ਅੱਜ ਵੀ ਤਾਜ਼ਾ ਖ਼ਬਰੀ ਸਾਹਮਣੇ ਨਿਕਲ ਕੇ ਆਈ ਹੈ ਕੀ ਤੁਹਾਨੂੰ ਪਤਾ ਹੀ ਹੈ ਕੀ ਸਾਰੇ ਦੇਸ਼ਾਂ ਵਿੱਚ ਹੀ ਕੋਰੋਨਾ ਬਿਮਾਰੀ ਦਾ ਭਿਆਨਕ ਹਾਲਾਤ ਚੱਲ ਰਹੇ ਹਨ.ਇਨ੍ਹਾਂ ਗੱਲਾਂ ਨੂੰ ਨਜ਼ਰ ਵਿਚ ਰੱਖਦੇ ਹੋਏ ਸਰਕਾਰ ਨੇ ਕਈ ਕਦਮ ਵੀ ਉਠਾਏ ਗਏ ਹਨ ਜਿਵੇਂ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਕੋਰੋਨਾ ਦੀ ਤੀਜੀ ਲਹਿਰ ਨੂੰ ਲੈ ਕੇ ਡਰ ਬੈਠਿਆ ਹੋਇਆ ਹੈ ਉੱਥੇ ਹੀ ਡੇਂਗੂ ਦੀ ਬਿਮਾਰੀ ਨੇ ਆਪਣੇ ਪੈਰ ਪਸਾਰ ਲਏ ਹਨ ਅਤੇ ਅੰਮ੍ਰਿਤਸਰ ਸ਼ਹਿਰ ਵਿੱਚ ਹੀ ਡੇਂਗੂ ਦੇ 106 ਕੇਸ ਸਾਹਮਣੇ ਆਏ ਹਨ
ਅਤੇ ਅੰਮ੍ਰਿਤਸਰ ਸ਼ਹਿਰ ਦੇ ਸਿਵਲ ਹਸਪਤਾਲ ਵਿੱਚ 16ਕੇਸ ਸਾਹਮਣੇ ਆਏ ਹਨ ਅਤੇ ਸਿਵਲ ਹਸਪਤਾਲ ਦੇ ਪ੍ਰਸ਼ਾਸਨ ਵੱਲੋਂ ਵਧੀਆ ਨਿਯਮਾਂ ਅਤੇ ਢੰਗ ਤਰੀਕਿਆਂ ਨਾਲੋਂ ਇੰਤਜਾਮ ਕੀਤੇ ਗਏ ਹਨ .ਅਤੇ ਉਨ੍ਹਾਂ ਮਰੀਜ਼ਾਂ ਦੀ ਵਧੀਆ ਢੰਗ ਤਰੀਕਿਆਂ ਨਾਲ ਦੇਖਭਾਲ ਕੀਤੀ ਜਾ ਰਹੀ ਹੈ.ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਹਸਪਤਾਲ ਦੇ ਸਰਜਨ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਨੇ ਮਰੀਜ਼ਾਂ ਦੀ ਦੇਖਭਾਲ ਕਰਦੇ ਹੋਏ ਅਤੇ ਉਨ੍ਹਾਂ ਨੂੰ ਪੁੱਛਿਆ ਕੀ ਕਿਵੇਂ ਚੱਲ ਰਿਹਾ ਸਾਡਾ ਇਲਾਜ ਇਨ੍ਹਾਂ ਗੱਲਾਂ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਨੇ ਸਿਵਲ ਹਸਪਤਾਲ ਵਿਚ ਵਧੀਆ ਸਹੂਲਤਾਂ ਪ੍ਰਦਾਨ ਕਰਵਾਈਆਂ ਅਤੇ ਡੇਂਗੂ ਦੇ ਮਰੀਜ਼ਾਂ ਲਈ ਇਕ ਵਧੀਆ ਸੁਵਿਧਾਵਾਂ ਵੀ ਰੱਖੀਆਂ ਗਈ ਹੈ
ਉਨ੍ਹਾਂ ਨੇ ਕਿਹਾ ਕਿ ਜਿਥੇ ਕੋਰੋਨਾ ਮਹਾਂਮਾਰੀ ਦੇ ਕੇਸ ਸਾਹਮਣੇ ਆ ਰਹੇ ਹਨ ਓਦਾਂ ਹੀ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਅਤੇ ਇਹ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਚੀਜ਼ਾਂ ਤੋਂ ਬਚਾਅ ਲਈ ਸਾਨੂੰ ਆਪਣਾ ਆਲਾ ਦੁਆਲਾ ਸਾਫ ਰੱਖਣਾ ਚਾਹੀਦਾ ਹੈ ਕਿਉਂਕਿ ਅਸੀਂ ਹੀ ਇਨ੍ਹਾਂ ਚੀਜ਼ਾਂ ਦਾ ਕਾਰਨ ਮੰਨਦੇ ਹਾਂ ਕਿ ਅਸੀਂ ਆਪਣਾ ਆਲਾ ਦੁਆਲਾ ਸਾਫ ਪਾਣੀ ਨਾ ਕਰੇ ਤਾਂ ਹੀ ਏਦਾਂ ਦੀਆਂ ਬੀਮਾਰੀਆਂ ਫੈਲਦੀਆਂ ਹਨ ਪੂਰੀ ਵੀਡੀਓ ਨੂੰ ਜਾਨਣ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ