ਹੋ ਗਈ ਇਸ ਵੀਡੀਓ ਦੀ ਪੂਰੀ ਜਾਣਕਾਰੀ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *