ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਆਈ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਾਡੇ ਸਮਾਜ ਦਾ ਤਾਣਾ ਬਾਣਾ ਇਸ ਕਦਰ ਉਲਝ ਚੁੱਕਿਆ ਹੈ ਕੀ ਅਸੀਂ ਆਪਣਿਆਂ ਨੂੰ ਵੀ ਆਪਣੇ ਨਹੀਂ ਸਮਝਦੇ ਅਤੇ ਕਈ ਵਾਰ ਘਰਾਂ ਵਿੱਚ ਆਮ ਹੀ ਦੇਖਿਆ ਹੈ ਕਿ ਬਜ਼ੁਰਗ ਹੁੰਦੇ ਹਨ ਜੋ ਕਿ ਉਹ ਬਿਮਾਰ ਹੋ ਜਾਂਦੇ ਹਨ ਤੇ ਉਨ੍ਹਾਂ ਦੀ ਦੇਖਭਾਲ ਕਰਨੀ ਸਾਨੂੰ ਔਖੀ ਲੱਗਦੀ ਹੈ।ਅਤੇ ਅੰਮ੍ਰਿਤਸਰ ਵਿੱਚ ਇੱਕ ਅਜਿਹੀ ਸੰਸਥਾ ਚਲਾਈ ਗਈ
ਜਿੱਥੋਂ ਕਿ ਕਈ ਬਜ਼ੁਰਗਾਂ ਨੂੰ ਰਹਿਣ ਲਈ ਘਰ ਨਹੀਂ ਮਿਲਦਾ ਅਤੇ ਉਨ੍ਹਾਂ ਦੀ ਉੱਥੇ ਹੁਣ ਦੇਖਭਾਲ ਕੀਤੀ ਜਾ ਰਹੀ ਹੈ.ਅਤੇ ਉਸ ਆਸ਼ਰਮ ਵਿੱਚ ਅਜਿਹੇ ਵੀ ਇਨਸਾਨ ਹਨ ਜੋ ਕਿ ਇਕ ਵਧੀਆ ਪੰਜਾਬ ਪੁਲਸ ਦੀਆਂ ਨੌਕਰੀਆਂ ਕਰਦੇ ਸਨ ਅਤੇ ਉਨ੍ਹਾਂ ਨੂੰ ਹਾਲਾਤਾਂ ਨੇ ਅਜਿਹੇ ਮੋੜ ਤੇ ਲਿਆ ਕੇ ਖੜ੍ਹਾ ਕਰ ਦਿੱਤਾ ਕਿ ਜਿਸਨੂੰ ਦੇਖ ਕੇ ਤੁਸੀਂ ਹੈਰਾਨ ਰਹਿ ਜਾਵੋਗੇ ਕਿੰਨਾ ਕਿੰਨਾ ਟਾਈਮ ਉਨ੍ਹਾਂ ਨੇ ਸੜਕਾਂ ਉਤੇ ਗੁਜ਼ਾਰਿਆ ਅਤੇ ਹੁਣ ਉਹ ਇਸ ਆਸ਼ਰਮ ਵਿੱਚ ਰਹਿ ਰਹੇ ਹਨ ਅਤੇ ਮਾਨਸਿਕ ਤੌਰ ਤੇ ਵੀ ਦੁਖੀ ਦਿਖਾਈ ਦੇ ਰਹੇ ਹਨ
ਅਤੇ ਜਦੋਂ ਸੰਸਦਾਂ ਦੇ ਮੈਂਬਰਾਂ ਨੇ ਨਮ ਆਪਣੇ ਆਸ਼ਰਮ ਵਿੱਚ ਲਈ ਗਈ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਦੋਨੋਂ ਨੌਜਵਾਨ ਪੰਜਾਬ ਪੁਲੀਸ ਦੀ ਨੌਕਰੀ ਕਰਦੇ ਸਨ ਅਜਿਹੀਆਂ ਵੀ ਘਟਨਾਵਾਂ ਸਾਡੇ ਮਾਨਸਿਕ ਜੀਵਨ ਵਿਚ ਹੁੰਦੀਆਂ ਰਹਿੰਦੀਆਂ ਹਨ ਅਜਿਹੇ ਵੀ ਬਜ਼ੁਰਗ ਬੀਬੀਆਂ ਸੜਕ ਤੇ ਰੁਲ ਰਹੀਆਂ ਹਨ ਜਿਨ੍ਹਾਂ ਦੀ ਸਾਨੂੰ ਦੇਖਭਾਲ ਕਰਨ ਦੀ ਲੋੜ ਹੁੰਦੀ ਹੈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਦੇਖੋ ਪੂਰੀ ਵੀਡੀਓ
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ