ਗੁਰਸਿੱਖ ਜੋੜਾ ਵੇਚ ਰਿਹਾ ਛੋਲੇ-ਭਟੂਰੇ”12 ਹਜ਼ੂਰ ਸਾਹਿਬ ਕੀਤੀ ਸੇਵਾ

Uncategorized

ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਆਈ ਹੈ ਕਿ ਸਾਡੇ ਸਮਾਜ ਵਿੱਚ ਅਜਿਹੇ ਵੀ ਮਿਹਨਤੀ ਲੋਕ ਮਿਲਦੇ ਹਨ ਜਿਹੜੇ ਕਿ ਆਪਣੀ ਮਿਹਨਤ ਨਾਲ ਆਪਣੇ ਪਰਿਵਾਰ ਦਾ ਢਿੱਡ ਪਾਲਦੇ ਹਨ ਅਤੇ ਆਪਣੀ ਜ਼ਿੰਦਗੀ ਦਾ ਸੰਘਰਸ਼ ਲੜਦੇ ਹਨ ਅਜਿਹੀ ਹੀ ਖਬਰ ਸਾਹਮਣੇ ਆਈ ਹੈ ਹਜ਼ੂਰ ਸਾਹਿਬ ਤੋਂ ਆਇਆ ਇਕ ਗੁਰਸਿੱਖ ਜੋੜਾ ਜਿਹੜਾ ਕਿ ਗੁਰਦਾਸਪੁਰ ਦੇ ਬਟਾਲਾ ਸ਼ਹਿਰ ਵਿਚ ਛੋਲੇ ਭਟੂਰਿਆਂ ਦੀ ਰੇਹੜੀ ਲਗਾ ਕੇ ਆਪਣੇ ਪਰਿਵਾਰ ਦਾ ਢਿੱਡ ਪਾਲ ਰਿਹਾ ਹੈ

ਪਤਨੀ ਸੁਖਜਿੰਦਰ ਕੌਰ ਨੇ ਦੱਸਿਆ ਹੈ ਕਿ ਉਹ ਪਹਿਲਾਂ ਬਾਰਾਂ ਸਾਲ ਤੋਂ ਹਜ਼ੂਰ ਸਾਹਿਬ ਵਿਖੇ ਸੇਵਾ ਨਿਭਾ ਰਹੇ ਸਨ ਪਰ.ਮਹਾਂਮਾਰੀ ਕਾਰਨ ਉਨ੍ਹਾਂ ਨੂੰ ਪੰਜਾਬ ਵਿੱਚ ਆਉਣਾ ਪਿਆ ਅਤੇ ਪਹਿਲਾਂ ਉਨ੍ਹਾਂ ਨੇ ਆ ਕੇ ਸਬਜ਼ੀ ਦੀ ਰੇਹੜੀ ਲਾਈ ਸੀ ਪਰ ਸਬਜ਼ੀ ਦੀ ਰੇਹੜੀ ਵਿਚ ਨਫਾ ਨਾ ਹੋਣਾ ਕਰਕੇ ਹੁਣ ਉਨ੍ਹਾਂ ਨੇ ਸੂਲੀ ਭਟੂਰਿਆਂ ਦੀ ਰੇਹੜੀ ਦਾ ਕੰਮ ਚਲਾ ਲਿਆ ਹੈ ਅਤੇ ਆਪਣੀ ਮਿਹਨਤ ਕਰ ਰਹੇ ਹਨ ਅਤੇ ਉਨ੍ਹਾਂ ਗੁਰਸਿੱਖ ਜੋੜੇ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਦੇ ਪਰਿਵਾਰ ਦੇ ਭੀੜ ਜਾਂ ਫਿਰ ਤੰਗੀ ਹੁੰਦੀ ਹੈ ਤਾਂ ਗੁਰੂ ਮਹਾਰਾਜ ਉਨ੍ਹਾਂ ਦੀ ਮਦਦ ਕਰਦੇ ਹਨ.ਉਸ ਬੀਬੀ ਜੀ ਦੇ ਚੰਗੇ ਵਿਚਾਰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ ਕਿ ਇੰਨੇ ਚੰਗੇ ਵਿਚਾਰ ਇਨ੍ਹਾਂ ਗੁਰਸਿੱਖ ਜੂੜੇ ਵਿੱਚ ਕੀ ਉਹ ਆਪਣੀ ਮਿਹਨਤ ਅਤੇ ਲਗਨ ਦੇ ਨਾਲ ਇਹ ਛੋਲੇ ਭਟੂਰਿਆਂ ਦਾ ਕੰਮ ਕਰ ਰਹੇ ਹਨ

ਅਤੇ ਹੁਣ ਉਹ ਵਧੀਆ ਠੀਕ ਢੰਗ ਤਰੀਕੇ ਨਾਲ ਆਪਣੇ ਘਰ ਦਾ ਗੁਜ਼ਾਰਾ ਵੀ ਕਰ ਲੈਂਦੇ ਹਨ.ਇਹ ਗੁਰਸਿੱਖ ਜੂੜਾ ਮਿਸਾਲ ਹੈ ਸਾਡੇ ਸਮਾਜ ਨੂੰ ਇੱਕ ਵਧੀਆ ਸਿੱਖਿਆ ਦੇਣ ਲਈ ਕਿਉਂਕਿ ਕੁਝ ਲੋਕ ਅਜਿਹੇ ਵੀ ਹੁੰਦੇ ਹਨ ਜੋ ਕਿ ਗ਼ਲਤ ਕਦਮ ਚੁੱਕ ਲੈਂਦੇ ਹਨ ਅਤੇ ਆਪਣੀ ਜ਼ਿੰਦਗੀ ਨੂੰ ਕਿਸੇ ਹੋਰ ਰਾਹਾਂ ਵੱਲ ਲੈ ਜਾਂਦੇ ਹਨ.ਉਨ੍ਹਾਂ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਹੇ ਬੋਲਾਂ ਅਨੁਸਾਰ ਹੀ ਸਾਨੂੰ ਆਪਣੇ ਦਸ ਨਹੁੰਆਂ ਦੀ ਕਮਾਈ ਕਰਨੀ ਚਾਹੀਦੀ ਹੈ ਅਤੇ ਕਿਰਤ ਕਰਨੀ ਚਾਹੀਦੀ ਹੈ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਅਤੇ ਉਸ ਉੱਤੇ ਕਲਿੱਕ ਕਰੋ ਅਤੇ ਦਿਓ ਆਪਣੀ ਰਾਇ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.