ਨੂੰਹ ਨੇ ਮੁੰਡੇ ਬੁਲਾ ਕੇ ਕਰਵਾਤਾ ਵੱਡਾ ਕਾਂਡ”ਵੇਖੋ ਜੋ ਹੋਇਆ

Uncategorized

ਅੱਜ ਦੀ ਇਹ ਵਾਰਦਾਤ ਸਾਹਮਣੇ ਨਿਕਲ ਕੇ ਆਈ ਹੈ ਇਕ ਪਰਿਵਾਰ ਵਿੱਚ ਆਪਸੀ ਪਤੀ ਪਤਨੀ ਦਾ ਝਗੜਾ ਚਲਦਾ ਰਹਿੰਦਾ ਸੀ ਅਤੇ ਉਸ ਦੀ ਪਤਨੀ ਨੇ ਆਪਣੇ ਪਰਿਵਾਰ ਦੇ ਦਿ ਮੈਬਰਾਂ ਅਤੇ ਨੌਜਵਾਨਾਂ ਨੂੰ ਬੁਲਾ ਕੇ ਆਪਣੇ ਸਹੁਰੇ ਘਰ ਕੁੱਟਮਾਰ ਕੀਤੀ ਗਈ.ਅਤੇ ਆਪਣੇ ਪਤੀ ਅਤੇ ਆਪਣੇ ਸਹੁਰੇ ਪਰਿਵਾਰ ਨੂੰ ਕੁੱਟਿਆ.ਸਹੁਰੇ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਅਤੇ ਉਸਦੇ ਪਤੀ ਦੇ ਬਿਆਨ ਸਾਹਮਣੇ ਆਏ ਕਿ ਉਸ ਨੇ ਕਈ ਵਾਰ ਸਾਡੇ ਉੱਤੇ ਅਜਿਹੇ ਹਮਲੇ ਕਰਵਾਏ ਆਪਣੇ ਪਰਿਵਾਰ ਨੂੰ ਫੋਨ ਕਰ ਕੇ ਕੀ ਹਰ ਵਾਰ ਉਹ ਸਾਡੇ ਨਾਲ ਕੁੱਟਮਾਰ ਕਰਕੇ ਜਾਂਦੇ ਹਨ.

ਅਤੇ ਉਸਦੀ ਪਤਨੀ ਦਾ ਕਹਿਣਾ ਹੈ ਕਿ ਉਹ ਨਸ਼ਾ ਕਰਦਾ ਹੈ ਪਰ ਜਦੋਂ ਉਨ੍ਹਾਂ ਦੇ ਪਰਿਵਾਰ ਦੇ ਬਿਆਨ ਸਾਹਮਣੇ ਆਈ ਤਾਂ ਉਨ੍ਹਾਂ ਨੇ ਕਿਹਾ ਕਿ ਪਿੰਡ ਵਿੱਚੋਂ ਕਿਤੋਂ ਵੀ ਪਤਾ ਕਰ ਲੋ ਜ ਨਸ਼ਾ ਕਰਦਾ ਹੈ।ਸਾਡੇ ਸਮਾਜ ਵਿੱਚ ਅਜਿਹੀਆਂ ਅਨੋਖੀਆਂ ਵਾਰਦਾਤਾਂ ਹਮੇਸ਼ਾ ਸਾਹਮਣੇ ਆਉਂਦੀਆਂ ਹਨ.ਕਿਉਂਕਿ ਅਜਿਹੀ ਵੀ ਨਤੀਜੇ ਸਾਹਮਣੇ ਆਉਂਦੇ ਹਨ ਕਿ ਕਈ ਵਾਰ ਕੁੜੀ ਨੂੰ ਤੰਗ ਕੀਤਾ ਜਾਂਦਾ ਉਸਦੇ ਸਹੁਰੇ ਪਰਿਵਾਰ ਵੱਲੋਂ.ਪਰ ਲੜਕੀ ਦੇ ਪਰਿਵਾਰ ਵੱਲੋਂ ਅਜਿਹੇ ਕੁਝ ਵੀ ਬਿਆਨ ਨਹੀਂ ਸਾਹਮਣੇ ਆਏ ਕਿ ਅਸੀਂ ਉਸ ਨਾਲ ਕੁੱਟਮਾਰ ਕਰਦੇ ਹਾਂ ਤੇ ਨਾ ਹੀ ਅਸੀਂ ਉਸ ਨੂੰ ਉਸ ਕਹਿਨੇ ਆਂ ਉਨ੍ਹਾਂ ਦੇ ਪਰਿਵਾਰ ਨੇ ਦੱਸਿਆ ਕਿ ਅਸੀਂ ਤਾਂ ਸਿਰਫ਼ ਛਡਾਉਣ ਲਈ ਗਏ ਸੀ

ਪਰ ਉਨ੍ਹਾਂ ਦੇ ਪਰਿਵਾਰ ਨੇ ਸਾਡੇ ਨਾਲ ਕੁੱਟਮਾਰ ਕੀਤੀ ਗਈ ਮੁੰਡੇ ਦੇ ਪਿਤਾ ਦਾ ਕਹਿਣਾ ਹੈ ਕਿ ਮੈਨੂੰ ਤਾਂ ਰਸਤੇ ਵਿੱਚ ਹੀ ਘੇਰ ਕੇ ਕੁੱਟਿਆ ਅਤੇ ਉਨ੍ਹਾਂ ਕੋਲ ਡਾਂਗਾਂ ਖਾਪਰੀ ਆਦਿ ਦੀਆਂ ਅਜਿਹੀਆਂ ਵਸਤਾਂ ਸਨ.ਜਿਨ੍ਹਾਂ ਨਾਲ ਉਨ੍ਹਾਂ ਨੇ ਸਾਡੇ ਘਰ ਦਾ ਸਾਰਾ ਸਾਮਾਨ ਬੰਨ੍ਹ ਦਿੱਤਾ ਅਤੇ ਇਨ੍ਹਾਂ ਨੁਕਸਾਨ ਕਰਕੇ ਗਏ ਹਨ ਕਿ ਹਰ ਇੱਕ ਚੀਜ਼ ਭੰਨ ਦਿੱਤੀ ਇਸ ਵੀਡੀਓ ਦਾ ਲਿੰਕ ਲਈ ਦਿੱਤਾ ਗਿਆ ਹੈ ਅਤੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰੋ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *