ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਆਪਣੇ ਅੰਤਰਰਾਸ਼ਟਰੀ ਸੀਮਾ ਤੋਂ ਘੁਸਪੈਠ ਕਰਨ ਵਾਲੇ ਵਿਅਕਤੀ ਮਿਲਦੇ ਹਨ ਅਤੇ ਵਾਡਰਾ ਤੇ ਕੀਤੀ ਗਈ ਸੁਰੱਖਿਆ ਨੂੰ ਨਜ਼ਰ ਰੱਖਦੇ ਹੋਏ.ਇਹ ਫੇਰ ਵੀ ਉਥੋਂ ਦੀ ਲੰਘਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ.ਅਜਿਹੀ ਹੀ ਇਹ ਵੀਡੀਓ ਸਾਹਮਣੇ ਨਿਕਲ ਕੇ ਆਈ ਹੈ ਕਿ ਇਕ ਨੌਜਵਾਨ ਜੋ ਕਿ ਹਸਪਤਾਲ ਵਿਚ ਜ਼ਖ਼ਮੀ ਹਾਲਤ ਵਿੱਚ ਪਿਆ ਹੈ.ਅਸਲ ਚ ਇਸ ਨੇ ਜੋ ਪੁੱਠਾ ਕੰਮ ਕਰਨ ਦੀ ਕੋਸ਼ਿਸ਼ ਕੀਤੀ ਉਸ ਨਾਲ ਪੰਜਾਬ ਸੂਬੇ ਜਾਂ ਹੋਰ ਸਟੇਟਾਂ ਦੇ ਨੌਜਵਾਨਾਂ ਦੀ ਜ਼ਿੰਦਗੀ ਤਬਾਹ ਹੋ ਸਕਦੀ ਸੀ.
ਇਸ ਸ਼ਖ਼ਸ ਦਾ ਨੌਂ ਇਸ਼ਾਂਤ ਦੱਸਿਆ ਜਾ ਰਿਹਾ ਹੈ ਜੋ ਪਾਕਿਸਤਾਨ ਦੀ ਸੀਮਾ ਤੋਂ ਪਾਰ ਦਾ ਵਿਅਕਤੀ ਹੈ ਜੋ ਕਿ ਮਾੜੇ ਕੰਮਾਂ ਨੂੰ ਅੰਜ਼ਾਮ ਦੇਣ ਲਈ ਭਾਰਤ ਦੀ ਹੱਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਹੋਰ ਵੀ ਇਨ੍ਹਾਂ ਦੇ ਸਾਥੀ ਇਸ ਦੇ ਨਾਲ ਸਨ .ਦੱਸਿਆ ਜਾ ਰਿਹਾ ਹੈ ਕਿ ਭਾਰਤ ਦੀ ਸੀਮਾ ਅੰਤਰਰਾਸ਼ਟਰੀ ਯੂ ਪੀ ਜਿੱਥੇ ਕਿ ਨਸ਼ਾ ਤਸਕਰਾਂ ਵੱਲੋਂ ਭਾਰਤ ਵਿਚ ਨਸ਼ਾ ਦਾਖਲਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਉਥੇ ਪੀ ਬੀ ਐਸ ਐਫ ਦੇ ਨੌਜਵਾਨਾਂ ਨੇ ਜਦੋਂ ਪਤਾ ਲੱਗਿਆ ਉਨ੍ਹਾਂ ਨੂੰ ਉੱਥੇ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ.ਅਤੇ ਕੁਝ ਤਾਂ ਉਥੋਂ ਭੱਜ ਗਏ ਅਤੇ ਇਹ ਪਕੜਿਆ ਗਿਆ.ਅਤੇ ਉਦੋਂ ਹੀ ਜ਼ਖ਼ਮੀ ਹਾਲਾਤ ਵਿੱਚ ਸੀ ਅਤੇ ਉਸ ਨੂੰ ਫਿਰੋਜ਼ਪੁਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਉਸ ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੁਲਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਬੀਐਸਐਫ ਦੀ ਟੀਮ ਹੀ ਇਸ ਤੇ ਕਾਰਵਾਈ ਕਰੇਗੀ ਅਤੇ ਉਹ ਜਾਂਚ ਪੜਤਾਲ ਕਰਨਗੇ ਕਿ ਇਹ ਕੀ ਕਰਨਾ ਆ ਰਹੇ ਸਨ ਸੀਮਾ ਤੋਂ ਪਾਰ.ਵੀਡੀਓ ਦਾ ਲਿੰਕ ਥੱਲੇ ਦਿਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ